ਪੜਚੋਲ ਕਰੋ

Exclusive: ਕਸ਼ਮੀਰ 'ਚ ਚੀਨ ਦੀ ਵੱਡੀ ਸਾਜਿਸ਼? ਅੱਤਵਾਦੀਆਂ ਕੋਲ ਪਹੁੰਚਿਆ ਚੀਨੀ ਅਸਲਾ

ਪਾਕਿਸਤਾਨ ਵੱਲੋਂ ਕਸ਼ਮੀਰ ਵਿੱਚ ਦਹਿਸ਼ਤ ਫੈਲਾਉਣ ਦੀ ਸਾਜਿਸ਼ ਨਾਕਾਮ ਹੋਣ ਤੋਂ ਬਾਅਦ ਕੀ ਹੁਣ ਚੀਨ ਕਸ਼ਮੀਰ ਵਿੱਚ ਆਪਣੇ ਪੈਰ ਪਸਾਰਨਾ ਚਾਹੁੰਦਾ ਹੈ? ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਜ਼ਰੀਏ ਚੀਨ ਕਸ਼ਮੀਰ 'ਚ ਅੱਤਵਾਦ ਦੇ ਜਾਲ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਏਬੀਪੀ ਨਿਊਜ਼ ਨੂੰ ਇਸ ਸਾਜਿਸ਼ ਬਾਰੇ ਕੁਝ ਵਿਸ਼ੇਸ਼ ਜਾਣਕਾਰੀ ਮਿਲੀ ਹੈ।

ਨਵੀਂ ਦਿੱਲੀ: ਪਾਕਿਸਤਾਨ ਵੱਲੋਂ ਕਸ਼ਮੀਰ ਵਿੱਚ ਦਹਿਸ਼ਤ ਫੈਲਾਉਣ ਦੀ ਸਾਜਿਸ਼ ਨਾਕਾਮ ਹੋਣ ਤੋਂ ਬਾਅਦ ਕੀ ਹੁਣ ਚੀਨ ਕਸ਼ਮੀਰ ਵਿੱਚ ਆਪਣੇ ਪੈਰ ਪਸਾਰਨਾ ਚਾਹੁੰਦਾ ਹੈ? ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਜ਼ਰੀਏ ਚੀਨ ਕਸ਼ਮੀਰ 'ਚ ਅੱਤਵਾਦ ਦੇ ਜਾਲ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਏਬੀਪੀ ਨਿਊਜ਼ ਨੂੰ ਇਸ ਸਾਜਿਸ਼ ਬਾਰੇ ਕੁਝ ਵਿਸ਼ੇਸ਼ ਜਾਣਕਾਰੀ ਮਿਲੀ ਹੈ। ਹਾਸਲ ਜਾਣਕਾਰੀ ਅਨੁਸਾਰ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਕਬਜ਼ੇ 'ਚੋਂ ਚੀਨ ਵਿੱਚ ਨਿਰਮਿਤ ਰਾਈਫਲਾਂ ਪਿਛਲੇ ਕੁਝ ਸਮੇਂ ਤੋਂ ਮਿਲੀਆਂ ਹਨ। ਹੁਣ ਤੱਕ ਏ ਕੇ-47 ਜਾਂ ਕਈ ਵਾਰ ਅਮਰੀਕੀ ਹਥਿਆਰ (ਜੋ ਅਫਗਾਨਿਸਤਾਨ ਵਿੱਚ ਅਮਰੀਕੀ ਸੈਨਿਕਾਂ ਤੋਂ ਲੁੱਟੇ ਗਏ ਸੀ) ਉਪਲਬਧ ਸੀ ਪਰ ਅਜੋਕੇ ਸਮੇਂ ਵਿੱਚ ਇੱਕ ਨਵਾਂ ਰੁਝਾਨ ਦਿਖਾਈ ਦੇ ਰਿਹਾ ਹੈ। ਇਹ ਰੁਝਾਨ ਚੀਨ 'ਚ ਨਿਰਮਿਤ '97 ਐਨਐਸਆਰ' ਰਾਈਫਲ ਦਾ ਹੈ, ਜੋ ਅੱਤਵਾਦੀਆਂ ਦੇ ਕਬਜ਼ੇ 'ਚੋਂ ਮਿਲ ਰਹੇ ਹਨ। ਇਹ ਰਾਈਫਲ ਚੀਨ ਤੋਂ ਨੋਰਿਨਕੋ ਕੰਪਨੀ ਤਿਆਰ ਕਰਦੀ ਹੈ। ਅੱਤਵਾਦੀਆਂ ਵੱਲੋਂ ਚੀਨੀ ਹਥਿਆਰ ਫੜੇ ਜਾਣ ਕਾਰਨ ਭਾਰਤੀ ਖੁਫੀਆ ਏਜੰਸੀਆਂ ਨੇ ਕੰਨ ਖੜੇ ਕਰ ਲੈ ਹਨ। ਸੁਰੱਖਿਆ ਏਜੰਸੀਆਂ ਨੂੰ ਕੀ ਸ਼ੱਕ ਹੈ? 23-24 ਸਤੰਬਰ ਦੀ ਰਾਤ ਨੂੰ ਸੁਰੱਖਿਆ ਬਲਾਂ ਨੇ ਜੰਮੂ ਤੋਂ ਦੱਖਣੀ ਕਸ਼ਮੀਰ ਜਾ ਰਹੀ ਇੱਕ ਬਲੈਰੋ ਗੱਡੀ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਰਾਈਫਲਾਂ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਸੀ। ਇਨ੍ਹਾਂ ਦੋ ਰਾਈਫਲਾਂ 'ਚੋਂ ਇਕ ਏ ਕੇ 47 ਅਤੇ ਇਕ ਚੀਨੀ '97 ਐਨਐਸਆਰ' ਸੀ। ਐਨਐਸਆਰ ਦੇ ਨਾਲ 4 ਮੈਗਜ਼ੀਨ ਅਤੇ 190 ਰਾਊਂਡ ਗੋਲੀਆਂ ਸੀ। ਸੁਰੱਖਿਆ ਏਜੰਸੀਆਂ ਨੂੰ ਪੂਰਾ ਸ਼ੱਕ ਹੈ ਕਿ ਪਾਕਿਸਤਾਨ ਨੇ ਇਹ ਹਥਿਆਰ ਜੰਮੂ ਦੇ ਸਾਂਬਾ ਸੈਕਟਰ 'ਚ ਡਰੋਨਾਂ ਰਾਹੀਂ ਸੁੱਟੇ ਸੀ। ਇਹ ਪਹਿਲੀ ਘਟਨਾ ਨਹੀਂ ਸੀ ਜਦੋਂ ਚੀਨ 'ਚ ਬਣੀ ਇਕ ਰਾਈਫਲ ਨੂੰ ਸੁਰੱਖਿਆ ਬਲਾਂ ਨੇ ਕਬਜ਼ੇ 'ਚ ਲਿਆ ਸੀ। ਇਸ ਤੋਂ ਪਹਿਲਾਂ 14 ਸਤੰਬਰ ਨੂੰ ਜਦੋਂ ਦੋ ਅੱਤਵਾਦੀਆਂ ਨੇ ਕੰਟਰੋਲ ਰੇਖਾ ਦੇ ਗੁਰੇਜ਼ ਸੈਕਟਰ ਤੋਂ ਭਾਰਤੀ ਸਰਹੱਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਤਾਂ ਭਾਰਤੀ ਫੌਜ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਦੋਵੇਂ ਅੱਤਵਾਦੀ ਸੈਨਾ ਤੋਂ ਬਚਣ ਲਈ ਨੇੜਲੇ ਨਦੀ 'ਚ ਛਾਲ ਮਾਰ ਗਏ। ਇਸ ਘਟਨਾ 'ਚ ਦੋਵੇਂ ਅੱਤਵਾਦੀਆਂ ਦੀ ਮੌਤ ਹੋ ਗਈ ਅਤੇ ਬਾਅਦ 'ਚ ਉਨ੍ਹਾਂ ਦੀਆਂ ਲਾਸ਼ਾਂ ਨਦੀ 'ਚੋਂ ਬਾਹਰ ਕੱਢੀਆਂ ਗਈਆਂ। ਪਰ ਜਦੋਂ ਉਨ੍ਹਾਂ ਦੇ ਸਮਾਨ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਚੀਨੀ ਬਣੀ ਨੌਰਿੰਕੋ ਕਿਊਬੀਜ਼ੈਡ -95 ਰਾਈਫਲ ਬਰਾਮਦ ਕੀਤੀ ਗਈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget