ਪੜਚੋਲ ਕਰੋ

ਕੋਰੋਨਾ ਸਖਤੀ ਸਿਰਫ ਆਮ ਆਦਮੀ ਲਈ! ਵੇਖੋ ਸਾਬਕਾ ਮੁੱਖ ਮੰਤਰੀ ਦੇ ਬੇਟੇ ਦੇ ਵਿਆਹ ਦਾ ਹਾਲ

ਕਰਨਾਟਕ ਦੇ ਉਪ ਮੁੱਖ ਮੰਤਰੀ ਸੀਐਨ ਅਸ਼ਵਥਨਾਰਾਇਣ ਨੇ ਇਸ ‘ਤੇ ਕਾਰਵਾਈ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ, “ਮੈਂ ਰਾਮਨਗਰ ਦੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਮੈਂ ਪੁਲਿਸ ਸੁਪਰੀਡੈਂਟ ਨਾਲ ਗੱਲ ਕਰਾਂਗਾ, ਸਾਨੂੰ ਇਸ ‘ਤੇ ਕਾਰਵਾਈ ਕਰਨੀ ਪਏਗੀ”।

ਬੰਗਲੁਰੂ: ਕਰਨਾਟਕ ਦੇ ਬੰਗਲੁਰੂ ‘ਚ ਲੌਕਡਾਊਨ ਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਨੂੰ ਪਰੇ ਰੱਖਦਿਆਂ ਸ਼ੁੱਕਰਵਾਰ ਨੂੰ ਸਾਬਕਾ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਦੇ ਬੇਟੇ ਨਿਖਿਲ ਕੁਮਾਰਸਵਾਮੀ ਤੇ ਕਾਂਗਰਸ ਦੇ ਸਾਬਕਾ ਮੰਤਰੀ ਮੰਤਰੀ ਐਮ. ਕ੍ਰਿਸ਼ਨਾੱਪਾ ਦੀ ਪੋਤੀ ਰੇਵਤੀ ਦਾ ਵਿਆਹ ਧੂਮਧਾਮ ਨਾਲ ਹੋਇਆ। ਇਸ ਸਮਾਰੋਹ ‘ਚ ਜਿਸ ਢੰਗ ਨਾਲ ਲੌਕਡਾਊਨ ਤੇ ਸਰੀਰਕ ਦੂਰੀ ਦੇ ਨਿਯਮਾਂ ਦਾ ਮਖੌਕ ਬਣਾਇਆ ਗਿਆ, ਉਸ ਨੇ ਪ੍ਰਸ਼ਾਸਨ ‘ਤੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ। ਕੋਰੋਨਾ ਸਖਤੀ ਸਿਰਫ ਆਮ ਆਦਮੀ ਲਈ! ਵੇਖੋ ਸਾਬਕਾ ਮੁੱਖ ਮੰਤਰੀ ਦੇ ਬੇਟੇ ਦੇ ਵਿਆਹ ਦਾ ਹਾਲ 2019 ‘ਚ ਰਾਜਨੀਤੀ ‘ਚ ਕਦਮ ਰੱਖਣ ਵਾਲੇ ਨਿਖਿਲ ਨੇ ਮੰਡਿਆ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ ਪਰ ਹਾਰ ਗਏਅ। ਨਿਖਿਲ ਨੇ ਕੰਨੜ ਫ਼ਿਲਮਾਂ ‘ਚ ਡੈਬਿਊ ਕੀਤਾ ਸੀ। ਦੱਸ ਦਈਏ ਕਿ ਦੋਵੇਂ ਪਰਿਵਾਰ ਰਾਮਨਗਰ ਦੇ ਜਨਪਦਾ ਲੋਕ ਨੇੜੇ ਇਸ ਸਮਾਗਮ ਕਰਨ ਜਾ ਰਹੇ ਸੀ ਪਰ ਲੌਕਡਾਊਨ ਦੀ ਮਿਆਦ ਵਧ ਗਈ ਇਸ ਕਰਕੇ ਸਮਾਗਮ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਇਸ ਰਸਮ ਲਈ ਰਾਮਨਗਰ ਦਾ ਫਾਰਮ ਹਾਊਸ ਪਹਿਲਾਂ ਹੀ ਕਾਫੀ ਸਜਾਏ ਹੋਏ। ਇਸ ਵਿਆਹ ਸਮਾਰੋਹ ਲਈ ਰਾਮਨਗਰ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਜਾਜ਼ਤ ਵੀ ਲਈ ਗਈ ਸੀ। ਵੀਰਵਾਰ ਨੂੰ ਕਰਨਾਟਕ ਦੇ ਉਪ ਮੁੱਖ ਮੰਤਰੀ ਨੇ ਦੱਸਿਆ ਸੀ ਕਿ ਪ੍ਰਸ਼ਾਸਨ ਨੂੰ ਕੁਮਾਰਸਵਾਮੀ ਦੇ ਬੇਟੇ ਦੇ ਵਿਆਹ ਸਮਾਰੋਹ ਦੀ ਨਿਗਰਾਨੀ ਕਰਨ ਲਈ ਸੂਚਿਤ ਕੀਤਾ ਗਿਆ ਤੇ ਜੇਕਰ ਕਿਸੇ ਵੀ ਤਰ੍ਹਾਂ ਲੌਕਡਾਊਨ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਤਾਂ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਪਹਿਲਾਂ ਕਿਹਾ ਗਿਆ ਸੀ ਕਿ ਇਸ ਵਿਆਹ ਸਮਾਰੋਹ ਵਿਚ ਵਧੇਰੇ ਲੋਕ ਸ਼ਾਮਲ ਨਹੀਂ ਹੋਣਗੇ ਪਰ ਜਾਰੀ ਕੀਤੀਆਂ ਤਸਵੀਰਾਂ ‘ਚ ਪੂਰੀ ਤਰ੍ਹਾਂ ਲੌਕਡਾਊਨ ਦੀ ਉਲੰਘਣਾ ਹੋ ਰਹੀ ਹੈ। ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਦੇਸ਼ ‘ਚ 3 ਮਈ ਤੱਕ ਲੌਕਡਾਊਨ ਲਾਗੂ ਕੀਤਾ ਗਿਆ ਹੈ। ਇਸ ਦੇ ਤਹਿਤ ਲੋਕਾਂ ਨੂੰ ਮਾਸਕ ਪਹਿਨਣ ਤੇ ਸਰੀਰਕ ਦੂਰੀ ਦੇ ਨਿਯਮਾਂ ਪ੍ਰਤੀ ਸਖ਼ਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget