ਪੜਚੋਲ ਕਰੋ

4 ਮਹੀਨੇ ਬਾਅਦ ਵੀ ਹੱਕੀ ਮੰਗਾਂ ਲਈ ਟਾਵਰ 'ਤੇ ਡਟਿਆ ਸੁਰਿੰਦਰਪਾਲ ਗੁਰਦਾਸਪੁਰ  

ਲਗਾਤਾਰ 4 ਮਹੀਨਿਆਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਅੱਜ 120ਵੇਂ ਦਿਨ ਵੀ ਟਾਵਰ 'ਤੇ ਡਟਿਆ ਰਿਹਾ।

ਪਟਿਆਲਾ: ਲਗਾਤਾਰ 4 ਮਹੀਨਿਆਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਅੱਜ 120ਵੇਂ ਦਿਨ ਵੀ ਟਾਵਰ 'ਤੇ ਡਟਿਆ ਰਿਹਾ। ਭਲਕੇ 20 ਜੁਲਾਈ ਨੂੰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਹੋਵੇਗੀ।

ਇਸ ਮੌਕੇ ਮੌਜੂਦ ਅਧਿਆਪਕਾਂ ਨੇ ਕਿਹਾ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਅਸਲ ਮੁੱਦੇ ਕਿਸਾਨੀ, ਬੇਰੁਜ਼ਗਾਰੀ, ਸਿੱਖਿਆ, ਸਿਹਤ ਸਹੂਲਤਾਂ ਤੇ ਨਸ਼ੇ ਤੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕਾਂਗਰਸ ਦਾ ਆਪਸੀ ਕਲੇਸ਼ ਡਰਾਮਾ ਕੀਤਾ ਜਾ ਰਿਹਾ ਹੈ। ਤਾਂ ਕਿ ਲੋਕਾਂ ਦੇ ਸਾਹਮਣੇ ਇਸ ਨੂੰ ਗੰਭੀਰ ਮਸਲੇ ਪੇਸ਼  ਕੀਤਾ ਜਾ ਸਕੇ ਤੇ ਪੰਜਾਬ ਦੇ ਅਸਲ ਮੁੱਦੇ ਛੁਪੇ ਰਹਿ ਸਕਣ।

ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਹਮਾਇਤ ਲਈ ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਤੇ ਡੈਮੋਕਰੈਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ, ਬਿਕਰਮਜੀਤ ਰਾਜਪੁਰਾ, ਗਗਨ ਰਾਣੂ, ਜਸਪਾਲ ਚੌਧਰੀ, ਹਰਿੰਦਰ ਪਟਿਆਲਾ ਤੇ ਐੱਸਸੀਬੀਸੀ ਅਧਿਆਪਕ ਯੂਨੀਅਨ ਦੇ ਪ੍ਰੇਮ ਮੌਲੀਵਾਲਾ ਤੇ ਵਿਕਰਮ ਅਲੂਣਾ ਪਹੁੰਚੇ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget