ਪੜਚੋਲ ਕਰੋ

ਕਿਸਾਨਾਂ ਨੇ ਕੈਪਟਨ ਨੂੰ ਦੱਸਿਆ ਗੱਦਾਰ ਤੇ 800 ਖ਼ੁਦਕੁਸ਼ੀਆਂ ਦਾ ਜ਼ਿੰਮੇਵਾਰ

ਮਿਹਰਬਾਨ ਸਿੰਘ ਬਠਿੰਡਾ: ਪੰਜਾਬ ਸਰਕਾਰ ਦੇ ਬਜਟ ਤੋਂ ਨਾਖੁਸ਼ ਹੋਏ ਕਿਸਾਨਾਂ ਨੇ ਕੈਪਟਨ ਸਰਕਾਰ ਵਿਰੁੱਧ ਤਿੱਖਾ ਪ੍ਰਤੀਕਰਮ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੂੰ ਗੱਦਾਰ ਤੇ 800 ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਾ ਜ਼ਿੰਮੇਵਾਰ ਕਰਾਰ ਦੇ ਦਿੱਤਾ। ਕਿਸਾਨਾਂ ਨੇ ਕੈਪਟਨ 'ਤੇ ਕਤਲ ਕੇਸ ਦਰਜ ਕੀਤੇ ਜਾਣ ਦੀ ਮੰਗ ਵੀ ਕੀਤੀ। ਕਿਸਾਨਾਂ ਨੇ ਕਿਹਾ ਹੈ ਕਿ ਸਾਨੂੰ ਕਦੇ ਵੀ ਕਿਸੇ ਸਰਕਾਰ ਤੋਂ ਕੋਈ ਉਮੀਦ ਨਹੀਂ ਰਹੀ ਸਰਕਾਰ ਭਾਵੇਂ ਕੋਈ ਵੀ ਹੋਵੇ ਉਹ ਸਿਰਫ਼ ਸਰਮਾਏਦਾਰਾਂ ਨੂੰ ਹੀ ਖੁਸ਼ ਰੱਖਣ ਵਿੱਚ ਹੀ ਯਕੀਨ ਰੱਖਦੀ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਦੀ ਗੱਲ ਕਹੀ ਹੈ ਉਹ ਕੇਵਲ ਆਟੇ ਚ ਲੂਣ ਦੇ ਬਰਾਬਰ ਹੈ ਸਰਕਾਰ ਨੇ ਕੇਵਲ ਪੰਜਾਬ ਦੇ ਕੁੱਲ ਕਰਜ਼ੇ ਦਾ ਪੰਜ ਪ੍ਰਤੀਸ਼ਤ ਹੀ ਮੁਆਫ ਕਰਨ ਦੀ ਗੱਲ ਕਹੀ ਹੈ ਜਦਕਿ ਪੰਜਾਬ ਦੇ ਕਿਸਾਨ 8 ਤੋਂ 24 ਪ੍ਰਤੀਸ਼ਤ ਤੱਕ ਵਿਆਜ ਭਰਦੇ ਹਨ। ਕਿਸਾਨਾਂ ਨੇ ਕਿਹਾ,"ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਜਿਸ ਕਰ ਕੇ ਲੋਕਾਂ ਨੂੰ ਉਨ੍ਹਾਂ 'ਤੇ ਯਕੀਨ ਕੀਤਾ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਗੱਲ ਜ਼ਰੂਰ ਸੁਣਨਗੇ। ਪਰ ਕੈਪਟਨ ਅਮਰਿੰਦਰ ਸਿੰਘ ਗਦਾਰ ਸਾਬਤ ਹੋਏ ਹਨ ਜੇਕਰ ਉਹ ਕਰਜ਼ਾ ਮਾਫ ਕਰ ਦਿੰਦੇ ਤਾਂ ਪੰਜਾਬ ਵਿੱਚ 800 ਕਿਸਾਨ ਆਤਮ ਹੱਤਿਆ ਨਾ ਕਰਦੇ ਇਸ ਕਰਕੇ ਕੈਪਟਨ ਖਿਲਾਫ ਉਨ੍ਹਾਂ ਦੀ ਹੱਤਿਆ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ।" ਕਿਸਾਨਾਂ ਨੇ ਕਿਹਾ ਕਿ ਸਾਨੂੰ ਸੁਣਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਨੂੰ ਖੇਤੀ ਸਬਸਿਡੀ ਤੋਂ ਖ਼ਤਰਾ ਹੈ ਅਤੇ ਹੁਣ ਸਰਕਾਰ ਜੋ ਥੋੜ੍ਹੀ ਬਹੁਤ ਰਿਆਇਤ ਦੇ ਰਹੀ ਹੈ ਉਹਦੇ ਪਿੱਛੇ ਵੀ ਇਹ ਮਨਸ਼ਾ ਹੋਏਗੀ ਕਿ ਕਿਸਾਨਾਂ ਕੋਲੋਂ ਕਿਸੇ ਹੋਰ ਤਰੀਕੇ ਨਾਲ ਕਿਵੇਂ ਵਸੂਲੀ ਕਰਨੀ ਹੈ। ਖੇਤੀ ਵਿਭਿੰਨਤਾ ਬਾਰੇ ਕੋਈ ਵਿਸ਼ੇਸ਼ ਬਜਟ ਨਾ ਦੇਣ ਬਾਰੇ ਕਿਸਾਨਾਂ ਨੇ ਕਿਹਾ ਕਿ ਸੱਤਰ ਸਾਲਾਂ ਤੋਂ ਜਿਹੜੀ ਵੀ ਸਰਕਾਰ ਆਈ ਹੈ ਉਹ ਕਿਸਾਨ ਵਿਰੋਧੀ ਰਹੀ ਹੈ ਜੇਕਰ ਉਹ ਹਰ ਫ਼ਸਲ ਦਾ ਘੱਟੋ ਘੱਟ ਸਮਰਥਨ ਮੁੱਲ ਤੈਅ ਕਰ ਦੇਣ ਤਾਂ ਕਿਸਾਨ ਚਿੜੀਆਂ ਦਾ ਦੁੱਧ ਪੈਦਾ ਕਰਨ ਦੀ ਵੀ ਹਿੰਮਤ ਰੱਖਦੇ ਹਨ। ਕਿਸਾਨਾਂ ਨੇ ਕਿਹਾ ਕਿ ਸਿਰਫ਼ ਪੰਜ ਪ੍ਰਤੀਸ਼ਤ ਕਰਜ਼ਾ ਮਾਫ਼ ਕਰਕੇ ਸਰਕਾਰ ਨੇ ਗੋਂਗਲੂਆਂ ਤੋਂ ਮਿੱਟੀ ਹੀ ਝਾੜੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget