ਪੜਚੋਲ ਕਰੋ

ਲੱਖਾਂ ਦੇ ਫ਼ੰਡ ਮਿਲਣ ਤੋਂ ਬਾਅਦ ਵੀ ਕਾਂਗਰਸੀ ਸਰਪੰਚ ਨੇ ਨਹੀਂ ਕਰਵਾਇਆ ਪਿੰਡ ਦਾ ਵਿਕਾਸ, ਕੀਤਾ ਸਸਪੈਂਡ 

ਸਰਕਾਰ ਵਲੋਂ ਬੇਸ਼ਕ ਪਿੰਡਾਂ ਦਾ ਵਿਕਾਸ ਕਰਵਾਉਣ ਲਈ ਲੱਖਾਂ ਰੁਪਏ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ ਪਰ ਕਈ ਸਰਪੰਚ ਇਸ ਨੂੰ ਵਿਕਾਸ ਕਾਰਜਾਂ ਲਈ ਨਹੀਂ ਵਰਤ ਰਹੇ। ਮੋਗਾ ਦੇ ਪਿੰਡ ਨਿਧਾਵਾਲਾ 'ਚ ਸਰਕਾਰ ਵਲੋਂ ਲੱਖਾਂ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ ਪਰ ਪਿੰਡ ਦੀ ਕਾਂਗਰਸੀ ਸਰਪੰਚ ਜਰਨੈਲ ਕੌਰ ਵਲੋਂ ਇਸ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਇਸ ਪਿੰਡ ਦਾ ਕੋਈ ਵਿਕਾਸ ਨਹੀਂ ਕਰਵਾਇਆ ਗਿਆ।

ਮੋਗਾ: ਸਰਕਾਰ ਵਲੋਂ ਬੇਸ਼ਕ ਪਿੰਡਾਂ ਦਾ ਵਿਕਾਸ ਕਰਵਾਉਣ ਲਈ ਲੱਖਾਂ ਰੁਪਏ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ ਪਰ ਕਈ ਸਰਪੰਚ ਇਸ ਨੂੰ ਵਿਕਾਸ ਕਾਰਜਾਂ ਲਈ ਨਹੀਂ ਵਰਤ ਰਹੇ। ਮੋਗਾ ਦੇ ਪਿੰਡ ਨਿਧਾਵਾਲਾ 'ਚ ਸਰਕਾਰ ਵਲੋਂ ਲੱਖਾਂ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ ਪਰ ਪਿੰਡ ਦੀ ਕਾਂਗਰਸੀ ਸਰਪੰਚ ਜਰਨੈਲ ਕੌਰ ਵਲੋਂ ਇਸ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਇਸ ਪਿੰਡ ਦਾ ਕੋਈ ਵਿਕਾਸ ਨਹੀਂ ਕਰਵਾਇਆ ਗਿਆ। ਸਰਪੰਚ ਜਰਨੈਲ ਕੌਰ ਵਲੋਂ ਆਪਣੀ ਮਰਜੀ ਦੇ ਨਾਲ ਬਿਨ੍ਹਾਂ ਪੰਚਾਇਤ ਮੈਂਬਰਾਂ ਦੀ ਰਾਏ ਤੋਂ ਇਕ ਗਲੀ ਬਣਾ ਦਿੱਤੀ ਗਈ। ਜਿਸ ਦਾ ਮਤਾ ਵੀ ਪਾਸ ਨਹੀਂ ਕੀਤਾ ਗਿਆ ਸੀ। 

 

ਇਸ ਨੂੰ ਲੈ ਕੇ ਪਿੰਡ ਦੇ 5 ਪੰਚਾਇਤ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਕਰ ਦਿੱਤੀ। ਇਸ 'ਤੇ ਕਾਰਵਾਈ ਕਰਦੇ ਹੋਏ ਪਿੰਡ ਨਿਧਾਵਾਲਾ ਦੀ ਕਾਂਗਰਸ ਦੀ ਸਰਪੰਚ ਨੂੰ ਸਸਪੈਂਡ ਕਰ ਦਿੱਤਾ ਹੈ। ਹੁਣ ਕਿਸੇ ਦੂਜੇ ਪੰਚਾਇਤ ਮੈਂਬਰ ਨੂੰ ਕਾਰਜਕਾਰੀ ਨਿਯੁਕਤ ਕੀਤਾ ਜਾਵੇਗਾ ਪਿੰਡ ਵਾਸੀ ਅਤੇ ਪੰਚਾਇਤ ਮੈਂਬਰਨੇ ਦੱਸਿਆ ਕਿ ਪਿੰਡ 'ਚ ਵਿਕਾਸ ਲਈ ਲੱਖਾਂ ਰੁਪਏ ਆਏ ਅਤੇ ਸਰਪੰਚ ਨੇ ਕੋਈ ਵੀ ਵਿਕਾਸ ਦਾ ਕੰਮ ਨਹੀਂ ਕੀਤਾ। 

 

ਸਰਪੰਚ ਨੇ ਉਨ੍ਹਾਂ ਦੀ ਰਾਏ ਤੋਂ ਬਿਨ੍ਹਾ ਤੇ ਬਿਨ੍ਹਾਂ ਮਤਾ ਪਾਏ ਇਕ ਗਲੀ ਬਣਾ ਦਿੱਤੀ ਜਿਸ ਦੀ ਮਨਜ਼ੂਰੀ ਵੀ ਨਹੀਂ ਲਈ ਗਈ। ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦਾ ਵੀ ਪਿਛਲੇ ਦੋ ਸਾਲਾਂ 'ਚ ਕੋਈ ਕੰਮ ਨਹੀਂ ਕਰਵਾਇਆ ਗਿਆ ਜਦਕਿ ਪਿੰਡ ਦੀ ਪੰਚਾਇਤ ਕੋਲ 35 ਤੋਂ 40 ਲੱਖ ਦੇ ਫੰਡ ਵੀ ਪਏ ਹਨ। ਵਿਕਾਸ ਨਾ ਹੋਣ ਕਰ ਕੇ ਉਨ੍ਹਾਂ ਇਸ ਦੀ ਸ਼ਿਕਾਯਤ ਬੀਡੀਪੀਓ ਨੂੰ ਕੀਤੀ।

 

ਉਨ੍ਹਾਂ ਨੇ ਰਿਪੋਰਟ ਬਣਾ ਕੇ ਉਪਰ ਭੇਜੀ। ਉਸ ਰਿਪੋਰਟ ਦੇ ਮੁਤਾਬਕ ਪਿੰਡ ਨਿਧਾਵਾਲਾ ਦੀ ਸਰਪੰਚ ਜਰਨੈਲ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਨੇ ਵੀ ਕਈ ਬਾਰ ਸਰਪੰਚ ਨੂੰ ਕੰਮ ਕਰਾਉਣ ਬਾਰੇ ਕਿਹਾ ਪਰ ਸਰਪੰਚ ਵਲੋਂ ਕੋਈ ਕੰਮ ਨਹੀਂ ਕਰਵਾਇਆ ਗਿਆ। ਹੁਣ ਕਾਰਜਕਾਰੀ ਸਰਪੰਚ ਲਗਾਇਆ ਜਾਏਗਾ ਅਤੇ ਪਿੰਡ ਦਾ ਵਿਕਾਸ ਕਰਵਾਇਆ ਜਾਏਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget