ਪੜਚੋਲ ਕਰੋ

9 ਸਤੰਬਰ ਤੋਂ ਹੋਣਗੇ ਯੂਨੀਵਰਸਿਟੀ-ਕਾਲਜਾਂ 'ਚ ਪੇਪਰ! ਯੂਜੀਸੀ ਨੇ ਦਿੱਤੇ ਨਿਰਦੇਸ਼

ਪੰਜਾਬ ਸਰਕਾਰ ਤੇ ਯੂਜੀਸੀ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਉਲਝਣ 'ਚ ਪਾ ਦਿੱਤਾ ਹੈ। ਦੋਹਾਂ 'ਚ ਪ੍ਰੀਖਿਆ ਨੂੰ ਲੈ ਕੇ ਅਨਿਸ਼ਚਿਤਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫਾਈਨਲ ਸਮੈਸਟਰ ਸਮੇਤ ਸਾਰੀਆਂ ਪ੍ਰੀਖਿਆਵਾਂ ਨਾ ਲੈਣ ਲਈ ਕਿਹਾ ਜਾ ਰਿਹਾ ਹੈ। ਜਦਕਿ ਯੂਜੀਸੀ ਵੱਲੋਂ ਯੂਨੀਵਰਸਿਟੀਆਂ ਨੂੰ ਪ੍ਰੀਖਿਆਵਾਂ ਦੇ ਨਿਰਦੇਸ਼ ਦਿੱਤੇ ਗਏ ਹਨ।

ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਸਰਕਾਰ ਤੇ ਯੂਜੀਸੀ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਉਲਝਣ 'ਚ ਪਾ ਦਿੱਤਾ ਹੈ। ਦੋਹਾਂ 'ਚ ਪ੍ਰੀਖਿਆ ਨੂੰ ਲੈ ਕੇ ਅਨਿਸ਼ਚਿਤਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫਾਈਨਲ ਸਮੈਸਟਰ ਸਮੇਤ ਸਾਰੀਆਂ ਪ੍ਰੀਖਿਆਵਾਂ ਨਾ ਲੈਣ ਲਈ ਕਿਹਾ ਜਾ ਰਿਹਾ ਹੈ। ਜਦਕਿ ਯੂਜੀਸੀ ਵੱਲੋਂ ਯੂਨੀਵਰਸਿਟੀਆਂ ਨੂੰ ਪ੍ਰੀਖਿਆਵਾਂ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਦਿਆਰਥੀ ਇਹ ਸਮਝ ਨਹੀਂ ਪਾ ਰਹੇ ਕਿ ਪ੍ਰੀਖਿਆਵਾਂ ਹੋਣਗੀਆਂ ਜਾਂ ਨਹੀਂ।
ਆਖ਼ਰੀ ਸਮੈਸਟਰ ਦੀ ਪ੍ਰੀਖਿਆ ਨੂੰ ਜਾਇਜ਼ ਠਹਿਰਾਉਂਦਿਆਂ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਯੂਨੀਵਰਸਿਟੀਆਂ ਨੂੰ ਇਹ ਪ੍ਰੀਖਿਆਵਾਂ 9 ਸਤੰਬਰ ਤੋਂ ਸ਼ੁਰੂ ਕਰਨ ਤੇ 30 ਸਤੰਬਰ ਤੱਕ ਪੂਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਪੰਜਾਬ ਦੀਆਂ ਯੂਨੀਵਰਸਿਟੀਆਂ 'ਚ ਪ੍ਰੀਖਿਆਵਾਂ ਲਈ ਕੋਈ ਸ਼ਡਿਊਲ ਜਾਂ ਤਿਆਰੀ ਨਹੀਂ ਹੈ। ਇਸ ਦੇ ਲਈ ਦੇਸ਼ ਦੀਆਂ 755 'ਚੋਂ 560 ਯੂਨੀਵਰਸਿਟੀਆਂ ਜਾਂ ਤਾਂ ਪ੍ਰੀਖਿਆਵਾਂ ਲੈ ਰਹੀਆਂ ਹਨ ਜਾਂ ਤਿਆਰੀ ਕਰ ਰਹੀਆਂ ਹਨ।
ਇਸ ਦੇ ਨਾਲ ਹੀ, 184 ਯੂਨੀਵਰਸਿਟੀਆਂ ਨੇ ਯੂਜੀਸੀ ਨਿਯਮਾਂ ਅਨੁਸਾਰ ਪ੍ਰੀਖਿਆਵਾਂ ਕਰਵਾ ਲਈਆਂ ਹਨ ਅਤੇ 366 ਯੂਨੀਵਰਸਿਟੀਆਂ ਨੇ ਅਗਸਤ ਤੋਂ ਸਤੰਬਰ ਤੱਕ ਇਨ੍ਹਾਂ ਨੂੰ ਕਰਵਾਉਣ ਦੀ ਯੋਜਨਾ ਬਣਾਈ ਹੈ। ਇਸ ਤੋਂ ਇਲਾਵਾ 27 ਨਿੱਜੀ ਯੂਨੀਵਰਸਿਟੀਆਂ ਸਿਰਫ 2019-20 'ਚ ਸ਼ੁਰੂ ਹੋਈਆਂ ਹਨ, ਜਿਨ੍ਹਾਂ 'ਤੇ ਪ੍ਰੀਖਿਆ ਲਾਗੂ ਨਹੀਂ ਹੁੰਦੀਆਂ ਹੈ। ਬਕਾਇਆ 168 ਯੂਨੀਵਰਸਿਟੀਆਂ ਵੀ ਪੰਜਾਬ ਦੀਆਂ ਯੂਨੀਵਰਸਿਟੀਆਂ 'ਚ ਸ਼ਾਮਲ ਹਨ, ਜੋ ਪ੍ਰੀਖਿਆ ਤੇ ਪ੍ਰੋਮੋਸ਼ਨ ਲਈ ਕੋਈ ਯੋਜਨਾ ਬਣਾਉਣ ਤੋਂ ਅਸਮਰੱਥ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget