ਇਹ ਬੇਹੱਦ ਸ਼ਰਮ ਦੀ ਗੱਲ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ  (Manpreet Singh Badal) ਨੇ ਅੱਜ ਕੌਮੀ ਝੰਡਾ ਉਲਟਾ ਲਹਿਰਾ ਦਿੱਤਾ ਜਿਸ ਦੀਆਂ ਤਸਵੀਰਾਂ ਸੋਸਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹਿਆਂ ਹਨ।