ਪੜਚੋਲ ਕਰੋ

ਕੋਰੋਨਾਵਾਇਰਸ ਦੇ ਦੌਰ ‘ਚ Facebook ਕਰੇਗੀ ਨਿਊਜ਼ ਇੰਡਸਟਰੀ ਦੀ 10 ਕਰੋੜ ਡਾਲਰ ਦੀ ਮਦਦ

ਕੋਰੋਨਾਵਾਇਰਸ ਨਾਲ ਲੜਨ ਲਈ ਜਿੱਥੇ ਦੁਨੀਆ ਭਰ ‘ਚ ਸੰਸਥਾਵਾਂ ਆਪਣੇ ਪੱਧਰ ‘ਤੇ ਕੰਮ ਕਰ ਰਹੀਆਂ ਹਨ, ਉੱਥੇ ਹੀ ਸੋਸ਼ਲ ਮੀਡੀਆ ਦੀ ਮੋਹਰੀ ਕੰਪਨੀ ਫੈਸਬੁੱਕ ਵੀ ਇਸ ਮਹਾਮਾਰੀ ਦੇ ਦੌਰ ‘ਚ ਮਦਦ ਲਈ ਅੱਗੇ ਆਈ ਹੈ। ਫੈਸਬੁੱਕ ਨੇ ਅਮਰੀਕਾ ‘ਚ ਐਲਾਨ ਕੀਤਾ ਹੈ ਕਿ ਕੋਵਿਡ-19 ਮਹਾਮਾਰੀ ਦੌਰਾਨ ਨਿਊਜ਼ ਇੰਡਸਟਰੀ ਨੂੰ ਹੋਰ ਜ਼ਿਆਦਾ ਆਰਥਿਕ ਮਦਦ ਮੁਹੱਈਆ ਕਰਾਵੇਗੀ।

ਕੈਲੀਫਾਰਨੀਆ: ਕੋਰੋਨਾਵਾਇਰਸ ਨਾਲ ਲੜਨ ਲਈ ਜਿੱਥੇ ਦੁਨੀਆ ਭਰ ‘ਚ ਸੰਸਥਾਵਾਂ ਆਪਣੇ ਪੱਧਰ ‘ਤੇ ਕੰਮ ਕਰ ਰਹੀਆਂ ਹਨ, ਉੱਥੇ ਹੀ ਸੋਸ਼ਲ ਮੀਡੀਆ ਦੀ ਮੋਹਰੀ ਕੰਪਨੀ ਫੈਸਬੁੱਕ ਵੀ ਇਸ ਮਹਾਮਾਰੀ ਦੇ ਦੌਰ ‘ਚ ਮਦਦ ਲਈ ਅੱਗੇ ਆਈ ਹੈ। ਫੈਸਬੁੱਕ ਨੇ ਅਮਰੀਕਾ ‘ਚ ਐਲਾਨ ਕੀਤਾ ਹੈ ਕਿ ਕੋਵਿਡ-19 ਮਹਾਮਾਰੀ ਦੌਰਾਨ ਨਿਊਜ਼ ਇੰਡਸਟਰੀ ਨੂੰ ਹੋਰ ਜ਼ਿਆਦਾ ਆਰਥਿਕ ਮਦਦ ਮੁਹੱਈਆ ਕਰਾਵੇਗੀ। ਇਸ ਲਈ ਫੈਸਬੁੱਕ ਨੇ ਇੱਕ ਇੰਬੇਸਟਮੈਂਟ ਫੰਡ ਬਣਾਇਆ ਹੈ, ਜਿਸ ਦੇ ਤਹਿਤ ਕੰਪਨੀ 25 ਮਿਲੀਅਨ ਯਾਨੀ 2.5 ਕਰੋੜ ਅਮਰੀਕੀ ਡਾਲਰ ਫੈਸਬੁੱਕ ਦੇ ਜਰਨਲਿਜ਼ਮ ਪਰਾਜੈਕਟ ਜ਼ਰੀਏ ਸਥਾਨਕ ਖ਼ਬਰਾਂ ਲਈ ਦੇਵੇਗੀ। ਇਸ ਐਮਰਜੰਸੀ ਫੰਡ ਦਾ ਮਕਸਦ ਮੁੱਖ ਤੌਰ ‘ਤੇ ਮਹਾਮਾਰੀ ਦੇ ਦੌਰ ‘ਚ ਨਿਊਜ਼ ਇੰਡਸਟਰੀ ਨੂੰ ਮਦਦ ਪਹੁੰਚਾਉਣਾ ਹੈ। ਇਸ ਤੋਂ ਇਲਾਵਾ ਫੈਸਬੁੱਕ ਨੇ 75 ਮਿਲੀਅਨ ਡਾਲਰ ਯਾਨੀ 7.5 ਕਰੋੜ ਡਾਲਰ ਦੂਸਰੇ ਮਾਰਕਿਿਟੰਗ ਖਰਚਿਆਂ ਲਈ ਦੇਣ ਦਾ ਐਲਾਨ ਕੀਤਾ ਹੈ। ਇਸ ਸਹਾਇਤਾ ਰਾਸ਼ੀ ਦੇ ਤਹਿਤ ਪਹਿਲੇ ਚਰਣ ਦੀ ਮਦਦ ਅਮਰੀਕੀ ਤੇ ਕੈਨੇਡਾ ਦੇ ਨਿਊਜ਼ ਰੂਮ ਨੂੰ ਦਿੱਤੀ ਜਾ ਚੁਕੀ ਹੈ। ਇਸ ਤੋਂ ਇਲਾਵਾ ਫੈਸਬੁੱਕ ਨੇ ਐਲਾਨ ਕੀਤਾ ਹੈ ਕਿ ਇਸ ਮੁਸ਼ਕਿਲ ਸਮੇਂ ‘ਚ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਮਦਦ ਕਰ ਰਿਹਾ ਹੈ ਤੇ ਇਨ੍ਹਾਂ ਦੇਸ਼ਾਂ ‘ਚ ਪਵਲਿਸ਼ਰਸ ਦੀ ਸਹਾਇਤਾ ਰਾਸ਼ੀ ਮੁਹੱਈਆ ਕਰਾ ਰਿਹਾ ਹੈ। ਇਹ ਵੀ ਪੜ੍ਹੋ : ਪਿਛਲੇ 24 ਘੰਟਿਆਂ ਦੌਰਾਨ 92 ਨਵੇਂ ਕੇਸ, 4 ਮੌਤਾਂ, ਹੁਣ ਤੱਕ 38 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਂਚ ਕੀ ਕਾਜੋਲ ਤੇ ਉਸ ਦੀ ਧੀ ਨੂੰ ਹੈ ਕੋਰੋਨਾਵਾਇਰਸ? ਅਜੈ ਦੇਵਗਨ ਨੇ ਦੱਸਿਆ ਸੱਚ

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget