ਪੜਚੋਲ ਕਰੋ

ਸਾਬਕਾ ਅਕਾਲੀ ਵਿਧਾਇਕ ਵਲਟੋਹਾ ਕੁੰਡੀ ਲਾਉਂਦਾ ਅੜਿੱਕੇ, ਵਿਭਾਗ ਨੇ ਠੋਕਿਆ 1.96 ਲੱਖ ਜ਼ੁਰਮਾਨਾ

ਖੇਮਕਰਨ ਦੇ ਸਾਬਕਾ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਬਿਜਲੀ ਚੋਰੀ ਕਰਨ ਦੇ ਦੋਸ਼ ‘ਚ 1.9 ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਗਿਆ ਹੈ।

ਚੰਡੀਗੜ੍ਹ: ਖੇਮਕਰਨ ਦੇ ਸਾਬਕਾ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਬਿਜਲੀ ਚੋਰੀ ਕਰਨ ਦੇ ਦੋਸ਼ ‘ਚ 1.9 ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਗਿਆ ਹੈ। ਬਿਜਲੀ ਚੋਰੀ ਦਾ ਪਤਾ ਭਿੱਖੀਵਿੰਡ ਡਵੀਜ਼ਨ ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੀ ਚਾਰ ਮੈਂਬਰੀ ਟੀਮ ਨੇ ਸ਼ਨੀਵਾਰ ਨੂੰ ਇੱਥੋਂ 35 ਕਿਲੋਮੀਟਰ ਦੂਰ ਅਮਰਕੋਟ ਵਿੱਚ ਉਸ ਦੇ ਅਧਿਕਾਰਤ ਕੰਪਲੈਕਸ ਵਿੱਚ ਪਾਇਆ।

ਛਾਪੇਮਾਰੀ ਕਰਨ ਵਾਲੀ ਟੀਮ ਨੇ ਪਾਇਆ ਕਿ ਕੰਪਲੈਕਸ ਨੇ 4.85 ਕਿਲੋਵਾਟ ਦੇ ਮਨਜ਼ੂਰ ਲੋਡ ਦੇ ਵਿਰੁੱਧ 11 ਕਿਲੋਵਾਟ ਦੀ ਵਰਤੋਂ ਕੀਤੀ। ਟੀਮ ਨੇ ਟਰਾਂਸਫਾਰਮਰ ਤੋਂ ਬਿਜਲੀ ਚੋਰੀ ਕਰਨ ਵਾਲੇ ਤਾਰਾਂ ਨੂੰ ਵੀ ਕਾਬੂ ਕਰ ਲਿਆ।

ਅਧਿਕਾਰੀਆਂ ਮੁਤਾਬਕ ਜੁਲਾਈ 2017 ਤੋਂ ਵਲਟੋਹਾ ਦੇ ਘਰ ਜ਼ੀਰੋ ਬਿਜਲੀ ਦੀ ਖਪਤ ਕੀਤੀ ਜਾ ਰਹੀ ਸੀ। ਹਾਲਾਂਕਿ ਪੀਐਸਪੀਸੀਐਲ ਦੇ ਸਰਕਲ ਪੱਧਰੀ ਅਧਿਕਾਰੀਆਂ ਨੇ ਨਾ ਤਾਂ ਮੀਡੀਆ ਨੂੰ ਛਾਪੇ ਬਾਰੇ ਜਾਣਕਾਰੀ ਦਿੱਤੀ ਤੇ ਨਾ ਹੀ ਕੋਈ ਪ੍ਰੈੱਸ ਬ੍ਰੀਫਿੰਗ ਜਾਰੀ ਕੀਤੀ, ਪਰ ਟੀਮ ਦੀ ਰਿਪੋਰਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ। ਵਲਟੋਹਾ ਨੇ ਕਿਹਾ ਕਿ ਇਹ ਇੱਕ ਰਾਜਨੀਤਕ ਬਦਲਾ ਹੈ ਤੇ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਤੋਂ ਕਾਂਗਰਸ ਸੱਤਾ ਵਿੱਚ ਆਈ ਹੈ, ਮੈਂ ਐਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹਾਂ। ਮੇਰਾ ਘਰ ਪਿਛਲੇ ਤਿੰਨ ਸਾਲਾਂ ਤੋਂ ਬੰਦ ਹੈ ਤੇ ਮੈਂ ਅੰਮ੍ਰਿਤਸਰ ‘ਚ ਰਹਿ ਰਿਹਾ ਹਾਂ।”

ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget