ਪੜਚੋਲ ਕਰੋ

'ਮੋਦੀ ਜ਼ਿੰਦਾਬਾਦ' ਤੇ 'ਜੈ ਸ਼੍ਰੀ ਰਾਮ' ਨਾ ਬੋਲਣ 'ਤੇ ਬਜ਼ੁਰਗ ਆਟੋ ਰਿਕਸ਼ਾ ਡਰਾਈਵਰ ਦੀ ਕੁੱਟ-ਮਾਰ 

ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੀ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ 'ਤੇ ਦੋਸ਼ ਹੈ ਕਿ ਉਨ੍ਹਾਂ 'ਮੋਦੀ ਜ਼ਿੰਦਾਬਾਦ' 'ਅਤੇ 'ਜੈ ਸ਼੍ਰੀ ਰਾਮ' ਦੇ ਨਾਅਰੇ ਲਗਾਉਣ ਤੋਂ ਇਨਕਾਰ ਕਰਨ 'ਤੇ 52 ਸਾਲਾ ਆਟੋਰਿਕਸ਼ਾ ਚਾਲਕ ਦੀ ਕੁੱਟਮਾਰ ਕੀਤੀ ਹੈ।

ਜੈਪੁਰ: ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੀ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ 'ਤੇ ਦੋਸ਼ ਹੈ ਕਿ ਉਨ੍ਹਾਂ 'ਮੋਦੀ ਜ਼ਿੰਦਾਬਾਦ' 'ਅਤੇ 'ਜੈ ਸ਼੍ਰੀ ਰਾਮ' ਦੇ ਨਾਅਰੇ ਲਗਾਉਣ ਤੋਂ ਇਨਕਾਰ ਕਰਨ 'ਤੇ 52 ਸਾਲਾ ਆਟੋਰਿਕਸ਼ਾ ਚਾਲਕ ਦੀ ਕੁੱਟਮਾਰ ਕੀਤੀ ਹੈ। ਇੰਡੀਅਨ ਐਕਸਪ੍ਰੈਸ ਅਨੁਸਾਰ ਆਟੋਰਿਕਸ਼ਾ ਚਾਲਕ ਗੱਫਾਰ ਅਹਿਮਦ ਕਛਵਾ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਵਾਂ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਗੱਫਾਰ ਨੇ ਦੋਵਾਂ 'ਤੇ ਉਸ ਦੀ ਘੜੀ ਅਤੇ ਪੈਸੇ ਚੋਰੀ ਕਰਨ ਦਾ ਦੋਸ਼ ਵੀ ਲਗਾਇਆ ਹੈ। ਲੜਾਈ 'ਚ ਗਫ਼ਰ ਦੇ ਦੰਦ ਟੁੱਟ ਗਏ ਹਨ, ਅੱਖਾਂ ਅਤੇ ਗਲ੍ਹਾਂ 'ਤੇ ਸੱਟਾਂ ਵੀ ਲੱਗੀਆਂ ਹਨ। ਗੱਫਾਰ ਅਹਿਮਦ ਨੇ ਕਿਹਾ ਕਿ ਉਨ੍ਹਾਂ ਨੇ ਮੈਨੂੰ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਲਈ ਕਿਹਾ ਅਤੇ ਜਦੋਂ ਮੈਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ 'ਚੋਂ ਇਕ ਨੇ ਮੈਨੂੰ ਥੱਪੜ ਮਾਰ ਦਿੱਤਾ। ਕਿਸੇ ਤਰ੍ਹਾਂ ਮੈਂ ਆਪਣੇ ਰਿਕਸ਼ਾ 'ਤੇ ਸਿਕਰ ਵੱਲ ਨਿਕਲਿਆ ਪਰ ਉਨ੍ਹਾਂ ਮੇਰੇ ਮਗਰ ਆਪਣੀ ਕਾਰ ਲਗਾ ਲਈ। ਸਰਕਾਰੀ ਬਿਲਡਿੰਗ 'ਚ ਚੱਲਦਾ ਸੀ ਦੇਹ ਵਪਾਰ ਦਾ ਧੰਦਾ, ਇੰਝ ਹੋਇਆ ਪਰਦਾਫਾਸ਼ ਗੱਫਾਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਨ੍ਹਾਂ ਮੈਨੂੰ ਆਟੋ ਤੋਂ ਉਤਾਰ ਲਿਆ ਅਤੇ ਬੁਰੀ ਤਰ੍ਹਾਂ ਕੁੱਟਿਆ। ਉਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਅਸੀਂ ਤੈਨੂੰ ਪਾਕਿਸਤਾਨ ਭੇਜਣ ਤੋਂ ਬਾਅਦ ਹੀ ਆਰਾਮ ਕਰਾਂਗੇ। ਪੁਲਿਸ ਮੁਤਾਬਕ ਜਾਂਚ 'ਚ ਪਤਾ ਲੱਗਿਆ ਹੈ ਕਿ ਇਹ ਦੋਵੇਂ ਆਪਣੀ ਕਾਰ ਖੜ੍ਹੀ ਕਰਕੇ ਸ਼ਰਾਬ ਪੀ ਰਹੇ ਸੀ। ਜਿਸ ਦੇ ਬਾਅਦ ਉਨ੍ਹਾਂ ਗੱਫਾਰ ਦੀ ਕਾਰ ਨੂੰ ਰੋਕਿਆ ਅਤੇ ਉਸ ਨੂੰ ਕੁਟਿਆ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget