ਪੜਚੋਲ ਕਰੋ

600 ਸ਼ਹਾਦਤਾਂ ਮਗਰੋਂ ਵੀ ਨਹੀਂ ਪਸੀਜਿਆ ਸਰਕਾਰ ਦਾ ਦਿਲ, ਅੰਦੋਲਨ ਸਾਲਾਂਬੱਧੀ ਚਲਾਉਣ ਲਈ ਵੀ ਤਿਆਰ ਨੇ ਕਿਸਾਨ

ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 322ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।

ਬਰਨਾਲਾ: ਪੰਜਾਬ ਦੀਆਂ 32 ਜਥੇਬੰਦੀਆਂ 'ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 322ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ।

ਅੱਜ ਬੁਲਾਰਿਆਂ ਨੇ ਕਿਹਾ ਕਿ ਸਾਡਾ ਅੰਦੋਲਨ ਹਰ ਦਿਨ ਵਧੇਰੇ ਵਿਆਪਕ, ਸਥਿਰ ਤੇ ਮਜ਼ਬੂਤ ਹੋ ਰਿਹਾ ਹੈ। ਰਾਸ਼ਟਰੀ ਤੇ ਅੰਤਰਰਾਸ਼ਟਰੀ ਮੰਚਾਂ 'ਤੇ ਸਰਕਾਰ ਦੀ ਕਿਰਕਿਰੀ ਹੋ ਰਹੀ ਹੈ। ਕੇਂਦਰ ਸਰਕਾਰ ਦਬਾਅ ਹੇਠ ਆਈ ਹੋਈ ਹੈ ਤੇ ਸੱਤਾਧਾਰੀ ਪਾਰਟੀ ਦੇ ਵਰਕਰ, 'ਕਿਸਾਨ ਮੰਗਾਂ ਦਾ ਕੋਈ ਹੱਲ ਕੱਢਣ' ਲਈ ਆਪਣੇ ਪਾਰਟੀ ਨੇਤਾਵਾਂ 'ਤੇ ਦਬਾਅ ਪਾ ਰਹੇ ਹਨ।

ਉਧਰ ਅੰਦੋਲਨ ਦਾ ਘੇਰਾ ਦਿਨ-ਬਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ। ਕਿਸਾਨ ਹੁਣ ਦਿਨਾਂ/ਮਹੀਨਿਆਂ ਲਈ ਨਹੀਂ, ਸਗੋਂ ਸਾਲਾਂਬੱਧੀ ਅੰਦੋਲਨ ਚਲਾਉਣ ਲਈ ਮਾਨਸਿਕ ਤੌਰ 'ਤੇ ਤਿਆਰ ਹਨ। ਉਹ ਕਿਸਾਨ ਅੰਦੋਲਨ ਦੀ ਜਿੱਤ ਪ੍ਰਤੀ ਪੂਰੀ ਤਰ੍ਹਾਂ ਆਸਵੰਦ ਹਨ ਤੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਘਰਾਂ ਨੂੰ ਵਾਪਸ ਨਹੀਂ ਜਾਣਗੇ।

ਬੁਲਾਰਿਆਂ ਨੇ ਕਿਹਾ ਕਿ ਅੰਦੋਲਨ ਦੇ ਸ਼ੁਰੂ ਹੋਣ ਬਾਅਦ 600 ਤੋਂ  ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਅੰਦੋਲਨ ਦੇ ਦਬਾਅ ਹੇਠ, ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਲਈ ਸਰਕਾਰ ਨੇ ਦਿਸ਼ਾ-ਨਿਰਦੇਸ਼ ਤੈਅ ਕਰ ਰੱਖੇ ਹਨ ਪਰ ਇਸ ਦੇ ਬਾਵਜੂਦ  ਜਿਲ੍ਹਾ ਪ੍ਰਸ਼ਾਸਨ ਹਰ ਵਾਰ ਵਾਰਸਾਂ ਨੂੰ ਖਾਹ-ਮਖਾਹ ਖੱਜਲ-ਖੁਆਰ ਕਰਦਾ ਹੈ।

ਸ਼ਹੀਦ ਨਿਰਮਲ ਸਿੰਘ ਹਮੀਦੀ ਦੇ ਵਾਰਸਾਂ ਨੂੰ ਮੁਆਵਜ਼ੇ ਦਾ ਚੈਕ ਲੈਣ ਲਈ ਲਗਾਤਾਰ ਤਿੰਨ ਦਿਨ ਖੱਜਲ-ਖੁਆਰ ਹੋਣਾ ਪਿਆ। ਕੱਲ੍ਹ ਦੇਰ ਸ਼ਾਮ ਚੈੱਕ ਮਿਲਣ ਬਾਅਦ ਅੱਜ ਬੁੱਧਵਾਰ ਨੂੰ ਸ਼ਹੀਦ ਦਾ ਸਸਕਾਰ ਉਸ ਦੇ ਪਿੰਡ ਹਮੀਦੀ ਵਿਖੇ ਪੂਰੇ ਜਥੇਬੰਦਕ ਸਨਮਾਨਾਂ ਸਹਿਤ ਕੀਤਾ ਗਿਆ। ਕਿਸਾਨ ਆਗੂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਉਹ ਸ਼ਹੀਦਾਂ ਦੇ ਵਾਰਸਾਂ ਨੂੰ ਖੱਜਲ-ਖੁਆਰ ਕਰਨਾ ਬੰਦ ਕਰੇ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget