ਪੜਚੋਲ ਕਰੋ

ਪੁਲਿਸ ਲਾਠੀਚਾਰਜ ਦਾ ਸ਼ਿਕਾਰ ਹੋਏ ਕਿਸਾਨ ਦੀ ਹੋਈ ਮੌਤ 

ਪੁਲਿਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਇੱਕ ਕਿਸਾਨ ਦੀ ਮੌਤ ਦੀ ਖ਼ਬਰ ਆਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਹੈ। 

ਕਰਨਾਲ: ਕਰਨਾਲ 'ਚ ਬੀਜੇਪੀ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲਿਸ ਵਲੋਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ 'ਚ ਕਈ ਕਿਸਾਨ ਗੰਭੀਰ ਜ਼ਖਮੀ ਹੋਏ। ਪੁਲਿਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਇੱਕ ਕਿਸਾਨ ਦੀ ਮੌਤ ਦੀ ਖ਼ਬਰ ਆਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਹੈ। 

ਸੰਯੁਕਤ ਕਿਸਾਨ ਮੋਰਚਾ ਨੇ ਲਿਖਿਆ, "ਕਿਸਾਨ ਸੁਸ਼ੀਲ ਕਾਜਲ, ਪਿੰਡ ਰਾਏਪੁਰ ਜਟਾਨ, ਕੱਲ੍ਹ ਬਸਤਰ ਟੋਲ ਪਲਾਜ਼ਾ ਪੁਲਿਸ ਲਾਠੀਚਾਰਜ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸੀ, ਉਨ੍ਹਾਂ ਦੇ ਸਿਰ/ਸਰੀਰ 'ਤੇ ਸੱਟਾਂ ਲੱਗੀਆਂ ਸਨ ਜਿਸ ਕਾਰਨ ਉਹ ਰਾਤ ਨੂੰ ਸ਼ਹੀਦ ਹੋ ਗਏ।

ਹਰਿਆਣਾ ਦੇ ਬਸਤਾੜਾ ਟੋਲ ਪਲਾਜ਼ਾ ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਖ਼ਿਲਾਫ਼ ਦੇਸ ਵਿਆਪੀ ਵਿਰੋਧ ਹੋਣ ਲੱਗਿਆ ਹੈ। ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਬੀਜੇਪੀ ਨੂੰ ਬੁਰੀ ਤਰ੍ਹਾਂ ਘੇਰਿਆ ਜਾ ਰਿਹਾ ਹੈ।

ਉਧਰ, ਸੁੰਯਕਤ ਕਿਸਾਨ ਮੋਰਚਾ ਵੱਲੋਂ ਅੱਜ ਦੋ ਘੰਟਿਆਂ ਦੇ ਸੜਕੀ ਜਾਮ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਹ ਵਿੱਚ ਆ ਕੇ ਤਿਆਰੀ ਖਿੱਚ ਦਿੱਤੀ ਹੈ। ਵੱਖ-ਵੱਖ ਜਥੇਬੰਦੀਆਂ ਨੇ ਆਪੋ-ਆਪਣੀਆਂ ਬਲਾਕ ਇਕਾਈਆਂ ਨੂੰ ਰਾਜ ਭਰ‌ ਵਿੱਚ 12 ਵਜੇ ਤੋਂ ‌ਲੈ ਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਸੁਣਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਸ਼ਨੀਵਾਰ ਨੂੰ ਕਰਨਾਲ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਰੋਧ ਵਿੱਚ ਆਏ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਦਾ ਪ੍ਰਭਾਵ ਪੰਜਾਬ ਵਿੱਚ ਵੇਖਿਆ ਜਾ ਰਿਹਾ ਹੈ। ਜੇ ਐਤਵਾਰ ਨੂੰ ਕਿਤੇ ਜਾਣ ਦਾ ਪ੍ਰੋਗਰਾਮ ਹੈ, ਤਾਂ ਇਸ ਨੂੰ ਰੱਦ ਕਰਨਾ ਠੀਕ ਰਹੇਗਾ ਕਿਉਂਕਿ ਹਰਿਆਣਾ ’ਚ ਕੱਲ੍ਹ ਦੇ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਵਿੱਚ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਭਰ ਵਿੱਚ ਵੱਖ -ਵੱਖ ਥਾਵਾਂ 'ਤੇ ਸਵੇਰੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big Administrative Reshuffle: ਵੱਡਾ ਪ੍ਰਸ਼ਾਸਨਿਕ ਫੇਰਬਦਲ, ਸੀਨੀਅਰ IAS ਅਧਿਕਾਰੀ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਚੇਅਰਮੈਨ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸੀਨੀਅਰ IAS ਅਧਿਕਾਰੀ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਚੇਅਰਮੈਨ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Embed widget