ਪੜਚੋਲ ਕਰੋ

ਨੌਜਵਾਨ ਨੇ ਰੁਜ਼ਗਾਰ ਲਈ ਲਾਇਆ ਅਨੋਖਾ ਜੁਗਾੜ, ਸੂਰਜੀ ਊਰਜਾ ਰਾਹੀਂ ਕਮਾਈ

ਅੰਮ੍ਰਿਤਸਰ: ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਲਖਬੀਰ ਨੇ ਰੁਜ਼ਗਾਰ ਲਈ ਨਵਾਂ ਤਰੀਕਾ ਲੱਭ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ। ਪੈਰਾਂ ਤੋਂ ਅਪਾਹਜ ਲਖਬੀਰ ਰਿਕਸ਼ਾ ਚਲਾ ਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ। ਇਸ ਨਿਵੇਕਲੀ ਮਿਸਾਲ ਤਹਿਤ ਉਸ ਨੇ ਆਪਣੇ ਰਿਕਸ਼ੇ ਉਪਰ ਸੋਲਰ ਸਿਸਟਮ ਨੂੰ ਫਿੱਟ ਕੀਤਾ ਹੈ। ਸੂਰਜੀ ਕਿਰਨਾਂ ਵਰਤ ਕੇ ਉਹ ਸੋਲਰ ਸਿਸਟਮ ਰਾਹੀਂ ਆਪਣਾ ਰਿਕਸ਼ਾ ਚਲਾ ਰਿਹਾ ਹੈ।

ਨੌਜਵਾਨ ਨੇ ਰੁਜ਼ਗਾਰ ਲਈ ਲਾਇਆ ਅਨੋਖਾ ਜੁਗਾੜ, ਸੂਰਜੀ ਊਰਜਾ ਰਾਹੀਂ ਕਮਾਈ

ਲਖਬੀਰ ਨੇ ਸੂਰਜੀ ਊਰਜਾ ਦਾ ਭਰਪੂਰ ਫਾਇਦਾ ਚੁੱਕਦਿਆਂ ਇਸ ਨੂੰ ਆਪਣੇ ਰਿਕਸ਼ਾ ਉੱਪਰ ਲਾ ਕੇ ਦਰਸਾਇਆ ਹੈ ਕਿ ਸੂਰਜੀ ਊਰਜਾ ਰੁਜ਼ਗਾਰ ਲਈ ਵੀ ਕੰਮ ਦੇ ਸਕਦੀ ਹੈ। ਇਸ ਤੋਂ ਪਹਿਲਾਂ ਸੋਲਰ ਸਿਸਟਮ ਰਾਹੀਂ ਆਮ ਤੌਰ 'ਤੇ ਲਾਈਟਾਂ ਚੱਲਦੀਆਂ ਦੇਖੀਆਂ ਹੋਣਗੀਆਂ ਪਰ ਸੂਰਜੀ ਊਰਜਾ ਨਾਲ ਰਿਕਸ਼ਾ ਚਲਾਉਣ ਦੀ ਪਹਿਲੀ ਮਿਸਾਲ ਸਾਹਮਣੇ ਆਈ ਹੈ। 'ਏਬੀਪੀ ਸਾਂਝਾ' ਨਾਲ ਖਾਸ ਗੱਲਬਾਤ ਦੌਰਾਨ ਲਖਬੀਰ ਨੇ ਦੱਸਿਆ ਕਿ ਉਸ ਨੂੰ ਇਹ ਰਿਕਸ਼ਾ ਦਾਨ ਵਜੋਂ ਮਿਲਿਆ ਸੀ। ਉਸ ਨੇ ਇਸ ਉੱਪਰ ਸੋਲਰ ਸਿਸਟਮ ਲਾ ਕੇ ਇਸ ਨੂੰ ਵਰਤੋਂ ਵਿੱਚ ਲਿਆਂਦਾ ਕਿਉਂਕਿ ਉਸ ਦੇ ਦਿਮਾਗ ਵਿੱਚ ਸੀ ਕਿ ਸੂਰਜ ਦੀਆਂ ਕਿਰਨਾਂ ਨੂੰ ਵਰਤ ਕੇ ਉਹ ਬਿਜਲੀ ਬਚਾ ਸਕਦਾ ਹੈ। ਦੇਸ਼ ਵਿੱਚ ਤਾਂ ਬਿਜਲੀ ਦੀ ਪਹਿਲਾਂ ਹੀ ਬਹੁਤ ਕਿੱਲਤ ਹੈ ਤੇ ਜੇਕਰ ਥੋੜ੍ਹਾ ਹੀ ਸਹੀ ਪਰ ਬਾਕੀ ਸਾਰੇ ਵੀ ਲਖਬੀਰ ਵਾਂਗ ਰਿਕਸ਼ੇ ਉੱਪਰ ਸੋਲਰ ਸਿਸਟਮ ਨੂੰ ਇਸਤੇਮਾਲ ਕਰਨ ਤਾਂ ਵੱਡੀ ਮਾਤਰਾ ਵਿੱਚ ਬਿਜਲੀ ਬਚਾਈ ਜਾ ਸਕਦੀ ਹੈ। ਲਖਬੀਰ ਡੇਰਾ ਬਾਬਾ ਨਾਨਕ ਤੋਂ ਵੱਖ-ਵੱਖ ਖੇਤਰਾਂ ਦਾ ਗੇੜਾ ਲਾ ਕੇ ਆਪਣੀ ਰੋਜ਼ੀ ਰੋਟੀ ਚਲਾ ਰਿਹਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget