ਪੜਚੋਲ ਕਰੋ

ਖੱਡ ‘ਚ ਡਿੱਗਿਆ ਹਾਥੀ, ਜੰਗਲਾਤ ਵਿਭਾਗ ਨੇ ਇੰਝ ਕੀਤਾ ਰੈਸਕਿਊ, ਦੇਖੋ ਵੀਡੀਓ

ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇਕ ਤੋਂ ਇਕ ਵੀਡੀਓ ਸਾਹਮਣੇ ਆ ਰਹੇ ਹਨ । ਇਕ ਵੀਡੀਓ ‘ਚ ਹਾਥੀ ਖੱਡ ‘ਚ ਡਿੱਗ ਗਿਆ ਅਤੇ ਬਹੁਤ ਕੋਸ਼ਿਸ਼ ਦੇ ਬਾਵਜੂਦ ਇਹ ਬਾਹਰ ਨਹੀਂ ਆ ਸਕਿਆ। ਫਿਰ ਉਸ ਨੂੰ ਜੇਸੀਬੀ ਮਸ਼ੀਨ ਦੁਆਰਾ ਟੋਏ ਤੋਂ ਬਾਹਰ ਕੱਢਿਆ ਗਿਆ ।

ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇਕ ਤੋਂ ਇਕ ਵੀਡੀਓ ਸਾਹਮਣੇ ਆ ਰਹੇ ਹਨ । ਇਕ ਵੀਡੀਓ ‘ਚ ਹਾਥੀ ਖੱਡ ‘ਚ ਡਿੱਗ ਗਿਆ ਅਤੇ ਬਹੁਤ ਕੋਸ਼ਿਸ਼ ਦੇ ਬਾਵਜੂਦ ਇਹ ਬਾਹਰ ਨਹੀਂ ਆ ਸਕਿਆ। ਫਿਰ ਉਸ ਨੂੰ ਜੇਸੀਬੀ ਮਸ਼ੀਨ ਦੁਆਰਾ ਟੋਏ ਤੋਂ ਬਾਹਰ ਕੱਢਿਆ ਗਿਆ । ਵੀਡੀਓ ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਦੀ ਹੈ। ਇਸ ਵੀਡੀਓ ਨੂੰ ਵਣ ਵਿਭਾਗ ਦੇ ਅਧਿਕਾਰੀ ਪ੍ਰਵੀਨ ਕਸਵਾਨ ਨੇ ਟਵਿੱਟਰ 'ਤੇ ਸਾਂਝਾ ਕੀਤਾ ਹੈ। ਕਸਵਾਨ ਅਨੁਸਾਰ ਹਾਥੀ ਲਗਭਗ 15 ਫੁੱਟ ਡੂੰਘੀ ਖੱਡ ‘ਚ ਡਿੱਗ ਗਿਆ ਸੀ। ਖੱਡ ‘ਚ ਡਿੱਗਣ ਤੋਂ ਬਾਅਦ ਹਾਥੀ ਬਾਹਰ ਨਿਕਲਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਸੀ ਪਰ ਬਾਹਰ ਨਹੀਂ ਨਿਕਲ ਸਕਿਆ। ਇਸ ਦੌਰਾਨ ਉਥੋਂ ਲੰਘ ਰਹੇ ਕੁਝ ਲੋਕਾਂ ਨੇ ਇਸ ਘਟਨਾ ਨੂੰ ਵੇਖਿਆ। ਜਿਸ ਤੋਂ ਬਾਅਦ ਲੋਕਾਂ ਨੇ ਜੰਗਲਾਤ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
ਇਹ ਜਾਣਕਾਰੀ ਮਿਲਦਿਆਂ ਹੀ ਜੰਗਲਾਤ ਅਧਿਕਾਰੀਆਂ ਨੇ ਤੁਰੰਤ ਹਰਕਤ 'ਚ ਆਏ। ਜੇ.ਸੀ.ਬੀ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਹਾਥੀ ਦੀ ਮਦਦ ਕਰਨ ਲੱਗੇ। ਖੱਡ ਦੇ ਨਜ਼ਦੀਕ ਦੀ ਜ਼ਮੀਨ ਨੂੰ ਜੇਸੀਬੀ ਨਾਲ ਪੁੱਟਿਆ ਅਤੇ ਮਿੱਟੀ ਸੁੱਟ ਦਿੱਤੀ ਗਈ । ਜੰਗਲੀ ਵਿਭਾਗ ਅਧਿਕਾਰੀ ਅਨੁਸਾਰ ਹਾਥੀ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਹੁਤ ਸਖਤ ਮਿਹਨਤ ਕਰਨੀ ਪਈ। ਜਿਸ ਤੋਂ ਬਾਅਦ ਹਾਥੀ ਅਸਾਨੀ ਨਾਲ ਬਾਹਰ ਆ ਗਿਆ ਅਤੇ ਜੰਗਲ ਵੱਲ ਚਲਾ ਗਿਆ। ਇਹ ਵੀ ਪੜ੍ਹੋ : ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਬੈਠਕ ਸ਼ੁਰੂ, ਲੌਕਡਾਉਨ ਤੇ ਹੋ ਰਹੀ ਵਿਚਾਰ ਚਰਚਾ ਇੰਡੀਅਨ ਆਰਮੀ ਨੇ ਪਾਕਿਸਤਾਨ ਨੂੰ ਸਿਖਾਇਆ ਸਬਕ, ਸਰਹੱਦ ਪਾਰ ਅੱਤਵਾਦੀ ਠਿਕਾਣਿਆਂ ਨੂੰ ਕੀਤਾ ਤਬਾਹ, ਦੇਖੋ ਵੀਡੀਓ

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget