ਪੜਚੋਲ ਕਰੋ

ਕਰਜ਼ੇ ਦੀਆਂ ਕਿਸ਼ਤਾਂ ਭਰਨ ਵਾਲਿਆਂ ਨੂੰ ਵੱਡੀ ਰਾਹਤ, ਰਿਜ਼ਰਵ ਬੈਂਕ ਦਾ ਐਲਾਨ

ਵਿੱਤੀ ਯੋਜਨਾਕਾਰਾਂ ਦਾ ਕਹਿਣਾ ਹੈ ਕਿ ਜੇ ਤੁਸੀਂ ਈਐਮਆਈ ਨੂੰ ਵਾਪਸ ਕਰਨ ਦੇ ਯੋਗ ਹੋ ਤਾਂ ਇਸ ਨੂੰ ਅਦਾ ਕਰਨਾ ਜਾਰੀ ਰੱਖੋ। ਨਹੀਂ ਤਾਂ, ਵਿਆਜ ਦਾ ਬੋਝ ਵਧੇਗਾ।

ਨਵੀਂ ਦਿੱਲੀ: ਆਰਬੀਆਈ (RBI) ਦੇ ਗਵਰਨਰ ਸ਼ਕਤੀਕਾਂਤ ਦਾਸ (shaktikanta das) ਨੇ ਸ਼ੁੱਕਰਵਾਰ ਨੂੰ ਕਰਜ਼ ਦੀ ਈਐਮਆਈ ਭੁਗਤਾਨ ਕਰਨ ਵਾਲੇ ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਦੀਆਂ ਕਿਸ਼ਤਾਂ ਮੋੜਨ ਦੀ ਤਾਰੀਖ (loan moratorium) ਤਿੰਨ ਹੋਰ ਮਹੀਨਿਆਂ ਯਾਨੀ 31 ਅਗਸਤ ਲਈ ਵਧਾਈ ਜਾਂਦੀ ਹੈ। ਇਸ ਤੋਂ ਪਹਿਲਾਂ, ਆਰਬੀਆਈ ਨੇ ਸਾਰੇ ਟਰਮ ਲੋਨ ਲਈ 1 ਮਾਰਚ, 2020 ਤੋਂ 31 ਮਈ, 2020 ਤੱਕ ਕਰਜ਼ਾ ਮੁਆਫੀ ਸਹੂਲਤ ਵਧਾ ਦਿੱਤੀ ਸੀ। ਲੋਨ ਮੋਰੈਟੋਰਿਅਮ ਦੀ ਮਿਆਦ ਵਧਾਉਣ ਦਾ ਮਤਲਬ ਇਹ ਹੈ ਕਿ ਜੇ ਤੁਸੀਂ ਚਾਹੁੰਦੇ ਹੋ, ਤਾਂ ਤਿੰਨ ਹੋਰ ਮਹੀਨਿਆਂ ਲਈ ਆਪਣਾ ਟਰਮ ਲੋਨ ਈਐਮਆਈ ਨਾ ਦਿਓ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget