ਪੜਚੋਲ ਕਰੋ

ਇੰਦਰਾ ਗਾਂਧੀ ਦੇ ਲੁੱਕ `ਚ ਕੰਗਨਾ ਰਣੌਤ ਨੇ ਸਾਰਿਆਂ ਨੂੰ ਕੀਤਾ ਹੈਰਾਨ, ਐਮਰਜੈਂਸੀ ਫ਼ਿਲਮ `ਚ ਦਿਖਿਆ ਦਮਦਾਰ ਲੁੱਕ, ਦੇਖੋ ਟੀਜ਼ਰ

Kangana Ranaut Indira Gandhi: ਫਿਲਮ 'ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਪਰਦੇ 'ਤੇ ਕੰਗਨਾ ਸਭ ਤੋਂ ਸ਼ਕਤੀਸ਼ਾਲੀ ਤੇ ਪ੍ਰਸਿੱਧ ਰਾਜਨੇਤਾਵਾਂ ਚੋਂ ਇੱਕ ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ।

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਸੁਰਖੀਆਂ ਵਿੱਚ ਹੈ। ਫਿਲਮ ਦੇ ਰਿਲੀਜ਼ ਹੋਣ 'ਚ ਅਜੇ ਸਮਾਂ ਹੈ ਪਰ ਇਸ ਤੋਂ ਪਹਿਲਾਂ ਹੀ ਫਿਲਮ ਦਾ ਟੀਜ਼ਰ ਕੰਗਨਾ ਰਣੌਤ ਦੀ ਫਰਸਟ ਲੁੱਕ ਦੇ ਨਾਲ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਫਿਲਮ 'ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਪਰਦੇ 'ਤੇ, ਕੰਗਨਾ ਸਭ ਤੋਂ ਸ਼ਕਤੀਸ਼ਾਲੀ ਅਤੇ ਪ੍ਰਸਿੱਧ ਰਾਜਨੇਤਾਵਾਂ ਵਿੱਚੋਂ ਇੱਕ ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ।

View this post on Instagram
 
A post shared by Kangana Ranaut (@kanganaranaut)

'ਐਮਰਜੈਂਸੀ' ਦੇ ਫ਼ਰਸਟ ਲੁੱਕ ਪੋਸਟਰ 'ਚ ਕੰਗਨਾ ਰਣੌਤ ਛੋਟੇ ਸਫੇਦ ਵਾਲਾਂ 'ਚ ਨਜ਼ਰ ਆ ਰਹੀ ਹੈ, ਚਿਹਰੇ 'ਤੇ ਹਲਕੀ ਝੁਰੜੀਆਂ ਹਨ। ਇਸ ਤੋਂ ਇਲਾਵਾ ਫਿਲਮ ਦੇ ਟੀਜ਼ਰ 'ਚ ਕੰਗਨਾ ਦਾ ਬੇਹੱਦ ਆਤਮ ਵਿਸ਼ਵਾਸ ਵਾਲਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇੱਕ ਛੋਟੀ ਜਿਹੀ ਝਲਕ ਤੋਂ ਇਹ ਸਪੱਸ਼ਟ ਹੈ ਕਿ ਉਸਨੇ ਇੰਦਰਾ ਗਾਂਧੀ ਨੂੰ ਪੂਰੀ ਤਰ੍ਹਾਂ ਆਪਣੇ ਕਿਰਦਾਰ ਵਿੱਚ ਲਿਆਉਣ ਲਈ ਬਹੁਤ ਮਿਹਨਤ ਕੀਤੀ ਹੈ। ਇਸ ਪੋਸਟਰ ਦੇ ਨਾਲ ਕੰਗਨਾ ਨੇ ਕੈਪਸ਼ਨ 'ਚ ਲਿਖਿਆ, 'ਐਮਰਜੈਂਸੀ ਦਾ ਫ਼ਰਸਟ ਲੁੱਕ ਆ ਗਿਆ ਹੈ। ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਸ਼ਕਤੀਸ਼ਾਲੀ ਅਤੇ ਵਿਵਾਦਪੂਰਨ ਔਰਤਾਂ ਵਿੱਚੋਂ ਇੱਕ ਦਾ ਪੋਰਟਰੇਟ।'

View this post on Instagram
 
A post shared by Kangana Ranaut (@kanganaranaut)

ਕੰਗਨਾ ਰਣੌਤ ਨੂੰ ਬਾਲੀਵੁੱਡ ਦੀਆਂ ਉਨ੍ਹਾਂ ਕੁਝ ਅਭਿਨੇਤਰੀਆਂ 'ਚ ਗਿਣਿਆ ਜਾਂਦਾ ਹੈ ਜੋ ਆਪਣੇ ਕਿਰਦਾਰ 'ਚ ਜਾਨ ਪਾਉਣ ਲਈ ਸਖਤ ਮਿਹਨਤ ਕਰਦੀਆਂ ਹਨ। ਫਿਲਮ ਦਾ ਟੀਜ਼ਰ ਦੇਖਣ ਤੋਂ ਬਾਅਦ ਕੰਗਨਾ ਦੇ ਪ੍ਰਸ਼ੰਸਕ ਉਸ ਦੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੰਗਨਾ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜਯਾ ਲਲਿਤਾ ਦੇ ਜੀਵਨ 'ਤੇ ਆਧਾਰਿਤ ਫਿਲਮ ਥਲਾਈਵੀ 'ਚ ਨਜ਼ਰ ਆ ਚੁੱਕੀ ਹੈ। ਹਾਲਾਂਕਿ ਇਸ ਫਿਲਮ ਨੂੰ ਕੋਈ ਖਾਸ ਹੁੰਗਾਰਾ ਨਹੀਂ ਮਿਲਿਆ ਪਰ ਕੰਗਨਾ ਦੇ ਲੁੱਕ ਅਤੇ ਐਕਟਿੰਗ ਨੇ ਸਾਰਿਆਂ ਦਾ ਦਿਲ ਜਿੱਤ ਲਿਆ।

ਇੰਦਰਾ ਗਾਂਧੀ ਦੇ ਲੁੱਕ `ਚ ਕੰਗਨਾ ਰਣੌਤ ਨੇ ਸਾਰਿਆਂ ਨੂੰ ਕੀਤਾ ਹੈਰਾਨ, ਐਮਰਜੈਂਸੀ ਫ਼ਿਲਮ `ਚ ਦਿਖਿਆ ਦਮਦਾਰ ਲੁੱਕ, ਦੇਖੋ ਟੀਜ਼ਰ

'ਐਮਰਜੈਂਸੀ' ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜੀਵਨ 'ਤੇ ਆਧਾਰਿਤ ਫਿਲਮ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਿਲਮ 'ਚ ਅਦਾਕਾਰੀ ਦੇ ਨਾਲ-ਨਾਲ ਕੰਗਨਾ ਰਣੌਤ ਨਿਰਦੇਸ਼ਨ ਅਤੇ ਨਿਰਮਾਣ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੀ ਹੈ। ਇਹ ਫਿਲਮ 25 ਜੂਨ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਟਰੰਪ ਨਾਲ ਟਕਰਾਅ ਤੋਂ ਬਾਅਦ ਜ਼ੇਲੇਂਸਕੀ ਨੂੰ ਸ਼ੈਅ ਦੇ ਰਹੇ ਨੇ ਦੂਜੇ ਦੇਸ਼, ਕਿਹਾ- ਫਿਕਰ ਨਾ ਕਰੋ ਤੁਸੀਂ ਇਕੱਲੇ ਨਹੀਂ ਹੋ, ਬਹਾਦਰ ਬਣੋ.....

Punjab News: ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 6 ਪਿਸਤੌਲ, 10 ਕਾਰਤੂਸ ਬਰਾਮਦ, ਬਣਾ ਰਿਹਾ ਸੀ ਖਤਰਨਾਕ ਯੋਜਨਾ...
ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 6 ਪਿਸਤੌਲ, 10 ਕਾਰਤੂਸ ਬਰਾਮਦ, ਬਣਾ ਰਿਹਾ ਸੀ ਖਤਰਨਾਕ ਯੋਜਨਾ...
Punjab News: ਪੰਜਾਬ ਦਾ ਇਹ ਮਸ਼ਹੂਰ ਮੈਰਿਜ ਪੈਲੇਸ ਹੋਇਆ ਬੰਦ! ਚੱਲਦੇ ਸਮਾਗਮ 'ਚ ਪਈਆਂ ਭਾਜੜਾਂ; ਜਾਣੋ ਮਾਮਲਾ...

Punjab News: ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ, ਬਾਈਕ 'ਤੇ ਜਾਂਦੇ ਨੂੰ ਆਇਆ ਹਾਰਟ ਅਟੈਕ, ਫਿਰ...

ABP Premium

ਵੀਡੀਓਜ਼

ਡੱਲੇਵਾਲ ਦਾ ਸਰੀਰ ਨਹੀਂ ਦੇ ਰਿਹਾ ਸਾਥ! ਲਗਾਤਾਰ ਬਿਮਾਰ ਚੱਲ ਰਹੇ ਕਿਸਾਨ ਆਗੂਗਿਆਨੀ ਰਘਵੀਰ ਸਿੰਘ ਕਰਨਗੇ ਧਾਮੀ ਨਾਲ ਮੁਲਾਕਾਤਨਸ਼ਾ ਦੀ ਸ਼ੁਰੂਆਤ BJP ਤੇ ਅਕਾਲੀਆਂ ਨੇ ਕੀਤੀ  'ਆਪ' ਕਰੇਗੀ ਅੰਤ!ਨਸ਼ਿਆਂ ਖ਼ਿਲਾਫ਼ CM ਮਾਨ ਦਾ ਵੱਡਾ ਐਕਸ਼ਨ!   ਜ਼ਿਲ੍ਹਿਆਂ ਦੇ DC ਅਤੇ SSP ਨਾਲ  ਮੀਟਿੰਗ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟਰੰਪ ਨਾਲ ਟਕਰਾਅ ਤੋਂ ਬਾਅਦ ਜ਼ੇਲੇਂਸਕੀ ਨੂੰ ਸ਼ੈਅ ਦੇ ਰਹੇ ਨੇ ਦੂਜੇ ਦੇਸ਼, ਕਿਹਾ- ਫਿਕਰ ਨਾ ਕਰੋ ਤੁਸੀਂ ਇਕੱਲੇ ਨਹੀਂ ਹੋ, ਬਹਾਦਰ ਬਣੋ.....
ਟਰੰਪ ਨਾਲ ਟਕਰਾਅ ਤੋਂ ਬਾਅਦ ਜ਼ੇਲੇਂਸਕੀ ਨੂੰ ਸ਼ੈਅ ਦੇ ਰਹੇ ਨੇ ਦੂਜੇ ਦੇਸ਼, ਕਿਹਾ- ਫਿਕਰ ਨਾ ਕਰੋ ਤੁਸੀਂ ਇਕੱਲੇ ਨਹੀਂ ਹੋ, ਬਹਾਦਰ ਬਣੋ.....
Punjab News: ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 6 ਪਿਸਤੌਲ, 10 ਕਾਰਤੂਸ ਬਰਾਮਦ, ਬਣਾ ਰਿਹਾ ਸੀ ਖਤਰਨਾਕ ਯੋਜਨਾ...
ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 6 ਪਿਸਤੌਲ, 10 ਕਾਰਤੂਸ ਬਰਾਮਦ, ਬਣਾ ਰਿਹਾ ਸੀ ਖਤਰਨਾਕ ਯੋਜਨਾ...
Punjab News: ਪੰਜਾਬ ਦਾ ਇਹ ਮਸ਼ਹੂਰ ਮੈਰਿਜ ਪੈਲੇਸ ਹੋਇਆ ਬੰਦ! ਚੱਲਦੇ ਸਮਾਗਮ 'ਚ ਪਈਆਂ ਭਾਜੜਾਂ; ਜਾਣੋ ਮਾਮਲਾ...
Punjab News: ਪੰਜਾਬ ਦਾ ਇਹ ਮਸ਼ਹੂਰ ਮੈਰਿਜ ਪੈਲੇਸ ਹੋਇਆ ਬੰਦ! ਚੱਲਦੇ ਸਮਾਗਮ 'ਚ ਪਈਆਂ ਭਾਜੜਾਂ; ਜਾਣੋ ਮਾਮਲਾ...
Punjab News: ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ, ਬਾਈਕ 'ਤੇ ਜਾਂਦੇ ਨੂੰ ਆਇਆ ਹਾਰਟ ਅਟੈਕ, ਫਿਰ...
Punjab News: ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ, ਬਾਈਕ 'ਤੇ ਜਾਂਦੇ ਨੂੰ ਆਇਆ ਹਾਰਟ ਅਟੈਕ, ਫਿਰ...
LPG Cylinder Price Hike: ਹੋਲੀ ਅਤੇ ਰਮਜ਼ਾਨ ਮਹੀਨੇ ਮਹਿੰਗਾ ਹੋਇਆ LPG ਸਿਲੰਡਰ, ਆਪਣੇ ਸ਼ਹਿਰ ਦੇ ਨਵੇਂ ਰੇਟ ਚੈੱਕ ਕਰੋ
ਹੋਲੀ ਅਤੇ ਰਮਜ਼ਾਨ ਮਹੀਨੇ ਮਹਿੰਗਾ ਹੋਇਆ LPG ਸਿਲੰਡਰ, ਆਪਣੇ ਸ਼ਹਿਰ ਦੇ ਨਵੇਂ ਰੇਟ ਚੈੱਕ ਕਰੋ
Punjab News: ਪੰਜਾਬ 'ਚ ਇਹ ਦੁਕਾਨਾਂ 2 ਦਿਨ ਰਹਿਣਗੀਆਂ ਬੰਦ, ਜਾਣੋ ਕਦੋਂ ਅਤੇ ਕਿਉਂ...?

ਕਦੋਂ ਦਿਖੇਗਾ ਰਮਜ਼ਾਨ ਦਾ ਚੰਦ? 1 ਜਾਂ 2 ਮਾਰਚ ਨੂੰ ਕਦੋਂ ਰੱਖਿਆ ਜਾਵੇਗਾ ਰੋਜ਼ਾ

ਡੇਰਾ ਬਿਆਸ ਦੀ ਸੰਗਤ ਲਈ ਜ਼ਰੂਰੀ ਖ਼ਬਰ, ਬਦਲਿਆ ਸਮਾਂ, ਜਾਣੋ ਨਵਾਂ Time

Embed widget