ਪੜਚੋਲ ਕਰੋ

ਮੈਰਿਜ ਪੈਲੇਸ 'ਚ ਚੱਲ ਰਹੀ ਸੀ ਘਰ ਦੀ ਕੱਢੀ ਦਾਰੂ, ਪੁਲਿਸ ਫੜਨ ਗਈ ਤਾਂ ਵਾਪਰ ਗਿਆ ਭਾਣਾ....

ਬਰਨਾਲਾ ਦੇ ਇੱਕ ਮੈਰਿਜ ਪੈਲੇਸ 'ਚ ਵਿਆਹ ਸਮੇਂ ਦੇਸੀ ਸ਼ਰਾਬ ਫੜਨ ਗਈ ਪੁਲਿਸ ਤੇ ਆਬਕਾਰੀ ਟੀਮ ਦਾ ਕੁਟਾਪਾ ਹੋ ਗਿਆ। ਮੈਰਿਜ ਪੈਲੇਸ 'ਚ ਘਰ ਦੀ ਕੱਢੀ ਸ਼ਰਾਬ ਚੱਲ ਰਹੀ ਸੀ। ਪਤਾ ਲੱਗਣ 'ਤੇ ਆਬਕਾਰੀ ਵਿਭਾਗ ਦੀ ਟੀਮ ਨੇ ਪੁਲਿਸ ਨਾਲ ਮੈਰਿਜ ਪੈਲੇਸ 'ਚ ਛਾਪਾ ਮਾਰਿਆ।

ਬਰਨਾਲਾ: ਇੱਥੇ ਇੱਕ ਮੈਰਿਜ ਪੈਲੇਸ 'ਚ ਵਿਆਹ ਸਮੇਂ ਦੇਸੀ ਸ਼ਰਾਬ ਫੜਨ ਗਈ ਪੁਲਿਸ ਤੇ ਆਬਕਾਰੀ ਟੀਮ ਦਾ ਕੁਟਾਪਾ ਹੋ ਗਿਆ। ਮੈਰਿਜ ਪੈਲੇਸ 'ਚ ਘਰ ਦੀ ਕੱਢੀ ਸ਼ਰਾਬ ਚੱਲ ਰਹੀ ਸੀ। ਪਤਾ ਲੱਗਣ 'ਤੇ ਆਬਕਾਰੀ ਵਿਭਾਗ ਦੀ ਟੀਮ ਨੇ ਪੁਲਿਸ ਨਾਲ ਮੈਰਿਜ ਪੈਲੇਸ 'ਚ ਛਾਪਾ ਮਾਰਿਆ। ਇਸ ਦੌਰਾਨ ਵਿਆਹ 'ਚ ਸ਼ਾਮਲ ਲੋਕਾਂ ਨੇ ਆਬਕਾਰੀ ਵਿਭਾਗ ਤੇ ਪੁਲਿਸ ਦੀ ਟੀਮ 'ਤੇ ਹਮਲਾ ਕਰ ਦਿੱਤਾ। ਇਸ 'ਚ ਆਬਕਾਰੀ ਇੰਸਪੈਕਟਰ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਧਨੌਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਹੋਏ ਆਬਕਾਰੀ ਇੰਸਪੈਕਟਰ ਕ੍ਰਿਸ਼ਨਾ ਗਰਗ ਨੇ ਦੱਸਿਆ ਕਿ ਮੈਰਿਜ਼ ਪੈਲੇਸ 'ਚ ਵਿਆਹ ਹੋ ਰਿਹਾ ਸੀ। ਉਨ੍ਹਾਂ ਨੂੰ ਪਤਾ ਲੱਗਿਆ ਕਿ ਵਿਆਹ 'ਚ ਨਾਜਾਇਜ਼ ਸ਼ਰਾਬ ਦਾ ਇਸਤੇਮਾਲ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਉਹ ਥਾਣਾ ਧਨੌਲਾ ਦੇ ਐਸਐਚਓ ਨੂੰ ਲੈ ਕੇ ਪੈਲੇਸ ਪਹੁੰਚੇ ਤੇ ਨਾਜਾਇਜ਼ ਸ਼ਰਾਬ ਜ਼ਬਤ ਕੀਤੀ, ਪਰ ਵਿਆਹ 'ਚ ਸ਼ਾਮਲ 40 ਤੋਂ 50 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਨੂੰ ਘੇਰ ਕੇ ਹਮਲਾ ਕਰ ਦਿੱਤਾ। ਪੁਲਿਸ ਨੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕੀਤੀ। ਇਸ ਮਾਮਲੇ 'ਤੇ ਆਬਕਾਰੀ ਵਿਭਾਗ ਬਰਨਾਲਾ ਦੇ ਈਟੀਓ ਨਰਿੰਦਰ ਕੁਮਾਰ ਨੇ ਕਿਹਾ ਕਿ ਦੋਸ਼ੀਆਂ 'ਤੇ ਨਾਜਾਇਜ਼ ਸ਼ਰਾਬ ਦਾ ਕੇਸ ਦਰਜ ਕੀਤਾ ਹੈ। ਇੰਸਪੈਕਟਰ ਨੂੰ ਕੁੱਟਣ ਵਾਲਿਆਂ 'ਤੇ ਵੀ ਕਾਰਵਾਈ ਦੇ ਨਾਲ ਪੈਲੇਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮਾਮਲੇ 'ਤੇ ਆਬਕਾਰੀ ਵਿਭਾਗ ਕਰਮਚਾਰੀ ਯੂਨੀਅਨ ਦੇ ਆਗੂ ਨਛੱਤਰ ਸਿੰਘ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਤੇ ਸਰਕਾਰ ਨੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਨਾ ਕੀਤੀ ਤਾਂ ਪੂਰੇ ਪੰਜਾਬ ਦੇ ਆਬਕਾਰੀ ਵਿਭਾਗ ਦੇ ਕਰਮਚਾਰੀ ਇਕੱਠੇ ਹੋ ਕੇ ਸੰਘਰਸ਼ ਕਰਨਗੇ। ਇਸ ਮਾਮਲੇ ‘ਤੇ ਥਾਣਾ ਧਨੌਲਾ ਦੇ ਐਸਐਚਓ ਹਾਕਮ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਇੰਸਪੈਕਟਰ ਦੇ ਬਿਆਨਾਂ ਦੇ ਅਧਾਰ ‘ਤੇ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget