ਪੜਚੋਲ ਕਰੋ

ਬਜ਼ੁਰਗ ਔਰਤ 'ਚ ਤੇਜ਼ੀ ਨਾਲ ਆ ਕੇ ਵੱਜਿਆ ਸਾਂਡ, ਪੋਤੇ ਨੂੰ ਵੀ ਕੀਤਾ ਗੰਭੀਰ ਜ਼ਖਮੀ 

ਅਵਾਰਾ ਪਸ਼ੂਆਂ ਨੇ ਆੰਤਕ ਮਚਾ ਰੱਖਿਆ ਹੈ। ਮਹਿੰਦਰਗੜ੍ਹ 'ਚ ਇਕ ਸਾਂਡ ਨੇ 70 ਸਾਲਾ ਬਜਰੁਗ ਔਰਤ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ। ਬਜ਼ੁਰਗ ਮਹਿਲਾ ਸਵੇਰੇ ਸਵੇਰੇ ਆਪਣੇ ਘਰ ਦੇ ਬਾਹਰ ਜਾਣ ਲਗੀ ਸੀ ਤਾਂ ਘਰ ਤੋ ਕੁਝ ਹੀ ਦੁਰੀ 'ਤੇ ਖੜੇ ਇਕ ਸਾਂਡ ਨੇ ਤੇਜ਼ੀ ਨਾਲ ਆ ਕੇ ਧੱਕਾ ਮਾਰਿਆ, ਜਿਸ ਨਾਲ ਬਜ਼ੁਰਗ ਔਰਤ ਹਵਾ 'ਚ ਉਡਦੀ ਹੋਈ ਕੰਧ ਨਾਲ ਜਾ ਵੱਜੀ।

ਮਹਿੰਦਰਗੜ੍ਹ: ਅਵਾਰਾ ਪਸ਼ੂਆਂ ਨੇ ਆੰਤਕ ਮਚਾ ਰੱਖਿਆ ਹੈ। ਮਹਿੰਦਰਗੜ੍ਹ  'ਚ ਇਕ ਸਾਂਡ ਨੇ 70 ਸਾਲਾ ਬਜਰੁਗ ਔਰਤ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ। ਬਜ਼ੁਰਗ ਮਹਿਲਾ ਸਵੇਰੇ ਸਵੇਰੇ ਆਪਣੇ ਘਰ ਦੇ ਬਾਹਰ ਜਾਣ ਲਗੀ ਸੀ ਤਾਂ ਘਰ ਤੋ ਕੁਝ ਹੀ ਦੁਰੀ 'ਤੇ ਖੜੇ ਇਕ ਸਾਂਡ ਨੇ ਤੇਜ਼ੀ ਨਾਲ ਆ ਕੇ ਧੱਕਾ ਮਾਰਿਆ, ਜਿਸ ਨਾਲ ਬਜ਼ੁਰਗ ਔਰਤ ਹਵਾ 'ਚ ਉਡਦੀ ਹੋਈ ਕੰਧ ਨਾਲ ਜਾ ਵੱਜੀ। ਜਦੋਂ ਔਰਤ ਦੀਆਂ ਚੀਕਾਂ ਉਸ ਦੇ ਪੋਤੇ ਨੇ ਸੁਣੀਆਂ ਤਾਂ ਉਹ ਉਸ ਨੂੰ ਬਚਾਉਣ ਲਈ ਦੋੜਿਆ।
ਇੰਨੇ 'ਚ ਹੀ ਸਾਂਡ ਨੇ ਉਸ ਦੇ ਪੋਤੇ ਨੂੰ ਵੀ ਜ਼ੋਰਦਾਰ ਟਕਰ ਮਾਰੀ ਅਤੇ ਉਹ ਵੀ ਡਿਗ ਪਿਆ। ਇਸ ਸਾਂਡ ਨੇ ਬਜ਼ੁਰਗ ਔਰਤ ਅਤੇ ਉਸ ਦੇ ਪੋਤੇ 'ਤੇ ਇਕ ਵਾਰ ਨਹੀਂ ਸਗੋਂ ਕਈ ਵਾਰ ਹਮਲਾ ਕੀਤਾ। ਰੌਲਾ ਪੈਣ ਤੋਂ ਬਾਅਦ ਗੁਆਂਢੀ ਵੀ ਬਾਹਰ ਆ ਗਏ ਅਤੇ ਉਨ੍ਹਾਂ ਨੇ ਬੜੀ ਹੀ ਮੁਸ਼ਕਿਲ ਨਾਲ ਇਸ ਸਾਂਡ ਤੋਂ ਦਾਦੀ ਪੋਤੇ ਨੂੰ ਬਚਾਇਆ। ਦੋਨੋ ਦਾਦੀ ਅਤੇ ਪੋਤਾ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ ਅਤੇ ਹਸਪਤਾਲ 'ਚ ਭਰਤੀ ਹਨ। ਇਹ ਸਾਰੀ ਘਟਨਾ ਉਥੇ ਲਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ।
ਬਜ਼ੁਰਗ ਔਰਤ 'ਚ ਤੇਜ਼ੀ ਨਾਲ ਆ ਕੇ ਵੱਜਿਆ ਸਾਂਡ, ਪੋਤੇ ਨੂੰ ਵੀ ਕੀਤਾ ਗੰਭੀਰ ਜ਼ਖਮੀ 
ਇਸ ਤੋਂ ਬਾਅਦ ਇਸ ਅਵਾਰਾ ਸਾਂਡ ਨੇ ਇਕ ਹੋਰ ਨੋਜਵਾਨ ਨੂੰ ਪਿੱਛਿਓਂ ਟੱਕਰ ਮਾਰੀ ਜਿਸ ਤੋਂ ਬਾਅਦ ਉਹ ਵੀ ਗੰਭੀਰ ਜ਼ਖਮੀ ਹੋ ਗਿਆ। ਡਾਕਟਰ ਨੇ ਉਸ ਨੂੰ ਸੈਂਟਰ ਰੈਫਰ ਕਰ ਦਿਤਾ ਹੈ। ਗੋਸੇਵਾ ਆਯੋਗ ਦੇ ਸਾਬਕਾ ਮੈਂਬਰ ਦਯਾਸ਼ੰਕਰ ਤਿਵਾੜੀ ਨੇ ਦਸਿਆ ਕਿ ਜ਼ਿਲ੍ਹੇ 'ਚ 35 ਗੋਸ਼ਾਲਾ ਬਣਾਈਆਂ ਗਈਆਂ ਹਨ। ਪਰ ਫਿਰ ਵੀ ਗੋਵੰਸ਼ ਬਾਹਰ ਸੜਕਾਂ 'ਤੇ ਘੁੰਮ ਰਹੇ ਹਨ। ਪ੍ਰਸ਼ਾਸਨ ਵਲੋਂ ਇਨ੍ਹਾਂ ਨੂੰ ਫੜਨ ਦਾ ਕੋਈ ਯਤਨ ਨਹੀਂ ਕੀਤਾ ਜਾਂਦਾ। ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਨੂੰ ਨੰਦੀਸ਼ਾਲਾ ਭੇਜਿਆ ਜਾਵੇ।

ਟਾਪ ਹੈਡਲਾਈਨ

Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget