ਪੜਚੋਲ ਕਰੋ

ਮਸ਼ਹੂਰ ਕਬੱਡੀ ਖਿਡਾਰੀ ਕੁਲਜੀਤ ਸਿੰਘ ਕੁਲਜੀਤਾ ਦੀ ਇੰਗਲੈਂਡ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ 

ਮਸ਼ਹੂਰ ਕਬੱਡੀ ਖਿਡਾਰੀ ਕੁਲਜੀਤ ਸਿੰਘ ਕੁਲਜੀਤਾ ਦਾ ਇੰਗਲੈਂਡ 'ਚ ਅੱਜ ਦੇਹਾਂਤ ਹੋ ਗਿਆ। ਕੁਲਜੀਤ ਮੋਗਾ ਜ਼ਿਲ੍ਹੇ ਦੇ ਮਸ਼ਹੂਰ ਪਿੰਡ ਘੱਲ ਕਲਾਂ ਦਾ ਜੰਮਪਲ ਸੀ। ਉਸ ਨੇ ਮਾਲਵਾ ਖ਼ੇਤਰ ਤੇ ਦੇਸ਼-ਵਿਦੇਸ਼ 'ਚ ਲਗਾਤਾਰ ਕਈ ਦਹਾਕੇ ਮਾਂ ਖੇਡ ਕਬੱਡੀ 'ਚ ਧਾਕ ਜਮਾਈ।

ਮੋਗਾ: ਮਸ਼ਹੂਰ ਕਬੱਡੀ ਖਿਡਾਰੀ ਕੁਲਜੀਤ ਸਿੰਘ ਕੁਲਜੀਤਾ ਦਾ ਇੰਗਲੈਂਡ 'ਚ ਅੱਜ ਦੇਹਾਂਤ ਹੋ ਗਿਆ। ਕੁਲਜੀਤ ਮੋਗਾ ਜ਼ਿਲ੍ਹੇ ਦੇ ਮਸ਼ਹੂਰ ਪਿੰਡ ਘੱਲ ਕਲਾਂ ਦਾ ਜੰਮਪਲ ਸੀ। ਉਸ ਨੇ ਮਾਲਵਾ ਖ਼ੇਤਰ ਤੇ ਦੇਸ਼-ਵਿਦੇਸ਼ 'ਚ ਲਗਾਤਾਰ ਕਈ ਦਹਾਕੇ ਮਾਂ ਖੇਡ ਕਬੱਡੀ 'ਚ ਧਾਕ ਜਮਾਈ।
ਇਸ ਹੋਣਹਾਰ ਕਬੱਡੀ ਖਿਡਾਰੀ ਕੁਲਜੀਤ ਦੀ ਮੌਤ ਦੀ ਖ਼ਬਰ ਦਾ ਜਿਵੇਂ ਹੀ ਪਿੰਡ ਵਾਸੀਆਂ ਨੂੰ ਪੱਤਾ ਲੱਗਾ ਤਾਂ ਸਾਰਾ ਪਿੰਡ ਸੋਗ 'ਚ ਡੁੱਬ ਗਿਆ।
ਕੁਲਜੀਤ ਨੂੰ ਦਿਲ ਦਾ ਰੋਗ ਸੀ ਅਤੇ ਤਿੰਨ ਸਾਲ ਪਹਿਲਾਂ ਉਨ੍ਹਾਂ ਦੀ ਬਾਈਪਾਸ ਸਰਜਰੀ ਹੋਈ ਸੀ। ਕੁਲਜੀਤ ਪਿਛਲੇ ਸਮੇਂ ਤੋਂ ਠੀਕ ਸੀ, ਪਰ ਅੱਜ ਉਨ੍ਹਾਂ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget