ਪੜਚੋਲ ਕਰੋ
Advertisement
ਸਾਬਕਾ ਡੀਆਈਜੀ ਕੁਲਤਾਰ ਸਿੰਘ ਸਮੂਹਿਕ ਆਤਮ ਹੱਤਿਆ ਕੇਸ 'ਚ ਦੋਸ਼ੀ ਕਰਾਰ
2004 'ਚ ਅੰਮ੍ਰਿਤਸਰ ਦੇ ਇੱਕ ਪਰਿਵਾਰ ਵੱਲੋਂ ਸਮੂਹਿਕ ਰੂਪ 'ਚ ਆਤਮ ਹੱਤਿਆ ਕਰ ਲਈ ਗਈ ਸੀ। ਇਸ ਮਾਮਲੇ 'ਚ ਹੁਣ ਉਨ੍ਹਾਂ ਨੂੰ 16 ਸਾਲ ਬਾਅਦ ਇਨਸਾਫ ਮਿਲਦਾ ਦਿਖਾਈ ਦੇ ਰਿਹਾ ਹੈ।
ਅੰਮ੍ਰਿਤਸਰ: 2004 'ਚ ਅੰਮ੍ਰਿਤਸਰ ਦੇ ਇੱਕ ਪਰਿਵਾਰ ਵੱਲੋਂ ਸਮੂਹਿਕ ਰੂਪ 'ਚ ਆਤਮ ਹੱਤਿਆ ਕਰ ਲਈ ਗਈ ਸੀ। ਇਸ ਮਾਮਲੇ 'ਚ ਹੁਣ ਉਨ੍ਹਾਂ ਨੂੰ 16 ਸਾਲ ਬਾਅਦ ਇਨਸਾਫ ਮਿਲਦਾ ਦਿਖਾਈ ਦੇ ਰਿਹਾ ਹੈ। ਸਾਬਕਾ ਡੀਆਈਜੀ ਕੁਲਤਾਰ ਸਿੰਘ ਤੇ ਇੱਕ ਡੀਐਸਪੀ ਰੈਂਕ ਅਧਿਕਾਰੀ ਸਮੇਤ 6 ਲੋਕਾਂ ਨੂੰ ਸਥਾਨਕ ਅਦਾਲਤ ਨੇ ਇਸ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ।
2004 'ਚ ਇੱਕ ਪਰਿਵਾਰ ਦੇ 5 ਮੈਂਬਰਾਂ ਨੇ ਜ਼ਹਿਰ ਖਾ ਕੇ ਆਤਮ ਹੱਤਿਆ ਕਰ ਲਈ ਸੀ। ਉਸ ਵੇਲੇ ਕੁਲਤਾਰ ਸਿੰਘ ਐਸਐਸਪੀ ਅੰਮ੍ਰਿਤਸਰ ਸੀ। ਪਰਿਵਾਰ ਨੇ ਐਸਐਸਪੀ 'ਤੇ ਜ਼ਬਰਦਸਤੀ ਵਸੂਲੀ ਤੇ ਧਮਕਾਉਣ ਦੇ ਆਰੋਪ ਲਾਏ ਸੀ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਸੀ। ਹੁਣ 19 ਫਰਵਰੀ ਨੂੰ ਅਦਾਲਤ ਵਲੋਂ ਸਜ਼ਾ ਦਾ ਐਲਾਨ ਕੀਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement