ਪੜਚੋਲ ਕਰੋ

ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਰੱਦ, ਆਨਲਾਈਨ ਪੜ੍ਹਾਉਣ ਦੇ ਨਾਲ ਹੀ ਸੌਂਪਿਆ ਨਵਾਂ ਪ੍ਰੋਜੈਕਟ

ਯੂਟੀ 'ਚ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਨਹੀਂ ਹੋਣਗੀਆਂ। ਬੱਚਿਆਂ ਨੂੰ ਆਨਲਾਈਨ ਸਿਖਿਆ ਤੋਂ ਇਲਾਵਾ, ਅਧਿਆਪਕ ਚਾਈਲਡ ਮੈਪਿੰਗ ਦਾ ਸਰਵੇਖਣ ਵੀ ਕਰਨਗੇ।

ਚੰਡੀਗੜ੍ਹ: ਯੂਟੀ 'ਚ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਨਹੀਂ ਹੋਣਗੀਆਂ। ਬੱਚਿਆਂ ਨੂੰ ਆਨਲਾਈਨ ਸਿਖਿਆ ਤੋਂ ਇਲਾਵਾ, ਅਧਿਆਪਕ ਚਾਈਲਡ ਮੈਪਿੰਗ ਦਾ ਸਰਵੇਖਣ ਵੀ ਕਰਨਗੇ। ਇਸ ਲਈ, 21 ਦਸੰਬਰ ਨੂੰ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਨਿਰਦੇਸ਼ ਵੀ ਜਾਰੀ ਕੀਤੇ ਸੀ ਕਿ 27 ਦਸੰਬਰ ਤੋਂ 2 ਜਨਵਰੀ ਤੱਕ ਸਾਰੇ ਅਧਿਆਪਕ ਘਰ-ਘਰ ਜਾ ਕੇ ਇਹ ਪੜਤਾਲ ਕਰਨਗੇ ਕਿ ਕੀ ਕੋਈ ਛੇ ਤੋਂ 14 ਸਾਲ ਦੀ ਉਮਰ ਦਾ ਬੱਚਾ ਅਜਿਹਾ ਤਾਂ ਨਹੀਂ ਹੈ ਜੋ ਸਕੂਲ ਨਹੀਂ ਜਾ ਰਿਹਾ। ਚੰਡੀਗੜ੍ਹ ਸਿੱਖਿਆ ਵਿਭਾਗ ਨੇ ਕੋਰੋਨਾ ਮਹਾਮਾਰੀ ਕਾਰਨ ਅਧਿਆਪਕਾਂ ਦੀਆਂ ਛੁੱਟੀਆਂ ਰੋਕ ਰੱਖੀਆਂ ਹਨ। ਪਹਿਲਾਂ ਜੂਨ 2020 ਵਿਚ ਗਰਮੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਤੇ ਫੇਰ ਦੂਜੇ ਸ਼ਨੀਵਾਰ ਨੂੰ ਹੋਣ ਵਾਲੀ ਛੁੱਟੀ ਵੀ ਵਿਭਾਗ ਵਲੋਂ ਰੋਕ ਦਿੱਤੀ ਗਈ। ਇਸੇ ਤਰ੍ਹਾਂ ਹੁਣ ਵਿਭਾਗ ਨੇ 25 ਦਸੰਬਰ ਤੋਂ 5 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਹਨ। ਕਈ ਟੀਚਰ ਸੰਗਠਨ ਵਿਭਾਗ ਤੋਂ ਛੁੱਟੀਆਂ ਦੀ ਮੰਗ ਕਰ ਚੁੱਕੇ ਹਨ ਪਰ ਵਿਭਾਗ ਨੇ ਟੀਚਰਾਂ ਨੂੰ 2 ਜਨਵਰੀ ਤੱਕ ਐਸੇ ਸਾਰੇ ਬੱਚਿਆਂ ਦਾ ਡਾਟਾ ਜਮਾਂ ਕਰਨ ਨੂੰ ਕਿਹਾ ਹੈ ਜੋ ਸਕੂਲ ਨਹੀਂ ਜਾ ਰਹੇ।

Education Loan Information:
Calculate Education Loan EMI

ਟਾਪ ਹੈਡਲਾਈਨ

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget