ਪੜਚੋਲ ਕਰੋ

ਪੰਜਾਬ ਸਰਕਾਰ ਖਿਲਾਫ ਡਟੇ ਮੁਲਾਜ਼ਮਾਂ, ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ

ਪੰਜਾਬ 'ਚ ਤਕਰੀਬਨ ਹਰ ਕਰਮਚਾਰੀ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਲੌਕਡਾਊਨ ਬੇਸ਼ੱਕ ਪ੍ਰਦਰਸ਼ਨਾਂ ਦੀ ਗਤੀ ਥੋੜ੍ਹੀ ਮੱਧਮ ਪੈ ਗਈ ਸੀ, ਪਰ ਹੁਣ ਦੁਬਾਰਾ ਉਹ ਹੀ ਹਾਲ ਹੈ। ਸਰਕਾਰੀ ਨੀਤੀਆਂ ਤੋਂ ਤੰਗ ਮੁਲਾਜ਼ਮ ਇਹ ਸਭ ਕਰਨ ਨੂੰ ਮਜਬੂਰ ਹੈ।

ਮੁਹਾਲੀ: ਪੰਜਾਬ 'ਚ ਤਕਰੀਬਨ ਹਰ ਕਰਮਚਾਰੀ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ। ਲੌਕਡਾਊਨ ਬੇਸ਼ੱਕ ਪ੍ਰਦਰਸ਼ਨਾਂ ਦੀ ਗਤੀ ਥੋੜ੍ਹੀ ਮੱਧਮ ਪੈ ਗਈ ਸੀ, ਪਰ ਹੁਣ ਦੁਬਾਰਾ ਉਹ ਹੀ ਹਾਲ ਹੈ। ਸਰਕਾਰੀ ਨੀਤੀਆਂ ਤੋਂ ਤੰਗ ਮੁਲਾਜ਼ਮ ਇਹ ਸਭ ਕਰਨ ਨੂੰ ਮਜਬੂਰ ਹੈ। ਅੱਜ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਨੇ ਮੁੜ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਦਫਤਰ ਦਾ ਘਿਰਾਓ ਕੀਤਾ। ਇਸ ਦੌਰਾਨ ਉਨ੍ਹਾਂ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਤੇ ਪਾਵਰਕਾਮ ਮਨੇਜਮੈਂਟ ਤੇ ਪੰਜਾਬ ਸਰਕਾਰ ਖਿਲਾਫ ਨਾਅਰੇ ਲਾਏ।
ਉਨ੍ਹਾਂ ਦੱਸਿਆ ਕਿ ਅੱਜ ਪ੍ਰਮੁੱਖ ਸਕੱਤਰ ਵੱਲੋਂ ਮੀਟਿੰਗ ਲਈ ਬੁਲਾਇਆ ਗਿਆ ਸੀ ਜਿਸ ਵਿੱਚ ਮੰਨੀਆਂ ਮੰਗਾਂ ਲਾਗੂ ਕਰਨ ਬਾਰੇ ਗੱਲਬਾਤ ਕਰਨ 'ਤੇ ਕੋਈ ਠੋਸ ਹੱਲ ਨਹੀਂ ਹੋਇਆ। ਛੇ ਅਕਤੂਬਰ ਨੂੰ ਚੇਅਰਮੈਨ ਵੈਨੂੰ ਪ੍ਰਸਾਦ ਨਾਲ ਮੀਟਿੰਗ ਹੋਵੇਗੀ ਪਰ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਹੋਈਆਂ ਮੀਟਿੰਗ ਵਿੱਚ ਮੰਨੀਆਂ ਮੰਗਾਂ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 30 ਸਤੰਬਰ ਨੂੰ ਛਾਂਟੀ ਕੀਤੇ ਕਾਮੇ ਬਹਾਲ ਕਰਨ, ਠੇਕਾ ਮੁਲਾਜ਼ਮਾਂ ਦੀ ਛਾਂਟੀ ਰੱਦ ਕਰਵਾਉਣ, ਬਰਖ਼ਾਸਤ ਕਾਮਿਆਂ ਦੀ ਬਹਾਲੀ, ਹਾਦਸਾ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਮ੍ਰਿਤਕ ਕਾਮਿਆਂ ਦੇ ਵਾਰਸਾਂ ਲਈ ਨੌਕਰੀ ਦੀ ਵਿਵਸਥਾ ਤੇ ਹੋਰ ਜਾਇਜ਼ ਮੰਗਾਂ ਹੱਲ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪਾਵਰਕੌਮ ਮੈਨੇਜਮੈਂਟ ਨੇ ਅੰਦਰਖਾਤੇ ਫਿਰ ਤੋਂ ਠੇਕਾ ਕਾਮਿਆਂ ਦੀ ਛਾਂਟੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ ਹੁਣ ਤੱਕ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਿਰਤ ਕਮਿਸ਼ਨਰ, ਪਾਵਰਕੌਮ ਮੈਨੇਜਮੈਂਟ ਨਾਲ 6 ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਪੈਨਲ ਮੀਟਿੰਗਾਂ ਵਿੱਚ ਉਕਤ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਹਾਮੀ ਭਰੀ ਗਈ ਸੀ। ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਕਿਰਤ ਮੰਤਰੀ ਨਾਲ ਭਲਕੇ 2 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਅੱਗੇ ਟਾਲ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਪਾਵਰਕੌਮ ਠੇਕਾ ਕਾਮਿਆਂ ਦੀਆਂ ਪਹਿਲਾਂ ਪ੍ਰਵਾਨਿਤ ਜਾਇਜ਼ ਮੰਗਾਂ ਨੂੰ ਲਾਗੂ ਕਰਨ ਦਾ ਫੈਸਲਾ ਨਹੀਂ ਲਿਆ ਗਿਆ ਤਾਂ ਠੇਕਾ ਮੁਲਾਜ਼ਮ ਫਿਰ ਤੋਂ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਗੇ। ਮੀਟਿੰਗ ਤੋਂ ਬਾਅਦ ਮੁਹਾਲੀ ਵਿੱਚ ਸੜਕਾਂ ਜਾਮ ਕਰਨਗੇ ਤੇ 13 ਅਕਤੂਬਰ, 2020  ਨੂੰ ਮੁਕੰਮਲ ਹੜਤਾਲ ਕਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਮਹਾ ਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਗੂੜੀ ਨੀਂਦ ਵਿੱਚ ਸੁੱਤੀ ਪਈ ਸਰਕਾਰ ਨੂੰ ਹਲੂਣਾ ਦੇ ਕੇ ਜਗਾਇਆ ਜਾਵੇਗਾ।

ਟਾਪ ਹੈਡਲਾਈਨ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
Embed widget