ਪੜਚੋਲ ਕਰੋ

ਜਲੰਧਰ 'ਚ ਗੁਰਦੁਆਰੇ ਜਾ ਰਹੇ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ ਦੇ ਜੰਡਿਆਲਾ ਮੰਜਕੀ ਤੋਂ ਇੱਕ ਬਜ਼ੁਰਗ ਦਾ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। 65 ਸਾਲਾ ਬਜ਼ੁਰਗ ਮਾਨ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂਘਰ ਵਿੱਚ ਮੱਥਾ ਟੇਕਣ ਗਏ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਖੁਦ ਮੌਕੇ ਤੋਂ ਫਰਾਰ ਹੋ ਗਏ।

ਜਲੰਧਰ: ਜਲੰਧਰ ਦੇ ਜੰਡਿਆਲਾ ਮੰਜਕੀ ਤੋਂ ਇੱਕ ਬਜ਼ੁਰਗ ਦਾ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। 65 ਸਾਲਾ ਬਜ਼ੁਰਗ ਮਾਨ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂਘਰ ਵਿੱਚ ਮੱਥਾ ਟੇਕਣ ਗਏ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਖੁਦ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਮੈਂਬਰ ਪੰਚਾਇਤ ਵੀ ਰਹਿ ਚੁੱਕੇ ਹਨ। ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦੇ ਉਨ੍ਹਾਂ ਦੇ ਪਿਤਾ ਦੀ ਹੱਤਿਆ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਈ ਸਾਲਾਂ ਤੋਂ ਸਤਵਿੰਦਰ ਸਿੰਘ ਘੁੱਗੇ ਨਾਂ ਦੇ ਵਿਅਕਤੀ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਬੇਟੇ ਨੇ ਮੁਲਜ਼ਮ ਖਿਲਾਫ 2010 ਵਿੱਚ ਵੀ ਇੱਕ ਮਾਮਲਾ ਦਰਜ ਕਰਵਾਇਆ ਸੀ ਜਿਸ ਵਿੱਚ ਮੁਲਜ਼ਮ ਦੇ ਬੇਟੇ ਨੂੰ 10 ਸਾਲ ਦੀ ਸਜ਼ਾ ਹੋਈ ਸੀ। ਉਸ ਹੀ ਪੁਰਾਣੀ ਰੰਜਿਸ਼ ਦੇ ਚਲਦੇ ਅੱਜ ਉਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਇੰਦਰਪ੍ਰੀਤ ਸਿੰਘ ਜੋ ਜੇਲ੍ਹ ਵਿੱਚ ਬੰਦ ਹੈ, ਉਸ ਨੇ ਹੱਤਿਆ ਕਰਨ ਦੀ ਸਾਜਿਸ਼ ਰਚੀ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ABP Sanjha Top 10, 26 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget