ਪੜਚੋਲ ਕਰੋ

15000 ਤੋਂ ਘੱਟ ਤਨਖਾਹ ਦਾ ਈਪੀਐਫ ਦੇਵੇਗੀ ਮੋਦੀ ਸਰਕਾਰ, 12% ਦੀ ਬਜਾਏ 10% ਕਟੇਗਾ ਪੀਐਫ

ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਗਰੀਬ ਕਲੀਆਣ ਪੈਕੇਜ ਵਿਚ ਇੱਕ ਸਹੂਲਤ ਦਿੱਤੀ ਸੀ ਕਿ 12-12 ਪ੍ਰਤੀਸ਼ਤ ਈਪੀਐਫ ਕਰਮਚਾਰੀਆਂ ਅਤੇ ਨੌਕਰੀ ਦੇਣ ਵਾਲਿਆਂ ਨੂੰ ਭਾਰਤ ਸਰਕਾਰ ਦੇਵੇਗੀ।

ਨਵੀਂ ਦਿੱਲੀ: ਵਿੱਤੀ ਸੰਕਟ (Financial Crisis) ਨਾਲ ਜੂਝ ਰਹੀ ਕੰਪਨੀਆਂ ਅਤੇ ਕਰਮਚਾਰੀਆਂ ਨੂੰ ਮਿਲੀ ਰਾਹਤ ਦੇ ਮੱਦੇਨਜ਼ਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਐਲਾਨ ਕੀਤਾ ਹੈ ਕਿ ਹੁਣ ਅਗਲੇ ਤਿੰਨ ਮਹੀਨਿਆਂ ਲਈ ਪ੍ਰਾਈਵੇਟ ਕੰਪਨੀਆਂ (Private Companies) ਨੂੰ 12 ਪ੍ਰਤੀਸ਼ਤ ਦੀ ਥਾਂ 10 ਪ੍ਰਤੀਸ਼ਤ ਦੇਣਾ ਪਏਗਾ। ਅਗਸਤ ਮਹੀਨੇ ਤੱਕ ਸਰਕਾਰ ਈਪੀਐਫ (EPF) ਦਾ ਹਿੱਸਾ ਦਵੇਗੀ। ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਗਰੀਬ ਕਲੀਆਣ ਪੈਕੇਜ ਵਿਚ ਇਕ ਸਹੂਲਤ ਦਿੱਤੀ ਗਈ ਸੀ ਕਿ ਭਾਰਤ ਸਰਕਾਰ ਈਪੀਐਫ ਦੇ 12-12 ਪ੍ਰਤੀਸ਼ਤ ਕਰਮਚਾਰੀਆਂ ਅਤੇ ਨੌਕਰੀ ਦੇਣ ਵਾਲਿਆਂ ਨੂੰ ਦੇਵੇਗੀ। ਇਹ ਪਹਿਲੇ ਤਿੰਨ ਮਹੀਨਿਆਂ ਲਈ ਕੀਤਾ ਗਿਆ ਸੀ, ਜਿਸ ਨੂੰ ਅਗਲੇ ਤਿੰਨ ਮਹੀਨੇ ਜੂਨ, ਜੁਲਾਈ ਅਤੇ ਅਗਸਤ ਤਕ ਵਧਾ ਦਿੱਤਾ ਗਿਆ ਹੈ। ਪ੍ਰੈਸ ਕਾਨਫਰੰਸ ਵਿੱਚ ਦੱਸਿਆ ਗਿਆ ਕਿ ਸਰਕਾਰ 15 ਹਜ਼ਾਰ ਤਨਖਾਹ ਵਾਲੇ ਕਰਮਚਾਰੀਆਂ ਦਾ ਈਪੀਐਫ ਦੇਵੇਗੀ। ਇਸ ਨਾਲ 3,67,000 ਅਜਿਹੀਆਂ ਸੰਸਥਾਵਾਂ ਦੇ 72,22,000 ਕਰਮਚਾਰੀਆਂ ਨੂੰ ਲਾਭ ਹੋਵੇਗਾ। ਕੁਲ ਮਿਲਾ ਕੇ ਉਨ੍ਹਾਂ ਨੂੰ 2500 ਕਰੋੜ ਦਾ ਲਾਭ ਮਿਲੇਗਾ। ਇਹ ਮਦਦ ਸਿਰਫ ਪ੍ਰਧਾਨ ਮੰਤਰੀ ਵਲੋਂ ਕੀਤੇ 20 ਲੱਖ ਕਰੋੜ ਦੇ ਰਾਹਤ ਪੈਕੇਜ ਅਧੀਨ ਆਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ
ABP Sanjha Top 10, 16 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 16 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget