ਪੜਚੋਲ ਕਰੋ

ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਥਪੱਥ ਮਿਲੀਆਂ ਲਾਸ਼ਾਂ

ਕਪੂਰਥਲਾ ਦੇ ਸ਼ਿਕਾਰਪੁਰ ਪਿੰਡ ਵਿੱਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਿਹਾ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਬੁਧਵਾਰ ਅੱਧੀ ਰਾਤ ਘਰ ਵਿੱਚ ਸੁੱਤੇ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਸਵੇਰੇ ਜਦੋਂ ਲੋਕਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਘਰ 'ਚ ਸਾਮਾਨ ਪੂਰੀ ਤਰ੍ਹਾਂ ਖਿੱਲਰਿਆ ਪਿਆ ਸੀ।

ਕਪੂਰਥਲਾ: ਕਪੂਰਥਲਾ ਦੇ ਸ਼ਿਕਾਰਪੁਰ ਪਿੰਡ ਵਿੱਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਿਹਾ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਬੁਧਵਾਰ ਅੱਧੀ ਰਾਤ ਘਰ ਵਿੱਚ ਸੁੱਤੇ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਸਵੇਰੇ ਜਦੋਂ ਲੋਕਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਘਰ 'ਚ ਸਾਮਾਨ ਪੂਰੀ ਤਰ੍ਹਾਂ ਖਿੱਲਰਿਆ ਪਿਆ ਸੀ। ਬਜ਼ੁਰਗ ਜੋੜੇ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਹਾਲਤ 'ਚ ਵਰਾਂਡੇ 'ਚ ਪਈ ਸੀ। ਦੱਸਿਆ ਜਾ ਰਿਹਾ ਹੈ ਕਿ 60-62 ਸਾਲਾ ਜਰਨੈਲ ਸਿੰਘ ਤੇ ਉਸ ਦੀ ਪਤਨੀ ਜੋਗਿੰਦਰ ਕੌਰ ਰਾਤ ਵੇਲੇ ਘਰ ਵਿੱਚ ਸੁੱਤੇ ਹੋਏ ਸੀ ਜਦੋਂ ਕੁਝ ਲੋਕ ਕੰਧ ਟੱਪ ਕੇ ਘਰ ਵਿੱਚ ਦਾਖਲ ਹੋਏ। ਲੁਟੇਰਿਆਂ ਨੇ ਜਰਨੈਲ ਸਿੰਘ ਤੇ ਉਸ ਦੀ ਪਤਨੀ ਦੇ ਸਿਰ 'ਤੇ ਕਈ ਹਮਲੇ ਕੀਤੇ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਘਰ ਦੀ ਬਾਰੀਕੀ ਨਾਲ ਤਲਾਸ਼ੀ ਲਈਜਾ ਰਹੀ ਹੈ। ਮ੍ਰਿਤਕ ਜੋੜੇ ਦਾ ਲੜਕਾ ਬਲਵਿੰਦਰ ਸਿੰਘ ਸੁਲਤਾਨਪੁਰ ਲੋਧੀ ਵਿੱਚ ਮੈਡੀਕਲ ਸਟੋਰ ਚਲਾਉਂਦਾ ਹੈ। ਵਿੰਗ ਕਮਾਂਡਰ ਅਭਿਨੰਦਨ ਦੀ ਰਿਹਾਈ ਬਾਰੇ ਵੱਡਾ ਖੁਲਾਸਾ! ਕੰਬ ਰਹੇ ਸੀ ਜਨਰਲ ਬਾਜਵਾ ਦੇ ਪੈਰ, ਕੁਰੈਸ਼ੀ ਦੇ ਮੱਥੇ 'ਤੇ ਸੀ ਪਸੀਨਾ ਲੋਕਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਮੌਕੇ 'ਤੇ ਪਹੁੰਚ ਗਈ। ਸੀਸੀਟੀਵੀ ਫੁਟੇਜ ਦੇਖੀ ਜਾ ਰਹੀ ਹੈ ਕਿ ਲੁਟੇਰੇ ਕੌਣ ਸੀ। ਪੁਲਿਸ ਆਸ ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਘਟਨਾ ਕਾਰਨ ਪੂਰੇ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਇਸ ਨੂੰ ਲੁੱਟ ਦੀ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ, ਪਰ ਇਹ ਵੀ ਖਦਸ਼ਾ ਹੈ ਕਿ ਇਨ੍ਹਾਂ ਕਤਲਾਂ ਪਿੱਛੇ ਕੋਈ ਪੁਰਾਣੀ ਰੰਜਿਸ਼ ਵੀ ਹੋ ਸਕਦੀ ਹੈ। ਹਾਲਾਂਕਿ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget