ਪੜਚੋਲ ਕਰੋ

Indian OIL ਵਿਚ ਸਰਕਾਰੀ ਨੌਕਰੀ, ਬਿਨਾਂ ਕਿਸੇ ਲਿਖਤੀ ਪ੍ਰੀਖਿਆ ਤੋਂ ਹੋਵੇਗੀ ਭਰਤੀ...

Indian OIL Recruitment: ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL) ਨੇ ਵੱਖ-ਵੱਖ ਵਿਸ਼ਿਆਂ ਵਿਚ ਵਿਜ਼ਿਟਿੰਗ ਸਪੈਸ਼ਲਿਸਟ ਅਤੇ ਸ਼ਿਫਟ ਡਿਊਟੀ ਡਾਕਟਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ।

Indian OIL Recruitment: ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL) ਨੇ ਵੱਖ-ਵੱਖ ਵਿਸ਼ਿਆਂ ਵਿਚ ਵਿਜ਼ਿਟਿੰਗ ਸਪੈਸ਼ਲਿਸਟ ਅਤੇ ਸ਼ਿਫਟ ਡਿਊਟੀ ਡਾਕਟਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਯੋਗਤਾ ਰੱਖਦੇ ਹਨ, ਉਹ ਇੰਡੀਅਨ ਆਇਲ ਦੀ ਅਧਿਕਾਰਤ ਵੈੱਬਸਾਈਟ iocl.com ਉਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਇੰਡੀਅਨ ਆਇਲ ਦੀ ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜੋ ਲੋਕ ਇੰਡੀਅਨ ਆਇਲ ਦੀ ਇਸ ਭਰਤੀ ਲਈ ਅਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ, ਉਹ 21 ਅਗਸਤ ਤੋਂ ਪਹਿਲਾਂ-ਪਹਿਲਾਂ ਅਪਲਾਈ ਕਰ ਸਕਦੇ ਹਨ। ਇਸ ਭਰਤੀ ਰਾਹੀਂ ਵਿਜ਼ਿਟਿੰਗ ਸਪੈਸ਼ਲਿਸਟ ਅਤੇ ਸ਼ਿਫਟ ਡਿਊਟੀ ਡਾਕਟਰ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ।

 ਨੌਕਰੀ ਪ੍ਰਾਪਤ ਕਰਨ ਦੀ ਯੋਗਤਾ ਵਿਜ਼ਿਟਿੰਗ ਸਪੈਸ਼ਲਿਸਟ (ਰੇਡੀਓਲੋਜੀ):
ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਜਾਂ ਯੂਨੀਵਰਸਿਟੀ ਤੋਂ ਰੇਡੀਓਲੋਜੀ ਵਿਚ ਪੋਸਟ ਗ੍ਰੈਜੂਏਟ ਡਿਗਰੀ ਹੋਣੀ ਚਾਹੀਦੀ ਹੈ।
ਵਿਜ਼ਿਟਿੰਗ ਸਪੈਸ਼ਲਿਸਟ (ਪੀਡੀਆਟ੍ਰਿਸ਼ੀਅਨ): ਉਮੀਦਵਾਰਾਂ ਕੋਲ ਬਾਲ ਰੋਗਾਂ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਹੋਣੀ ਚਾਹੀਦੀ ਹੈ।
ਸ਼ਿਫਟ ਡਿਊਟੀ ਡਾਕਟਰ: ਉਮੀਦਵਾਰਾਂ ਕੋਲ MBBS ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇੰਟਰਨਸ਼ਿਪ ਪੂਰੀ ਹੋਵੇ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਨਾਲ ਰਜਿਸਟ੍ਰੇਸ਼ਨ ਕਰਵਾਈ ਹੋਵੇ।

ਇੰਡੀਅਨ ਆਇਲ ਵਿੱਚ ਅਪਲਾਈ ਕਰਨ ਲਈ ਉਮਰ ਸੀਮਾ
ਸਾਰੇ ਉਮੀਦਵਾਰ ਜੋ ਇੰਡੀਅਨ ਆਇਲ ਦੀ ਇਸ ਭਰਤੀ ਲਈ ਅਰਜ਼ੀ ਦੇ ਰਹੇ ਹਨ, ਉਨ੍ਹਾਂ ਦੀ ਉਮਰ ਸੀਮਾ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਦਿੱਤੀ ਉਮਰ ਸੀਮਾ ਦੇ ਅਨੁਸਾਰ ਹੋਣੀ ਚਾਹੀਦੀ ਹੈ।

ਇੰਡੀਅਨ ਆਇਲ ਵਿਚ ਇੰਝ ਮਿਲੇਗੀ ਨੌਕਰੀ
ਸਾਰੇ ਉਮੀਦਵਾਰ ਜੋ ਇੰਡੀਅਨ ਆਇਲ ਭਰਤੀ 2024 ਲਈ ਅਪਲਾਈ ਕਰਨ ਬਾਰੇ ਸੋਚ ਰਹੇ ਹਨ, ਉਨ੍ਹਾਂ ਦੀ ਚੋਣ ਵਾਕ-ਇਨ ਇੰਟਰਵਿਊ ਰਾਹੀਂ ਕੀਤੀ ਜਾਵੇਗੀ। ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ ਲਈ ਕੋਈ ਟੀਏ/ਡੀਏ ਪ੍ਰਾਪਤ ਨਹੀਂ ਹੋਵੇਗਾ।

ਕਮੇਟੀ ਲੇਟ ਐਂਟਰੀ ਨੂੰ ਸਵਿਕਾਰ ਨਹੀਂ ਕਰੇਗੀ। ਇੰਡੀਅਨ ਆਇਲ ਭਰਤੀ 2024 ਦੀ ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, ਉਮੀਦਵਾਰਾਂ ਨੂੰ ਇਸ ਵਿੱਚ ਦਿੱਤੇ ਸਥਾਨ ‘ਤੇ ਇੰਟਰਵਿਊ ਲਈ ਹਾਜ਼ਰ ਹੋਣਾ ਪਵੇਗਾ। ਬਿਹਤਰ ਜਾਣਕਾਰੀ ਲਈ ਤੁਸੀਂ ਇੰਡੀਅਨ ਆਇਲ ਭਰਤੀ 2024 ਨੋਟੀਫਿਕੇਸ਼ਨ ਦੇਖ ਸਕਦੇ ਹੋ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget