ਪੜਚੋਲ ਕਰੋ

ਅਜਨਾਲਾ 'ਚ ਕਿਸਾਨ ਵਲੋਂ ਖ਼ੁਦਕੁਸ਼ੀ, ਕਰਜ਼ੇ ਵਾਲੇ ਕਰਦੇ ਸੀ ਤੰਗ-ਪਰੇਸ਼ਾਨ 

ਪਿੰਡ ਹਰਸ਼ਾ ਛੀਨਾ ਉੱਚਾ ਕਿਲਾ ਦੇ ਇਕ ਕਿਸਾਨ ਵੱਲੋਂ ਕਰਜੇ ਤੋਂ ਪ੍ਰੇਸ਼ਾਨ ਹੋਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦਾ ਨਾਮ ਰਣਜੀਤ ਸਿੰਘ ਉਮਰ ਕਰੀਬ 42 ਸਾਲ ਦੱਸੀ ਜਾ ਰਹੀ ਹੈ।

ਅਜਨਾਲਾ: ਪਿੰਡ ਹਰਸ਼ਾ ਛੀਨਾ ਉੱਚਾ ਕਿਲਾ ਦੇ ਇਕ ਕਿਸਾਨ ਵੱਲੋਂ ਕਰਜੇ ਤੋਂ ਪ੍ਰੇਸ਼ਾਨ ਹੋਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦਾ ਨਾਮ ਰਣਜੀਤ ਸਿੰਘ ਉਮਰ ਕਰੀਬ 42 ਸਾਲ ਦੱਸੀ ਜਾ ਰਹੀ ਹੈ। ਕਿਸਾਨ ਵੱਲੋਂ ਫਾਹਾ ਲੈਕੇ ਖ਼ੁਦਕੁਸ਼ੀ ਕੀਤੀ ਗਈ ਹੈ। ਮ੍ਰਿਤਕ ਕਿਸਾਨ ਵਲੋਂ ਸੁਸਾਈਡ ਨੋਟ ਤੇ ਵੀਡੀਉ ਵੀ ਬਣਾਈ ਗਈ। ਇਸ ਮੌਕੇ ਮ੍ਰਿਤਕ ਰਣਜੀਤ ਸਿੰਘ ਦੇ ਭਰਾ ਗੁਰਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਉਸ ਦੇ ਭਰਾ ਨੂੰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਦੇ ਸੀ ਅਤੇ ਕਦੇ ਕਦੇ ਉਸ ਨੂੰ ਵੀ ਤੰਗ ਕਰਦੇ ਸੀ। ਕਿਸਾਨਾਂ ਨੇ ਪਛਾਣੀ ਲੀਡਰਾਂ ਦੀ ਨੀਅਤ, 2022 ਦੀਆਂ ਚੋਣਾਂ ਤੋਂ ਪਹਿਲਾਂ ਕਹਿ ਦਿੱਤੀ ਵੱਡੀ ਗੱਲ ਇਸ ਤੋਂ ਦੁਖੀ ਹੋ ਕੇ ਉਨ੍ਹਾਂ ਦੇ ਭਰਾ ਵਲੋਂ ਖੁਦਕੁਸ਼ੀ ਕਰ ਲਈ ਗਈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget