ਪੜਚੋਲ ਕਰੋ

60 ਸਾਲ ਦੀ ਉਮਰ ‘ਚ ਹੋਇਆ ਪਿਆਰ, ਵਿਆਹ ਦੇ ਜਸ਼ਨ ‘ਚ ਸ਼ਰੀਕ ਹੋਏ ਮੰਤਰੀ

ਪਿਆਰ ਇੱਕ ਅਜਿਹਾ ਅਹਿਸਾਸ ਹੈ ਜਿਸ ਦੇ ਹੋਣ ਲਈ ਕਿਸੇ ਉਮਰ ਦੀ ਸੀਮਾ ਤੈਅ ਨਹੀਂ। ਇਹ ਅਹਿਸਾਸ ਕਿਸੇ ਨੂੰ ਵੀ ਫੇਰ ਭਾਵੇਂ ਉਹ ਬੁੱਢਾ ਹੈ ਜਾਂ ਜਵਾਨ ਕਿਸੇ ਨੂੰ ਵੀ ਹੋ ਸਕਦਾ ਹੈ।

ਨਵੀਂ ਦਿੱਲੀ: ਪਿਆਰ ਇੱਕ ਅਜਿਹਾ ਅਹਿਸਾਸ ਹੈ ਜਿਸ ਦੇ ਹੋਣ ਲਈ ਕਿਸੇ ਉਮਰ ਦੀ ਸੀਮਾ ਤੈਅ ਨਹੀਂ। ਇਹ ਅਹਿਸਾਸ ਕਿਸੇ ਨੂੰ ਵੀ ਫੇਰ ਭਾਵੇਂ ਉਹ ਬੁੱਢਾ ਹੈ ਜਾਂ ਜਵਾਨ ਕਿਸੇ ਨੂੰ ਵੀ ਹੋ ਸਕਦਾ ਹੈ। ਅਜਿਹਾ ਹੀ ਹੋਇਆ ਹੈ ਕੇਰਲ ਦੇ ਬਿਰਧ ਆਸ਼ਰਮ ‘ਚ ਰਹਿਣ ਵਾਲੇ ਇੱਕ 60 ਸਾਲਾ ਜੋੜੇ ਨਾਲ ਜਿਨ੍ਹਾਂ ਨੂੰ ਇੱਕ ਦੂਜੇ ਨਾਲ ਪਿਆਰ ਹੋਇਆ ਤੇ ਉਨ੍ਹਾਂ ਨੇ ਵਿਆਹ ਵੀ ਕਰਵਾ ਲਿਆ। ਅਸਲ ‘ਚ ਲਕਸ਼ਮੀ ਅਮੱਲ 65 ਸਾਲਾ ਵਿਧਵਾ ਸੀ ਤੇ 67 ਸਾਲਾ ਕੋਚਾਨਿਅਨ ਮੇਨਨ ਦੋਵਾਂ ਨੂੰ ਬਿਰਧਾ ਆਸ਼ਰਮ ‘ਚ ਇੱਕ ਦੂਜੇ ਨਾਲ ਪਿਆਰ ਹੋ ਗਿਆ। ਉਂਝ ਇਹ ਜੋੜਾ ਇੱਕ-ਦੂਜੇ ਨੂੰ ਪਹਿਲਾਂ ਤੋਂ ਹੀ ਜਾਣਦਾ ਸੀ। ਮੇਨਨ, ਲਕਸ਼ਮੀ ਦੇ ਪਤੀ ਦੇ ਸਹਾਇਕ ਸੀ ਤੇ ਉਨ੍ਹਾਂ ਨੇ ਆਪਣੇ ਅੰਤਮ ਦਿਨਾਂ ‘ਚ ਆਪਣੀ ਪਤਨੀ ਲਕਸ਼ਮੀ ਦਾ ਖਿਆਲ ਰੱਖਣ ਲਈ ਮੇਨਨ ਨੂੰ ਕਿਹਾ। ਲਕਸ਼ਮੀ ਆਪਣੇ ਪਤੀ ਦੀ ਮੌਤ ਤੋਂ ਬਾਅਦ ਬਿਰਧ ਆਸ਼ਰਮ ‘ਚ ਸ਼ਿਫਟ ਹੋ ਗਈ। ਉਧਰ ਕੋਚਾਨਿਅਨ ਮੇਨਨ ਵੀ ਆਪਣੇ ਪਰਿਵਾਰ ਵੱਲੋਂ ਤਿਆਗੇ ਜਾਣ ਤੋਂ ਬਾਅਦ ਇੱਥੇ ਆ ਗਏ। ਜਿੱਥੇ ਇਨ੍ਹਾਂ ਦੀ ਫੇਰ ਤੋਂ ਮੁਲਾਕਾਤ ਹੋਈ। ਪਹਿਲਾਂ ਦੇ ਦੋਸਤਾਂ ਨੂੰ ਇੱਥੇ ਵੱਖਰੇ ਹਾਲਾਤ ਨੇ ਇਕੱਠਾ ਕਰ ਦਿੱਤਾ। ਦੋਵਾਂ ਦੀ ਪੁਰਾਣੀ ਦੋਸਤੀ ਪਿਆਰ ‘ਚ ਬਦਲੀ ਤੇ ਉਨ੍ਹਾਂ ਨੇ ਵਿਆਹ ਕਰ ਲਿਆ। ਇਸ ਪ੍ਰੇਮ ਕਹਾਣੀ ਨੇ ਬਿਰਧ ਆਸ਼ਰਮ ਦੀ ਚਾਰ ਦੀਵਾਰੀ ‘ਚ ਹੀ ਨਹੀਂ ਸਗੋਂ ਇਸ ਤੋਂ ਬਾਹਰ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਕਰਕੇ ਸੂਬੇ ਦੇ ਖੇਤੀ ਮੰਤਰੀ ਵੀਐਸ ਸ਼ਿਵਕੁਮਾਰ ਅਮੱਲ ਤੇ ਮੇਨਨ ਦੇ ਵਿਆਹ ਦੇ ਜਸ਼ਨ ਜੋ 28 ਦਸੰਬਰ ਨੂੰ ਬਿਰਧ ਆਸ਼ਰਮ ‘ਚ ਹੋਇਆ, ‘ਚ ਸ਼ਾਮਲ ਹੋਏ।

ਟਾਪ ਹੈਡਲਾਈਨ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...
Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget