ਪੜਚੋਲ ਕਰੋ

EU ਨੇ ਫਾਈਜ਼ਰ ਨੂੰ ਕੋਵਿਡ-19 ਵੈਕਸੀਨ ਸਪਲਾਈ ਲਈ ਦਿੱਤੀ ਹਰਿ ਝੰਡੀ, WHO ਨੇ ਕਿਹਾ ਹੋਵੇ ਨਿਰਪੱਖ ਵੰਡ 

ਡਬਲਯੂਐਚਓ ਦੇ ਡਾਇਰੈਕਟਰ ਜਨਰਲ ਨੇ ਕਿਹਾ ਹੈ ਕਿ ਕੋਵਿਡ -19 ਦੀ ਵੈਕਸੀਨ ਲੋਕਾਂ 'ਚ ਨਿਰਪੱਖ ਢੰਗ ਨਾਲ ਵੰਡੀ ਜਾਵੇ। ਡਬਲਯੂਐਚਓ ਵਲੋਂ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਯੂਰਪੀਅਨ ਯੂਨੀਅਨ ਨੇ ਫਾਈਜ਼ਰ ਬਾਇਓਟੈਕ ਨੂੰ COVID-19 ਵੈਕਸੀਨ ਦੀਆਂ 300 ਮਿਲੀਅਨ ਖੁਰਾਕਾਂ ਦੀ ਸਪਲਾਈ ਕਰਨ ਲਈ ਹਰੀ ਝੰਡੀ ਦਿੱਤੀ ਹੈ।

ਪ੍ਰਮੁੱਖ ਫਾਰਮਾਸਿਊਟੀਕਲ ਕੰਪਨੀ ਫਾਈਜ਼ਰ ਨੇ ਹਾਲ ਹੀ ਵਿੱਚ ਕਿਹਾ ਹੈ ਕਿ ਉਸ ਦੇ ਵੈਕਸੀਨ ਦੇ ਵਿਸ਼ਲੇਸ਼ਣ ਤੋਂ ਪਤਾ ਚੱਲਿਆ ਹੈ ਕਿ ਇਹ ਕੋਵਿਡ -19 ਨੂੰ ਰੋਕਣ ਵਿੱਚ 90 ਪ੍ਰਤੀਸ਼ਤ ਤੱਕ ਪ੍ਰਭਾਵਸ਼ਾਲੀ ਹੋ ਸਕਦਾ ਹੈ। ਕੰਪਨੀ ਵਲੋਂ ਸੋਮਵਾਰ ਨੂੰ ਕੀਤੇ ਗਏ ਐਲਾਨ ਦਾ ਇਹ ਮਤਲਬ ਨਹੀਂ ਹੈ ਕਿ ਵੈਕਸੀਨ ਜਲਦੀ ਆ ਜਾਵੇਗੀ। ਡਾਟੇ ਦੇ ਸੁਤੰਤਰ ਤੌਰ 'ਤੇ ਵਿਸ਼ਲੇਸ਼ਣ ਕਰਨ ਨਾਲ ਇਹ ਅੰਤਰਿਮ ਸਿੱਟਾ ਨਿਕਲਿਆ।
ਅਧਿਐਨ ਵਿੱਚ ਅਮਰੀਕਾ ਅਤੇ ਪੰਜ ਹੋਰ ਦੇਸ਼ਾਂ ਵਿੱਚ ਤਕਰੀਬਨ 44,000 ਲੋਕ ਸ਼ਾਮਲ ਹੋਏ। ਫਾਈਜ਼ਰ ਦੇ ਕਲੀਨਿਕਲ ਵਿਕਾਸ ਦੇ ਸੀਨੀਅਰ ਮੀਤ ਪ੍ਰਧਾਨ, ਡਾ. ਬਿਲ ਗਰੂਬਰ ਨੇ ਕਿਹਾ, “ਅਸੀਂ ਨਤੀਜਿਆਂ ਤੋਂ ਬਹੁਤ ਉਤਸ਼ਾਹਿਤ ਹਾਂ।” ਫਾਈਜ਼ਰ ਅਤੇ ਇਸ ਦੀ ਜਰਮਨ ਸਹਿਯੋਗੀ ਬਾਇਓਨੋਟੈਕ ਕੋਵਿਡ -19 ਤੋਂ ਬਚਾਅ ਲਈ ਇੱਕ ਵੈਕਸੀਨ ਤਿਆਰ ਕਰਨ ਦੀ ਦੌੜ ਵਿੱਚ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget