ਪੜਚੋਲ ਕਰੋ

ਹੁਣ ਲੱਗਣਗੇ ਸਿਰਫ਼ ਨਵੇਂ ਸਮਾਰਟ ਮੀਟਰ : ਇੰਝ ਦੀ ਹੋਵੇਗੀ ਸਰਵਿਸ, ਜਨਤਾ ਤੇ ਪਾਵਰਕੌਮ ਦਾ ਫਾਇਦਾ ਹੀ ਫਾਇਦਾ - ਸਮਝੋ ਸਾਰੀ ਕਹਾਣੀ 

ਜੇਕਰ ਤੁਹਾਡੇ ਘਰ ਸਮਾਰਟ ਮੀਟਰ ਲੱਗਿਆ ਹੈ ਤਾਂ ਤੁਸੀਂ ਹਰ ਰੋਜ਼ ਬਿਜਲੀ ਦੀ ਖਪਤ ਦਾ ਡਾਟਾ ਘਰ ਬੈਠੇ ਹੀ ਦੇਖ ਸਕਦੇ ਹੋ। ਇਸ ਦੇ ਲਈ ਬਿਜਲੀ ਵਿਭਾਗ ਵੱਲੋਂ ਇੱਕ ਮੋਬਾਇਲ ਐਪਲੀਕੇਸ਼ਨ ਤਿਆਰ ਕੀਤੀ ਗਈ ਹੈ। ਜਿਸ ਦੀ ਮਦਦ ਨਾਲ ਤਸੀਂ...

ਚੰਡੀਗੜ੍ਹ : PSPCL ਵੱਲੋਂ ਨਵੀਂ ਤਕਨੀਕ ਨਾਲ ਤਿਆਰ ਕੀਤੇ ਸਮਾਰਟ ਮੀਟਰ ਹੁਣ ਪੰਜਾਬ ਵਿੱਚ ਲਗਾਉਣੇ ਜ਼ਰੂਰੀ ਹੋ ਗਏ ਹਨ। ਤੁਸੀਂ ਜੇਕਰ ਹੁਣ ਨਵਾਂ ਬਿਜਲੀ ਕੁਨੈਕਸ਼ਨ ਅਪਲਾਈ ਕਰੋਗੇ ਤਾਂ ਤੁਹਾਡੇ ਘਰ ਜਾਂ ਦੁਕਾਨ 'ਤੇ ਸਮਾਰਟ ਮੀਟਰ ਹੀ ਲੱਗਣਗੇ। ਇਹਨਾਂ ਸਮਾਰਟ ਮੀਟਰਾਂ ਨਾਲ ਜਿੱਥੇ ਬਿਜਲੀ ਵਿਭਾਗ ਦੀ ਸਿਰ ਦਰਦ ਵੀ ਘੱਟੇਗੀ ਤਾਂ ਉੱਥੇ ਹੀ ਪ੍ਰਤੀ ਮੀਟਰ 10 ਰੁਪਏ ਵੀ ਪਾਵਰਕੌਮ ਨੂੰ ਫਾਇਦਾ ਹੋਵੇਗਾ। ਇਸ ਸਮਾਰਟ ਮੀਟਰ ਦੀ ਖਾਸੀਅਤ ਹੈ ਕਿ ਜਿਹੜੇ ਉਪਭੋਗਤਾ ਦੇ ਘਰ ਮੀਟਰ ਲਗੇਗਾ, ਉਸ ਦੇ ਘਰ ਪਾਵਰਕੌਮ ਦਾ ਮੁਲਾਜ਼ਮ ਬਿਲ ਦੇਣ ਨਹੀਂ ਆਵੇਗਾ, ਕਿਉਂਕਿ ਇਹਨਾਂ ਮੀਟਰਾਂ ਵਿੱਚ ਸਿਮ ਲੱਗੇ ਹੋਏ ਹਨ ਅਤੇ ਇੰਟਰਨੈਟ ਨਾਲ ਲਿੰਕ ਕੀਤੇ ਹੋਏ ਹਨ। ਜੋ ਹਰ ਮਹੀਨੇ ਬਿਜਲੀ ਦੀ ਖਪਤ ਨੂੰ ਨੋਟ ਕਰਕੇ ਪਾਵਰਕੌਮ ਦੇ ਸਰਵਰ ਵਿੱਚ ਫੀਡ ਕਰ ਦਿੰਦੇ ਹਨ। ਬਾਅਦ ਵਿੱਚ ਬਿਜਲੀ ਵਿਭਾਗ ਦਾ ਆਈ.ਟੀ ਸੈਕਸ਼ਨ ਉਪਭੋਗਤਾਵਾਂ ਨੂੰ ਬਿਜਲੀ ਖਪਤ ਦੀ ਡਿਟੇਲ ਔਨਲਾਈਨ ਮੁਹੱਈਆ ਕਰਵਾਉਂਦਾ ਹੈ। 

ਕੀ ਸਮਾਰਟ ਮੀਟਰ 300 ਯੂਨਿਟ ਮੁਫ਼ਤ ਬਿਜਲੀ ਦੇਣਗੇ ?

- ਪੰਜਾਬ ਵਿੱਚ ਸੂਬਾ ਸਰਕਾਰ ਨੇ 7 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ਵਾਲੇ ਘਰੇਲੂ ਉਪਭੋਗਤਾਵਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਕੀਤੀ ਹੋਈ ਹੈ। ਇਸ ਲਈ ਪੰਜਾਬ ਵਿੱਚ ਕਈ ਥਾਵਾਂ 'ਤੇ ਸਮਾਰਟ ਬਿਜਲੀ ਮੀਟਰ ਲਗਾਉਣ ਆਏ ਮੁਲਾਜ਼ਮਾਂ ਦਾ ਵਿਰੋਧ ਵੀ ਹੋਇਆ ਸੀ। ਵਿਰੋਧ ਕਰਨ ਵਾਲੇ ਲੋਕਾਂ ਨੂੰ ਖਦਸ਼ਾ ਹੈ ਕਿ ਨਵੇਂ ਸਮਾਰਟ ਮੀਟਰ ਨਾਲ ਮੁਫ਼ਤ ਬਿਜਲੀ ਸਕੀਮ ਬੰਦ ਹੋ ਸਕਦੀ ਹੈ। ਇਸ ਸਬੰਧੀ ਬਿਜਲੀ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਨਵੇਂ ਸਮਾਰਟ ਮੀਟਰ 300 ਯੂਨਿਟ ਦੀ ਖਤਪ ਤੱਕ ਵੱਖਰਾ ਨੋਟ ਕਰਦੇ ਹਨ ਅਤੇ ਬਾਅਦ ਵਿੱਚ ਜਿਹਨਾਂ ਦੇ ਮੀਟਰ ਵਾਧੂ ਬਿਜਲੀ ਫੂਕ ਦਿੰਦੇ ਉਹਨਾਂ ਦੀ ਰੀਡਿੰਗ ਵੱਖ ਤੋਂ ਵੀ ਨੋਟ ਕੀਤੀ ਜਾਂਦੀ ਹੈ। ਇਹਨਾਂ ਮੀਟਰਾਂ ਨਾਲ 300 ਯੂਨਿਟ ਮੁਫ਼ਤ ਬਿਜਲੀ ਸਕੀਮ 'ਤੇ ਕੋਈ ਅਸਰ ਨਹੀਂ ਪਵੇਗਾ। 

ਘਰ ਬੈਠੇ ਕਿਵੇਂ ਦੇਖ ਸਕਦੇ ਬਿਜਲੀ ਖਪਤ ?
 
- ਜੇਕਰ ਤੁਹਾਡੇ ਘਰ ਸਮਾਰਟ ਮੀਟਰ ਲੱਗਿਆ ਹੈ ਤਾਂ ਤੁਸੀਂ ਹਰ ਰੋਜ਼ ਬਿਜਲੀ ਦੀ ਖਪਤ ਦਾ ਡਾਟਾ ਘਰ ਬੈਠੇ ਹੀ ਦੇਖ ਸਕਦੇ ਹੋ। ਇਸ ਦੇ ਲਈ ਬਿਜਲੀ ਵਿਭਾਗ ਵੱਲੋਂ ਇੱਕ ਮੋਬਾਇਲ ਐਪਲੀਕੇਸ਼ਨ ਤਿਆਰ ਕੀਤੀ ਗਈ ਹੈ। ਜਿਸ ਦੀ ਮਦਦ ਨਾਲ ਤਸੀਂ ਬਿਜਲੀ ਦੀ ਖਪਤ ਨੂੰ ਦੇਖ ਕੇ ਉਸ ਹਿਸਾਬ ਨਾਲ ਹੀ ਵਰਤੋ ਕਰ ਸਕਦੇ ਹੋ। ਪਾਵਰਕੌਮ ਦੇ ਵੈਸਟ ਡਿਵੀਜਨ ਹੈੱਡ ਸੰਨੀ ਭਾਗਰਾ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੱਤੀ ਹੈ। ਮੋਬਾਈਲ ਐਪ ਵਰਤਣ ਲਈ ਆਪਣਾ ਮੋਬਾਈਲ ਨੰਬਰ ਅਤੇ ਈ-ਮੇਲ ਆਈ.ਡੀ ਦਰਜ ਕਰਨੀ ਹੋਵੇਗੀ। ਬਿਜਲੀ ਵਿਭਾਗ ਮੁਲਾਜ਼ਮਾਂ ਦੇ ਪਿੰਡਾਂ ਸ਼ਹਿਰਾਂ ਵਿੱਚ ਗੇੜੇ ਘਟਾਉਣ ਲਈ ਪਾਵਰਕੌਮ ਨੇ ਮੌਜੂਦਾ ਸਮੇਂ ਸਪੌਟ ਬਿਲਿੰਗ ਸੇਵਾ ਵੀ ਸ਼ੁਰੂ ਕੀਤੀ ਹੋਈ ਹੈ। ਇਸ ਨਾਲ ਬਿਜਲੀ ਵਿਭਾਗ ਦਾ ਮੁਲਾਜ਼ਮ ਤੁਹਾਡੇ ਕੋਲ ਨਹੀ਼ ਆਵੇਗਾ। ਤੁਹਾਡੇ ਮੋਬਾਇਲ 'ਤੇ ਜਿਹੜਾ ਬਿਲ ਆਇਆ ਹੋਵੇਗਾ ਉਸਨੂੰ ਤੁਸੀਂ ਪਾਵਰਕੌਮ ਦੀ ਐਪ ਰਾਹੀਂ ਹੀ ਭਰ ਸਕਦ ਹੋ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ

Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ

Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ

ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?
Chandigarh Blast Update:  ਗੁਰਪਤਵੰਤ ਪੰਨੂ ਦੀ CM ਮਾਨ ਤੇ ਪੰਜਾਬ ਪੁਲਿਸ ਨੂੰ ਧਮਕੀ, ਕਿਹਾ-ਲਿਸਟ ਬਣ ਗਈ, ਚੁਣ-ਚੁਣ ਕੇ ਕਰਾਂਗੇ ਇਨਸਾਫ਼, ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ ਦਾ ਐਲਾਨ

Rahul Gandhi Controversy:  ਰਾਹੁਲ ਗਾਂਧੀ ਦੇ ਬਿਆਨ 'ਤੇ ਜਥੇਦਾਰ ਦੀ ਟਿੱਪਣੀ-ਕਿਹਾ-ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਵਾਲੇ ਸਿੱਖਾਂ ਨੂੰ ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ

ਮੈਡਮ ਨਾਲ ਬੈੱਡਰੂਮ 'ਚ ਮਸਤੀ ਕਰਦੇ ਫੜੇ ਗਏ ਭਾਜਪਾ ਪ੍ਰਧਾਨ, VIDEO ਵਾਇਰਲ ਹੋਣ 'ਤੇ ਦੱਸਿਆ ਪਤਨੀ

ਲੇਡੀ ਕਾਂਸਟੇਬਲ ਨੇ SI ਨੂੰ ਦਰੜਿਆ, 120 ਦੀ ਰਫਤਾਰ 'ਚ ਕਾਰ ਨਾਲ ਘਸੀਟਿਆ, ਬੁਆਏਫ੍ਰੈਂਡ ਨੇ ਦਿੱਤਾ ਸਾਥ

Embed widget