ਪੜਚੋਲ ਕਰੋ

ਕੀ ਦੇਸ਼ 'ਚ ਕੋਰੋਨਾਵਾਇਰਸ ਦਾ ਸਭ ਤੋਂ ਬੁਰਾ ਸਮਾਂ ਸ਼ੁਰੂ? ਜਾਣੋ ਵਾਇਰਲ ਮੈਸੇਜ ਦੀ ਸੱਚਾਈ

ਦੇਸ਼ ਭਰ ਵਿੱਚ ਸਿਰਫ ਕੋਰੋਨਾਵਾਇਰਸ ਦੀ ਹੀ ਚਰਚਾ ਹੈ। ਕੋਰੋਨਵਾਇਰਸ ਬਾਰੇ ਹਰ ਰੋਜ਼ ਨਵੇਂ ਦਾਅਵੇ ਕੀਤੇ ਜਾਂਦੇ ਹਨ। ਅੱਜਕੱਲ੍ਹ ਇੱਕ ਮੈਸੇਜ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਮੈਸੇਜ ‘ਚ ਦੇਸ਼ ਨੂੰ ਚੇਤਾਵਨੀ ਦਿੰਦੇ ਹੋਏ, ਇੱਕ ਦਾਅਵਾ ਕੀਤਾ ਗਿਆ ਹੈ ਕਿ ਲੋਕਾਂ ਨੂੰ ਜ਼ਰੂਰੀ ਸਾਮਾਨ ਲੈਣ ਲਈ ਆਪਣਾ ਘਰ ਵੀ ਨਹੀਂ ਛੱਡਣਾ ਚਾਹੀਦਾ।

ਨਵੀਂ ਦਿੱਲੀ: ਦੇਸ਼ ਭਰ ਵਿੱਚ ਸਿਰਫ ਕੋਰੋਨਾਵਾਇਰਸ ਦੀ ਹੀ ਚਰਚਾ ਹੈ। ਕੋਰੋਨਵਾਇਰਸ ਬਾਰੇ ਹਰ ਰੋਜ਼ ਨਵੇਂ ਦਾਅਵੇ ਕੀਤੇ ਜਾਂਦੇ ਹਨ। ਅੱਜਕੱਲ੍ਹ ਇੱਕ ਮੈਸੇਜ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਮੈਸੇਜ ‘ਚ ਦੇਸ਼ ਨੂੰ ਚੇਤਾਵਨੀ ਦਿੰਦੇ ਹੋਏ, ਇੱਕ ਦਾਅਵਾ ਕੀਤਾ ਗਿਆ ਹੈ ਕਿ ਲੋਕਾਂ ਨੂੰ ਜ਼ਰੂਰੀ ਸਾਮਾਨ ਲੈਣ ਲਈ ਆਪਣਾ ਘਰ ਵੀ ਨਹੀਂ ਛੱਡਣਾ ਚਾਹੀਦਾ। ਅੱਜ ਲੌਕਡਾਊਨ ਦਾ ਛੇਵਾਂ ਦਿਨ ਹੈ। ਦੇਸ਼ ਘਰਾਂ ਅੰਦਰ ਹੀ ਸੀਮਤ ਹੈ ਤਾਂ ਕਿ ਇਹ ਕੋਰੋਨਾ ਨੂੰ ਹਰਾਇਆ ਜਾ ਸਕੇ। ਲੋਕ ਸਿਰਫ ਜ਼ਰੂਰੀ ਚੀਜ਼ਾਂ ਲੈਣ ਲਈ ਘਰ ਤੋਂ ਬਾਹਰ ਜਾ ਰਹੇ ਹਨ ਪਰ ਸੋਸ਼ਲ ਮੀਡੀਆ 'ਤੇ ਮੈਸੇਜ ਪਹੁੰਚਿਆ ਹੈ ਕਿ ਬ੍ਰੈੱਡ, ਦੁੱਧ ਤੇ ਦਵਾਈ ਵਰਗੀਆਂ ਜ਼ਰੂਰੀ ਚੀਜ਼ਾਂ ਖਰੀਦਣ ਤੋਂ ਵੀ ਪ੍ਰਹੇਜ਼ ਕਰੋ। ਕੀ ਦਾਅਵਾ ਕੀਤਾ ਜਾ ਰਿਹਾ ਹੈ? ਵਾਇਰਲ ਮੈਸੇਜ ਰਾਹੀਂ ਇਹ ਦਾਅਵਾ ਕੀਤਾ ਜਾ ਰਿਹਾ ਹੈ, "ਕੱਲ੍ਹ ਤੋਂ ਰੋਟੀ ਵਰਗਾ ਸਾਮਾਨ ਖਰੀਦਣ ਲਈ ਘਰ ਤੋਂ ਬਾਹਰ ਨਾ ਨਿਕਲੋ, ਕਿਉਂਕਿ ਸਭ ਤੋਂ ਬੁਰਾ ਸਮਾਂ ਸ਼ੁਰੂ ਹੋ ਗਿਆ ਹੈ।" ਹੁਣ ਬਹੁਤ ਸਾਰੇ ਲੋਕਾਂ ਨੂੰ ਕੋਰੋਨਾਵਾਇਰਸ ਦੇ ਸਮੰਕਰਮਣ ਦਾ ਪਤਾ ਲੱਗ ਜਾਵੇਗਾ ਤੇ ਬਹੁਤ ਸਾਰੇ ਲੋਕਾਂ ਨੂੰ ਸਮੰਕਰਮਣ ਹੋ ਸਕਦਾ ਹੈ। ਇਸ ਲਈ ਘਰ ਰਹਿਣਾ ਬਹੁਤ ਜ਼ਰੂਰੀ ਹੈ। ਕਿਸੇ ਨੂੰ ਨਾ ਮਿਲਣਾ, ਕਾਫੀ ਜ਼ਿਆਦਾ ਸਾਵਧਾਨ ਰਹਿਣਾ। 23 ਮਾਰਚ ਤੋਂ 3 ਅਪ੍ਰੈਲ ਤੱਕ, ਸਾਨੂੰ ਆਪਣੇ ਆਪ ਦਾ ਬਹੁਤ ਧਿਆਨ ਰੱਖਣਾ ਪਏਗਾ, ਕਿਉਂਕਿ ਇਨ੍ਹਾਂ ਦੋ ਹਫ਼ਤਿਆਂ ਵਿੱਚ ਕੋਰੋਨਵਾਇਰਸ ਆਪਣੇ ਸਿਖਰ 'ਤੇ ਹੈ।" ਦਾਅਵੇ ਤੋਂ ਬਾਅਦ ਸਾਹਮਣੇ ਆਏ ਕਈ ਪ੍ਰਸ਼ਨ: ਵਾਇਰਲ ਮੈਸੇਜ ਮੁਤਾਬਕ, ਇਟਲੀ ਨੇ ਸਭ ਤੋਂ ਮਹੱਤਵਪੂਰਨ ਦੋ ਹਫਤਿਆਂ ਵਿੱਚ ਅਜਿਹੀਆਂ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਇਸੇ ਕਾਰਨ ਵਾਇਰਸ ਦੇ ਸੰਕਰਮਣ ਦਾ ਵਿਸਫੋਟ ਹੋਇਆ। ਵਾਇਰਲ ਮੈਸੇਜ ਦੀ ਪੂਰੀ ਕਹਾਣੀ ਸੁਣਨ ਤੋਂ ਬਾਅਦ, ਲੋਕਾਂ ਦੇ ਮਨਾਂ ‘ਚ ਪ੍ਰਸ਼ਨ ਇਹ ਸੀ ਕਿ ਕੀ ਵਾਇਰਸ ਦਾ ਸਭ ਤੋਂ ਬੁਰਾ ਦੌਰ ਸੱਚੀ ਸ਼ੁਰੂ ਹੋ ਗਿਆ ਹੈ? ਕੀ 3 ਅਪਰੈਲ ਤਕ ਜ਼ਰੂਰੀ ਚੀਜ਼ਾਂ ਲਈ ਘਰ ਤੋਂ ਬਾਹਰ ਨਿਕਲਣਾ ਖ਼ਤਰਨਾਕ ਨਹੀਂ ਹੋਵੇਗਾ? ਦਾਅਵੇ ਦੀ ਸੱਚਾਈ: ਏਬੀਪੀ ਨਿਊਜ਼ ਸਵਾਲ ਦੇ ਜਵਾਬ ਲਈ ਇੰਟਰਨਲ ਮੈਡੀਸਨ ਦੀ ਸਵਾਤੀ ਮਹੇਸ਼ਵਰੀ ਤੱਕ ਪਹੁੰਚੀ। ਉਨ੍ਹਾਂ ਨੂੰ ਮੈਸੇਜ ਦਿਖਾਉਂਦੇ ਹੋਏ ਤੇ ਦਾਅਵੇ ਦੀ ਸੱਚਾਈ ਪੁੱਛੀ। ਉਨ੍ਹਾਂ ਨੇ ਇਸ ਨੂੰ ਅਫਵਾਹ ਦੱਸਿਆ। ਜਦੋਂ ਤੁਹਾਨੂੰ ਸਿਰਫ ਲੋੜ ਹੁੰਦੀ ਹੈ, ਤਾਂ ਬਾਹਰ ਨਿਕਲੋ ਤੇ ਸਾਵਧਾਨੀ ਵਰਤੋ ਜੋ ਡਾਕਟਰ ਨੇ ਤੁਹਾਨੂੰ ਕਰਨ ਲਈ ਕਹਿ ਰਹੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget