ਪੜਚੋਲ ਕਰੋ

ਵੇਖੋ ਕਿਸਾਨਾਂ ਦਾ ਜ਼ੇਰਾ! ਧੀ ਦਾ ਵਿਆਹ ਛੱਡ ਦਿੱਲੀ ਡਟਿਆ, ਵੀਡੀਓ ਕਾਲ ਜ਼ਰੀਏ ਦੇਵੇਗਾ ਅਸ਼ੀਰਵਾਦ

ਅੱਜ ਵੀਰਵਾਰ ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਧਰਨੇ ਦਾ ਅੱਠਵਾਂ ਦਿਨ ਹੈ। ਕਿਸਾਨ ਆਗੂਆਂ ਨੇ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਦੁਹਰਾਇਆ ਹੈ। ਕਿਸਾਨ ਆਪਣੇ ਘਰ ਦਾ ਕੰਮ ਛੱਡ ਕੇ ਪ੍ਰਦਰਸ਼ਨ ਵਿੱਚ ਡਟੇ ਹਨ।

ਨਵੀਂ ਦਿੱਲੀ: ਅੱਜ ਵੀਰਵਾਰ ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਧਰਨੇ ਦਾ ਅੱਠਵਾਂ ਦਿਨ ਹੈ। ਕਿਸਾਨ ਆਗੂਆਂ ਨੇ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਦੁਹਰਾਇਆ ਹੈ। ਕਿਸਾਨ ਆਪਣੇ ਘਰ ਦਾ ਕੰਮ ਛੱਡ ਕੇ ਪ੍ਰਦਰਸ਼ਨ ਵਿੱਚ ਡਟੇ ਹਨ। ਅਜਿਹਾ ਹੀ ਇੱਕ ਕਿਸਾਨ ਸੁਭਾਸ਼ ਚੀਮਾ ਹੈ ਜਿਸ ਦੀ ਲੜਕੀ ਦਾ ਵਿਆਹ ਹੈ ਪਰ ਉਹ ਵਿਆਹ ਵਿੱਚ ਸ਼ਾਮਲ ਨਹੀਂ ਹੋਣਗੇ ਕਿਉਂਕਿ ਉਨ੍ਹਾਂ ਲਈ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨਾ ਵਧੇਰੇ ਜ਼ਰੂਰੀ ਹੈ। ਸੁਭਾਸ਼ ਚੀਮਾ ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਤੋਂ ਗਾਜੀਪੁਰ ਦੀ ਸਰਹੱਦ 'ਤੇ ਪਹੁੰਚ ਗਏ ਹਨ ਤੇ ਅੰਦੋਲਨ 'ਚ ਸ਼ਾਮਲ ਹਨ। ਚੀਮਾ ਪਿਛਲੇ 5 ਦਿਨਾਂ ਤੋਂ ਅੰਦੋਲਨ 'ਚ ਹਨ। ਵੀਰਵਾਰ ਨੂੰ ਉਨ੍ਹਾਂ ਦੀ ਲੜਕੀ ਦਾ ਵਿਆਹ ਦਿੱਲੀ ਤੋਂ 111 ਕਿਲੋਮੀਟਰ ਦੂਰ ਅਮਰੋਹਾ ਵਿੱਚ ਹੈ, ਪਰ ਚੀਮਾ ਨੇ ਫੈਸਲਾ ਕੀਤਾ ਹੈ ਕਿ ਉਹ ਇਸ ਵਿੱਚ ਸ਼ਾਮਲ ਨਹੀਂ ਹੋਣਗੇ। ਉਹ ਵੀਡੀਓ ਕਾਲ ਦੇ ਜ਼ਰੀਏ ਵਿਆਹ ਵਿੱਚ ਸ਼ਾਮਲ ਹੋਣਗੇ। ਸੁਭਾਸ਼ ਚੀਮਾ ਨੇ ਦੱਸਿਆ ਕਿ ਉਹ ਅੱਜ ਜੋ ਵੀ ਹਨ ਉਹ ਉਨ੍ਹਾਂ ਦੀ ਖੇਤੀ ਕਾਰਨ ਹੈ। ਸਾਰੀ ਉਮਰ ਉਨ੍ਹਾਂ ਖੇਤੀਬਾੜੀ ਕੀਤੀ ਤੇ ਇਸ ਤੋਂ ਉਨ੍ਹਾਂ ਦਾ ਪਰਿਵਾਰ ਚੱਲਦਾ ਹੈ। ਕੈਪਟਨ ਨੇ ਅਮਿਤ ਸ਼ਾਹ ਨੂੰ ਕੀਤਾ ਖ਼ਬਰਦਾਰ! ਦੇਸ਼ ਦੀ ਸੁਰੱਖਿਆ ਨੂੰ ਹੋ ਸਕਦਾ ਖਤਰਾ ਅਜਿਹੀ ਸਥਿਤੀ ਵਿੱਚ ਉਹ ਕਿਸਾਨ ਅੰਦੋਲਨ ‘ਦਿੱਲੀ ਚਲੋ’ ਤੋਂ ਆਪਣੀ ਨਜ਼ਰ ਨਹੀਂ ਮੋੜ ਸਕਦੇ ਅਤੇ ਇਸ ਨੂੰ ਵਿਚਕਾਰ ਛੱਡ ਕੇ ਨਹੀਂ ਭੱਜ ਸਕਦੇ ਹਨ। 58 ਸਾਲਾ ਸੁਭਾਸ਼ ਚੀਮਾ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਮੈਂਬਰ ਹਨ ਤੇ ਪਿਛਲੇ ਕਈ ਸਾਲਾਂ ਤੋਂ ਇਸ ਨਾਲ ਜੁੜੇ ਹੋਏ ਹਨ। ਸੁਭਾਸ਼ ਚੀਮਾ ਬੀਕੇਯੂ 'ਚ ਕਾਫੀ ਸੀਨੀਅਰ ਹਨ ਜੋ ਅਮਰੋਹਾ ਦੀ ਨੁਮਾਇੰਦਗੀ ਕਰਦੇ ਹਨ। ਗਾਜੀਪੁਰ ਦੀ ਸਰਹੱਦ 'ਤੇ ਬੈਠੇ ਬਹੁਤ ਸਾਰੇ ਕਿਸਾਨ ਭਰਾਵਾਂ ਨੇ ਉਨ੍ਹਾਂ ਨੂੰ ਵਿਆਹ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਪਰ ਉਨ੍ਹਾਂ ਇਸ ਨੂੰ ਠੁਕਰਾ ਦਿੱਤਾ। ਫ਼ਾਈਜ਼ਰ ਦੀ ਕੋਰੋਨਾ ਵੈਕਸੀਨ ਦਾ ਭਾਰਤ ਨੂੰ ਨਹੀਂ ਹੋਏਗਾ ਕੋਈ ਫਾਇਦਾ ਚੀਮਾ ਦਾ ਕਹਿਣਾ ਹੈ ਕਿ ਘਰ 'ਚ ਬਹੁਤ ਸਾਰੇ ਲੋਕ ਹਨ ਜੋ ਵਿਆਹ ਦਾ ਪ੍ਰਬੰਧ ਕਰਨਗੇ। ਪਿੰਡ 'ਚ ਹੋਣ ਵਾਲੇ ਇਸ ਵਿਆਹ ਲਈ ਚੀਮਾ ਨੇ ਆਪਣੇ ਰਿਸ਼ਤੇਦਾਰਾਂ ਅਤੇ ਬੇਟੇ ਨੂੰ ਪ੍ਰਬੰਧਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਸੌਂਪੀ ਹੈ। ਚੀਮਾ ਖ਼ੁਦ ਹਰ ਰੋਜ਼ ਫੋਨ 'ਤੇ ਆਪਣੀ ਬੇਟੀ ਨਾਲ ਗੱਲਬਾਤ ਕਰਦੇ ਹਨ। ਧੀ ਆਪਣੇ ਪਿਤਾ ਨੂੰ ਬੁਲਾ ਰਹੀ ਹੈ ਪਰ ਚੀਮਾ ਦਾ ਮੰਨਣਾ ਹੈ ਕਿ ਉਹ ਇਸ ਸਥਿਤੀ ਵਿੱਚ ਆਪਣੇ ਕਿਸਾਨੀ ਭਰਾਵਾਂ ਨੂੰ ਛੱਡ ਕੇ ਘਰ ਨਹੀਂ ਜਾ ਸਕਦੇ। ਉਹ ਕਹਿੰਦੇ ਹਨ ਕਿ ਕਿਸਾਨ ਲਹਿਰ ਆਪਣੇ ਨਿਰਣਾਇਕ ਪੜਾਅ ਵਿੱਚ ਹੈ ਕਿਉਂਕਿ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ, ਜਿਸ ਦਾ ਫੈਸਲਾ ਕਦੇ ਵੀ ਆ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget