ਪੜਚੋਲ ਕਰੋ

ਚਮੋਲੀ ’ਚ ਭਿਆਨਕ ਹੜ੍ਹ ਕਾਰਨ 14 ਮੌਤਾਂ ਦੀ ਪੁਸ਼ਟੀ, 203 ਹਾਲੇ ਵੀ ਲਾਪਤਾ

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਜੋਸ਼ੀਮਠ ਦੇ ਤਪੋਵਨ ’ਚ ਨੰਦਾ ਦੇਵੀ ਗਲੇਸ਼ੀਅਰ ਦਾ ਇੱਕ ਹਿੱਸਾ ਟੁੱਟ ਜਾਣ ਕਾਰਣ ਰਿਸ਼ੀਗੰਗਾ ਵਾਦੀ ਵਿੱਚ ਅਚਾਨਕ ਭਿਆਨਕ ਕਿਸਮ ਦਾ ਹੜ੍ਹ ਆ ਗਿਆ। ਇਸ ਵਿੱਚ ਹੁਣ ਤੱਕ 14 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ ਤੇ 200 ਤੋਂ ਵੱਧ ਲਾਪਤਾ ਹਨ। ਪ੍ਰਭਾਵਿਤ ਇਲਾਕਿਆਂ ’ਚ ਲਗਾਤਾਰ ਰਾਹਤ ਤੇ ਬਚਾਅ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।


ਚਮੋਲੀ: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਜੋਸ਼ੀਮਠ ਦੇ ਤਪੋਵਨ ’ਚ ਨੰਦਾ ਦੇਵੀ ਗਲੇਸ਼ੀਅਰ ਦਾ ਇੱਕ ਹਿੱਸਾ ਟੁੱਟ ਜਾਣ ਕਾਰਣ ਰਿਸ਼ੀਗੰਗਾ ਵਾਦੀ ਵਿੱਚ ਅਚਾਨਕ ਭਿਆਨਕ ਕਿਸਮ ਦਾ ਹੜ੍ਹ ਆ ਗਿਆ। ਇਸ ਵਿੱਚ ਹੁਣ ਤੱਕ 14 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ ਤੇ 200 ਤੋਂ ਵੱਧ ਲਾਪਤਾ ਹਨ। ਪ੍ਰਭਾਵਿਤ ਇਲਾਕਿਆਂ ’ਚ ਲਗਾਤਾਰ ਰਾਹਤ ਤੇ ਬਚਾਅ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।

 

ਅੱਜ ਸੋਮਵਾਰ ਸਵੇਰ ਤੱਕ ਪਾਣੀ ਦਾ ਵਹਾਅ ਕਾਫ਼ੀ ਘਟਿਆ ਹੈ ਪਰ ਕੁਝ ਥਾਵਾਂ ਉੱਤੇ ਝੀਲ ਵਰਗੇ ਹਾਲਾਤ ਬਣੇ ਹੋਏ ਹਨ। ਤਪੋਵਨ ਪ੍ਰੋਜੈਕਟ ਕੋਲ ਪਾਣਾ ਤੇ ਮਲਬਾ ਇਕੱਠਾ ਹੋਇਆ ਪਿਆ ਹੈ। ਉੱਥੋਂ ਲਗਪਗ 16 ਵਿਅਕਤੀਆਂ ਨੂੰ ਕੱਢਿਆ ਗਿਆ ਹੈ। ਸੁਰੰਗ ਵਿੱਚ ਹਾਲੇ ਵੀ 30 ਤੋਂ ਵੱਧ ਵਿਅਕਤੀ ਫਸੇ ਹੋਏ ਹਨ।

ਆਸਟ੍ਰੇਲੀਆ 'ਚ ਕਿਸਾਨਾਂ ਨਾਲ ਡਟੀ ਰਾਕੇਸ਼ ਟਿਕੈਤ ਦੀ ਧੀ ਜੋਤੀ, ਨੌਦੀਪ ਕੌਰ ਦੀ ਰਿਹਾਈ ਦੀ ਉੱਠੀ ਮੰਗ

ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਕਿਹਾ ਕਿ ਸਾਰੀ ਰਾਤ ਹੀ ਰਾਹਤ ਕਾਰਜ ਚੱਲਦਾ ਰਿਹਾ ਹੈ। ਤਪੋਵਨ ਪਿੰਡ ਕੋਲ ਐੱਨਟਪੀਸੀ ਪ੍ਰੋਜੈਕਟ ਦਾ ਕੰਮ ਚੱਲ ਰਿਹਾ ਸੀ। ਹਾਦਸੇ ਤੋਂ ਬਾਅਦ ਲਾਪਤਾ ਲੋਕਾਂ ਦਾ ਅੰਕੜਾ 203 ਤੱਕ ਪੁੱਜ ਗਿਆ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ 360 ਪਰਿਵਾਰਾਂ ਨਾਲ ਵੀ ਸੰਪਰਕ ਟੁੱਟ ਗਿਆ ਸੀ। ਇਸ ਤੋਂ ਇਲਾਵਾ ਕਿਸੇ ਪਿੰਡ ਜਾਂ ਸੜਕ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਲੇ ਵੀ 35 ਵਿਅਕਤੀ ਸੁਰੰਗ ਵਿੱਚ ਫਸੇ ਹੋਏ ਹਨ। ਰਾਹਤ ਕਾਰਜ ਚੱਲ ਰਹੇ ਹਨ।

 

ਉਨ੍ਹਾਂ ਦੱਸਿਆ ਕਿ ਪੁਲਿਸ, ਫ਼ੌਜ, ਆਈਟੀਬੀਪੀ, ਐਸਡੀਆਰਐਫ਼, ਫ਼ੌਜ, ਐੱਨਡੀਆਰਐੱਫ਼ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਅਜਿਹਾ ਕੋਈ ਉਪਕਰਨ ਹੋਵੇ, ਜੋ ਸੁਰੰਗ ਤੱਕ ਪੁੱਜੇ, ਉਸ ਟੈਕਨੋਲੋਜੀ ਦੀ ਜ਼ਰੂਰਤ ਹੈ।

 

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget