ਪੜਚੋਲ ਕਰੋ

ਮਸ਼ਹੂਰ ਬਾਡੀ ਬਿਲਡਰ ਸਤਨਾਮ ਖਟੜਾ ਦਾ ਦੇਹਾਂਤ 

ਬਾਡੀ ਬਿਲਡਰ, ਮਾਡਲ ਅਤੇ ਸੇਲਿਬ੍ਰਿਟੀ ਫਿੱਟਨੈੱਸ ਕੋਚ ਸਤਨਾਮ ਖਟੜਾ ਦੀ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਅੱਜ ਸ਼ਨੀਵਾਰ ਉਸ ਨੂੰ ਦਿਲ ਦਾ ਦੌਰਾ ਪਿਆ, ਜਿਸ ਨਾਲ ਉਸ ਦੀ ਮੌਤ ਹੋਈ ਹੈ।

ਫਤਹਿਗੜ੍ਹ ਸਾਹਿਬ: ਮਸ਼ਹੂਰ ਬਾਡੀ ਬਿਲਡਰ, ਮਾਡਲ ਅਤੇ ਸੇਲਿਬ੍ਰਿਟੀ ਫਿੱਟਨੈੱਸ ਕੋਚ ਸਤਨਾਮ ਖਟੜਾ ਦੀ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਅੱਜ ਸ਼ਨੀਵਾਰ ਉਸ ਨੂੰ ਦਿਲ ਦਾ ਦੌਰਾ ਪਿਆ, ਜਿਸ ਨਾਲ ਉਸ ਦੀ ਮੌਤ ਹੋਈ ਹੈ। ਕਿਸੇ ਸਮੇਂ ਨਸ਼ਿਆਂ ਦਾ ਆਦੀ ਰਹਿ ਚੁੱਕਿਆ ਸਤਨਾਮ ਪਿਛਲੇ ਅੱਠ ਸਾਲਾਂ ਤੋਂ ਫਿਜ਼ੀਕਲ ਫਿੱਟਨੈੱਸ ਨਾਲ ਜੁੜਿਆ ਹੋਇਆ ਸੀ। ਤੰਦਰੁਸਤੀ ਪ੍ਰਤੀ ਸਤਨਾਮ ਦੇ ਸਮਰਪਣ ਦੇ ਕਾਰਨ ਉਹ ਨੌਜਵਾਨਾਂ ਵਿੱਚ ਬਹੁਤ ਪ੍ਰਸਿੱਧ ਸੀ। ਗੌਤਮ ਗੰਭੀਰ ਨੇ ਮੇਜਰ ਧਿਆਨਚੰਦ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਕਿਹਾ ਇਨ੍ਹਾਂ ਤੋਂ ਵੱਡਾ ਖਿਡਾਰੀ ਨਾ ਪੈਦਾ ਹੋਇਆ, ਨਾ ਹੋਵੇਗਾ ਉਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਲਗਭਗ 3.7 ਲੱਖ ਫਾਲੋਅਰਜ਼ ਹਨ। ਸੂਤਰਾਂ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਉਸ ਦੀ ਸਿਹਤ ਠੀਕ ਨਹੀਂ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget