ਪੜਚੋਲ ਕਰੋ

ਮੋਦੀ ਨੂੰ ਹੁਣ ਲੌਕਡਾਊਨ ਤੋਂ ਬਾਅਦ ਦੀ ਫਿਕਰ, ਸੂਬਾ ਸਰਕਾਰਾਂ ਨੂੰ ਰਣਨੀਤੀ ਘੜਨ ਦੀ ਹਦਾਇਤ

ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੌਕਡਾਊਨ ਖ਼ਤਮ ਹੋਣ ਤੋਂ ਬਾਅਦ ਸੂਬਿਆਂ ਤੇ ਕੇਂਦਰ ਨੂੰ ਲੋਕਾਂ ਦੇ ਘਰਾਂ ਤੋਂ ਬਾਹਰ ਜਾਣ ਨੂੰ ਧਿਆਨ ਵਿੱਚ ਰੱਖਦਿਆਂ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੌਕਡਾਊਨ ਦੌਰਾਨ ਕੋਰੋਨਵਾਇਰਸ ਖ਼ਤਰੇ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਲਈ ਵੱਖਰੇ, ਖਾਸ ਹਸਪਤਾਲਾਂ ਦੀ ਜ਼ਰੂਰਤ ਹੈ। ਇਸ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਸਮੇਤ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਹੋਰ ਪ੍ਰਮੁੱਖ ਲੋਕ ਮੌਜੂਦ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਅਗਲੇ ਕੁਝ ਹਫ਼ਤਿਆਂ ਲਈ ਸਾਰਾ ਧਿਆਨ ਸੰਕਰਮਿਤ ਲੋਕਾਂ ਦੀ ਜਾਂਚ, ਉਨ੍ਹਾਂ ਦਾ ਪਤਾ ਲਾਉਣ, ਉਨ੍ਹਾਂ ਨੂੰ ਘਰਾਂ, ਵੱਖਰੇ ਕੇਂਦਰਾਂ ਜਾਂ ਹਸਪਤਾਲਾਂ ਵਿੱਚ ਆਈਸੋਲੇਸ਼ਨ ‘ਚ ਰੱਖਣ ‘ਤੇ ਕੇਂਦਰਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ, "ਲੌਕਡਾਊਨ ਖ਼ਤਮ ਹੋਣ ਤੋਂ ਬਾਅਦ, ਹੌਲੀ-ਹੌਲੀ ਜ਼ਿੰਦਗੀ ਨੂੰ ਸਧਾਰਨ ਬਣਾਉਣ ਲਈ ਸਾਂਝੀ ਰਣਨੀਤੀ ਤਿਆਰ ਕਰਨੀ ਮਹੱਤਵਪੂਰਨ ਹੈ।" ਪ੍ਰਧਾਨ ਮੰਤਰੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਕਿਹਾ ਕਿ ਲੌਕਡਾਊਨ ਖ਼ਤਮ ਹੋਣ ਤੋਂ ਬਾਅਦ ਰਾਜਾਂ ਤੇ ਕੇਂਦਰ ਨੂੰ ਲੋਕਾਂ ਦੇ ਘਰਾਂ ਤੋਂ ਬਾਹਰ ਜਾਣ ਨੂੰ ਧਿਆਨ ਵਿੱਚ ਰੱਖਦਿਆਂ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ। ਕੋਵਿਡ-19 ਦੇ ਫੈਲਣ ਤੇ ਇਸ ਨਾਲ ਜੁੜੇ ਮੁੱਦਿਆਂ ਦਰਮਿਆਨ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਪ੍ਰਧਾਨ ਮੰਤਰੀ ਨਾਲ ਮੁੱਖ ਮੰਤਰੀਆਂ ਦੀ ਇਹ ਦੂਜੀ ਗੱਲਬਾਤ ਹੈ। ਅਜਿਹੀ ਪਹਿਲੀ ਗੱਲਬਾਤ 20 ਮਾਰਚ ਨੂੰ ਹੋਈ ਸੀ। ਭਾਰਤ ਵਿੱਚ ਕੋਰੋਨਾਵਾਇਰਸ ਦਾ ਪ੍ਰਕੋਪ ਨਿਰੰਤਰ ਵਧ ਰਿਹਾ ਹੈ। ਹੁਣ ਤਕ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 2105 ਹੋ ਗਈ। ਜਦਕਿ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 50 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਇਸ ਨਾਲ ਸੰਕਰਮਿਤ 171 ਵਿਅਕਤੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

ਟਾਪ ਹੈਡਲਾਈਨ

ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ABP Sanjha Top 10, 5 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 5 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 4 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 4 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Mohanjit Sheron Case : ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸ਼ੇਰੋਂ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ
Mohanjit Sheron Case : ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸ਼ੇਰੋਂ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Mohali 'ਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ,ਸਾਈਕਲ ’ਤੇ ਦਫ਼ਤਰ ਜਾਂਦੇ ਸਮੇਂ ਵਾਪਰਿਆ ਹਾਦਸਾ 
Mohali 'ਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ,ਸਾਈਕਲ ’ਤੇ ਦਫ਼ਤਰ ਜਾਂਦੇ ਸਮੇਂ ਵਾਪਰਿਆ ਹਾਦਸਾ 
WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ
WIFI Enabled AC : ਕੀ ਖਰੀਦਣਾ ਚਾਹੀਦਾ ਹੈ Wi-Fi ਵਾਲਾ AC? ਜਾਣੋ ਇਸ ਦੇ ਕੀ ਹਨ ਫਾਇਦੇ
SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ
SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
Embed widget