ਪੜਚੋਲ ਕਰੋ

ਕੇਂਦਰ ਸਰਕਾਰ ਨੇ ਪੈਟਰੋਲ 10 ਤੇ ਡੀਜ਼ਲ 13 ਰੁਪਏ ਕੀਤਾ ਮਹਿੰਗਾ, ਜਾਣੋਂ ਤੁਹਾਡੇ ‘ਤੇ ਕੀ ਹੋਵੇਗਾ ਅਸਰ

ਦੁਨੀਆਂ ਭਰ 'ਚ ਕੋਰੋਨਾਵਾਇਰਸ ਲੋਕਾਂ ਦੀ ਸਿਹਤ ਦੇ ਨਾਲ-ਨਾਲ ਹੋਰਨਾਂ ਚੀਜ਼ਾਂ 'ਤੇ ਵੀ ਅਸਰ ਪਾ ਰਿਹਾ ਹੈ। ਇਸ ਦਾ ਖਾਸਾ ਅਸਰ ਵਪਾਰ 'ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਕਾਰਨ ਲੌਕਡਾਊਨ ਹੈ, ਜਿਸ ਨਾਲ ਤੇਲ ਦੀ ਖਪਤ ਵੀ ਘੱਟ ਗਈ ਹੈ। ਇਸ ਦੇ ਚਲਦਿਆਂ ਅੰਤਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ ਹਨ। ਪਰ ਇਸ ਦਾ ਭਾਰਤ ਦੇ ਲੋਕਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ।

  ਨਵੀਂ ਦਿੱਲੀ: ਦੁਨੀਆਂ ਭਰ 'ਚ ਕੋਰੋਨਾਵਾਇਰਸ ਲੋਕਾਂ ਦੀ ਸਿਹਤ ਦੇ ਨਾਲ-ਨਾਲ ਹੋਰਨਾਂ ਚੀਜ਼ਾਂ 'ਤੇ ਵੀ ਅਸਰ ਪਾ ਰਿਹਾ ਹੈ। ਇਸ ਦਾ ਖਾਸਾ ਅਸਰ ਵਪਾਰ 'ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਕਾਰਨ ਲੌਕਡਾਊਨ ਹੈ, ਜਿਸ ਨਾਲ ਤੇਲ ਦੀ ਖਪਤ ਵੀ ਘੱਟ ਗਈ ਹੈ। ਇਸ ਦੇ ਚਲਦਿਆਂ ਅੰਤਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ  ਹਨ। ਪਰ ਇਸ ਦਾ ਭਾਰਤ ਦੇ ਲੋਕਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਕੇਂਦਰ ਸਰਕਾਰ ਨੇ ਮੰਗਲਵਾਰ ਰਾਤ ਨੂੰ ਪੈਟਰੋਲ 'ਤੇ ਐਕਸਾਈਜ਼ ਡਿਊਟੀ ‘ਚ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ‘ਚ 13 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ। ਐਕਸਾਈਜ਼ ਡਿਊਟੀ ਦੇ ਇਸ ਵਾਧੇ ਨਾਲ ਖਪਤਕਾਰਾਂ ‘ਤੇ ਕੋਈ ਅਸਰ ਨਹੀਂ ਪਏਗਾ ਕਿਉਂਕਿ ਇਹ ਅੰਤਰਰਾਸ਼ਟਰੀ ਰੇਟਾਂ ‘ਚ ਗਿਰਾਵਟ ਦੇ ਅਨੁਸਾਰ ਐਡਜਸਟ ਹੋ ਜਾਵੇਗਾ ਅਤੇ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਵੇਗਾ। ਇਸ ਸੂਬੇ ‘ਚ ਲੱਗੀ ਸ਼ਰਾਬ ਦੀ ਵਿਕਰੀ ‘ਤੇ ਰੋਕ, ਲੌਕਡਾਊਨ ‘ਚ ਦਿੱਤੀ ਢਿੱਲ ਵੀ ਲਈ ਵਾਪਿਸ ਕੋਰੋਨਾਵਾਇਰਸ ਕਾਰਨ ਮੰਗ ਦੀ ਘਾਟ ਕਾਰਨ ਪਿਛਲੇ ਮਹੀਨੇ ਬ੍ਰੈਂਟ ਕੱਚੇ ਤੇਲ ਦੀ ਕੀਮਤ 18.10 ਪ੍ਰਤੀ ਬੈਰਲ ਦੇ ਹੇਠਲੇ ਪੱਧਰ ‘ਤੇ ਪਹੁੰਚ ਗਈ। ਇਹ 1999 ਤੋਂ ਬਾਅਦ ਦੀ ਸਭ ਤੋਂ ਘੱਟ ਕੀਮਤ ਸੀ। ਹਾਲਾਂਕਿ, ਇਸ ਤੋਂ ਬਾਅਦ ਕੀਮਤਾਂ ‘ਚ ਥੋੜ੍ਹਾ ਜਿਹਾ ਵਾਧਾ ਹੋਇਆ ਅਤੇ ਇਹ ਪ੍ਰਤੀ ਬੈਰਲ  28 ਡਾਲਰ ‘ਤੇ ਪਹੁੰਚ ਗਿਆ। ਦਿੱਲੀ ਸਰਕਾਰ ਵੀ ਵਧਾ ਚੁਕੀ ਵੈਟ: ਮੰਗਲਵਾਰ ਨੂੰ ਦਿੱਲੀ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ 'ਤੇ ਵੈਟ ਵਧਾਉਣ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਆਦੇਸ਼ ਅਨੁਸਾਰ ਪੈਟਰੋਲ 'ਤੇ ਵੈਟ 27 ਪ੍ਰਤੀਸ਼ਤ ਤੋਂ ਵਧਾ ਕੇ 30 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ। ਜਦੋਂ ਕਿ ਡੀਜ਼ਲ 'ਤੇ 16.75 ਫੀਸਦ ਤੋਂ ਵਧਾ ਕੇ 30 ਫੀਸਦ ਕੀਤਾ ਗਿਆ ਹੈ। ਯਾਨੀ ਦਿੱਲੀ ‘ਚ ਡੀਜ਼ਲ 1.67 ਰੁਪਏ ਪ੍ਰਤੀ ਲੀਟਰ ਤੇ ਪੈਟਰੋਲ 7.10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਲਾਇਆ ‘ਮਹਿੰਗਾਈ ਦਾ ਟੀਕਾ’, ਪੈਟਰੋਲ- ਡੀਜ਼ਲ ਹੋਇਆ ਦੋ ਰੁਪਏ ਮਹਿੰਗਾ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ

ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money

FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ

Embed widget