ਪੜਚੋਲ ਕਰੋ
Delhi Gurdwara Committee Election: ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਨੂੰ ਹੋਵੇਗੀ ਵੋਟਿੰਗ, ਇਸ ਦਿਨ ਆਉਣਗੇ ਨਤੀਜੇ
ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਮਜ਼ਦਗੀਆਂ ਭਲਕੇ ਤੋਂ ਭਰੀਆਂ ਜਾਣਗੀਆਂ, ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਤਰੀਕ ਅਪ੍ਰੈਲ 7 ਅੰਤਮ ਹੋਵੇਗੀ।
DSGMC
ਨਵੀਂ ਦਿੱਲੀ: ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਮਜ਼ਦਗੀਆਂ ਭਲਕੇ ਤੋਂ ਭਰੀਆਂ ਜਾਣਗੀਆਂ, ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਤਰੀਕ ਅਪ੍ਰੈਲ 7 ਅੰਤਮ ਹੋਵੇਗੀ। ਦੱਸ ਦੇਈਏ ਕਿ ਵੋਟਿੰਗ 25 ਅਪ੍ਰੈਲ ਨੂੰ ਹੋਵੇਗੀ ਅਤੇ ਨਤੀਜਾ 28 ਅਪ੍ਰੈਲ ਨੂੰ ਐਲਾਨਿਆ ਜਾਵੇਗਾ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟਾਪ ਹੈਡਲਾਈਨ
ਦੇਸ਼
ਖੇਤੀਬਾੜੀ ਖ਼ਬਰਾਂ
ਦੇਸ਼
ਦੇਸ਼
ਟ੍ਰੈਂਡਿੰਗ ਟੌਪਿਕ





















