ਪੜਚੋਲ ਕਰੋ

ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆਬਲਾਂ 'ਚ ਮੁੱਠਭੇੜ ਦੌਰਾਨ ਅੱਤਵਾਦੀਆਂ ਨੂੰ ਪਾਇਆ ਘੇਰਾ

ਇਸ ਤੋਂ ਪਹਿਲਾਂ ਪੁਲਵਾਮਾ ਜ਼ਿਲ੍ਹੇ 'ਚ ਖਿਰਯੂ ਇਲਾਕੇ 'ਚ ਸੁਰੱਖਿਆਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ 'ਚ ਇੱਕ ਅੱਤਵਾਦੀ ਨੂੰ ਮਰਿਆ ਗਿਆ ਸੀ।

ਜੰਮੂ-ਕਸ਼ਮੀਰ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ 'ਚ ਸੈਨਾ ਅਤੇ ਅੱਤਵਾਦੀਆਂ 'ਚ ਮੁਕਾਬਲਾ ਹੋਇਆ। ਸੈਨਾ ਦੇ ਜਵਾਨਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਪਾਸਿਓ ਫਾਈਰਿੰਗ ਹੋ ਰਹੀ ਹੈ। ਸੈਨਾ ਨੇ ਨੇੜਲੇ ਇਲਾਕਿਆਂ 'ਚ ਨਾਕੇਬੰਦੀ ਕਰ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਿਲੀ ਸੂਚਨਾ ਸੇ ਆਧਾਰ 'ਤੇ ਸੁਰੱਖਿਆਬਲਾਂ ਨੇ ਸਵੇਰੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਤਰਾਲ 'ਚ ਹਰੀ-ਪਾਰੀ ਇਲਾਕੇ 'ਚ ਘੇਰਬੰਦੀ ਕੀਤੀ ਅਤੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆਬਲ ਇਲਾਕੇ 'ਚ ਸਰਚ ਆਪ੍ਰੇਸ਼ਨ ਚਲਾ ਰਹੇ ਸੀ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ। ਇਸ ਤੋਂ ਪਹਿਲਾਂ ਖਿਰਯੂ 'ਚ ਸੁਰੱਖਿਆਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਸੀ। ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਕਿ ਘਾਟੀ 'ਚ ਅੱਤਵਾਦੀਆਂ ਖਿਲਾਫ ਅਪ੍ਰੇਸ਼ਨ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਹਾੜਾ ਨੂੰ ਲੈ ਕੇ ਘਾਟੀ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰੀਤੇ ਜਾ ਚੁੱਕੇ ਹਨ। ਸ਼੍ਰੀਨਗਰ 'ਚ ਨਿਗਰਾਨੀ ਲਈ ਪੁਲਿਸ ਵੱਲੋਂ ਗਰੋਨ ਦਾ ਇਸਤੇਮਾਲ ਕਰ ਨਿਗਰਾਨੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਗਣਤੰਤਰ ਦਿਵਮ ਮੌਕੇ ਪਾਕਿਸਤਾਨ ਜੰਮੂ-ਕਸ਼ਮੀਰ 'ਚ ਦਹਿਸ਼ਤਗਰਦ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਕਰਨ ਲਈ ਸਰਹੱਦ 'ਤੇ ਘੁਸਪੈਠ ਕਰਨ ਦੀ ਫ਼ਿਰਾਕ 'ਚ ਹਨ। ਪਾਕਿ ਦੀ ਇਸ ਨਾਪਾਕ ਹਰਕਤ ਨੂੰ ਨਾਕਾਮ ਕਰਨ ਲਈ ਸਰਹੱਦ 'ਤੇ ਸੁਰੱਖਿਆਬਲਾਂ ਵੱਲੋਂ 'ਆਪ੍ਰੇਸ਼ਨ ਸਰਦ ਹਵਾਵਾਂ' ਚਲਾਇਆ ਗਿਆ ਹੈ।

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਵੱਡੇ ਅਧਿਕਾਰੀਆਂ ਦਾ ਹੋਇਆ ਤਬਾਦਲਾ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget