ਪੜਚੋਲ ਕਰੋ

ਡੀਸੀ ਦਫਤਰ 'ਚ ਕਿਸਾਨ ਨੇ ਨਿਗਲਿਆ ਜ਼ਹਿਰ, ਸੁਸਾਇਡ ਨੋਟ 'ਚ ਗੁਰਪ੍ਰੀਤ ਕਾਂਗੜ 'ਤੇ ਕੱਢਿਆ ਗੁੱਸਾ  

ਡੀਸੀ ਦਫਤਰ 'ਚ ਉਸ ਸਮੇਂ ਹਫੜਾ ਦਫੜੀ ਮਚ ਗਈ ਜਦ ਇਕ ਕਿਸਾਨ ਬਲਬੀਰ ਸਿੰਘ ਨੇ ਡੀਸੀ ਦਫਤਰ 'ਚ ਕੋਈ ਜ਼ਹਿਰੀਲੀ ਚੀਜ ਨਿਗਲ ਲਈ। ਇਸ ਤੋਂ ਬਾਅਦ ਕਿਸਾਨ ਨੂੰ ਤੁਰੰਤ ਮਾਨਸਾ ਦੇ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ। ਜਿਥੇ ਉਸ ਦੀ ਹਾਲਤ ਵਿਗੜਦੀ ਦੇਖ ਉਸ ਨੂੰ ਫਰੀਦਕੋਟ ਰੈਫਰ ਕਰ ਦਿਤਾ ਗਿਆ ਹੈ।

ਮਾਨਸਾ: ਡੀਸੀ ਦਫਤਰ 'ਚ ਉਸ ਸਮੇਂ ਹਫੜਾ ਦਫੜੀ ਮਚ ਗਈ ਜਦ ਇਕ ਕਿਸਾਨ ਬਲਬੀਰ ਸਿੰਘ ਨੇ ਡੀਸੀ ਦਫਤਰ 'ਚ ਕੋਈ ਜ਼ਹਿਰੀਲੀ ਚੀਜ ਨਿਗਲ ਲਈ। ਇਸ ਤੋਂ ਬਾਅਦ ਕਿਸਾਨ ਨੂੰ ਤੁਰੰਤ ਮਾਨਸਾ ਦੇ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ। ਜਿਥੇ ਉਸ ਦੀ ਹਾਲਤ ਵਿਗੜਦੀ ਦੇਖ ਉਸ ਨੂੰ ਫਰੀਦਕੋਟ ਰੈਫਰ ਕਰ ਦਿਤਾ ਗਿਆ ਹੈ। ਜਾਣਕਾਰੀ ਮੁਤਾਬਕ ਕਿਸਾਨ ਬਲਵੀਰ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟੜਾ ਦਾ ਰਹਿਣ ਵਾਲਾ ਹੈ। ਜ਼ਹਿਰੀਲੀ ਚੀਜ ਖਾਨ ਤੋਂ ਪਹਿਲਾਂ ਉਸ ਨੇ ਇਕ ਸੁਸਾਇਡ ਨੋਟ ਪੰਜਾਬੀ 'ਚ ਲਿਖਿਆ ਹੋਇਆ ਆਪਣੇ ਕੋਲ ਰੱਖਿਆ ਸੀ। ਜਿਸ 'ਚ ਕੋਰੋਨਾ ਤੇ ਸਰਕਾਰ ਦੀ ਡਰਾਮੇਬਾਜੀ ਨੂੰ ਪਰੇਸ਼ਾਨੀ ਦਾ ਕਾਰਨ ਦੱਸਿਆ। ਕੋਰੋਨਾ ਮਰੀਜ਼ ਨੇ ਹਸਪਤਾਲ ਦੀ ਦੂਜੀ ਮੰਜ਼ਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ ਇਸ ਦੇ ਨਾਲ ਹੀ 15 ਅਗਸਤ ਨੂੰ ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਵੀ ਖੂਬ ਖਰੀਆ ਖੋਟੀਆਂ ਸੁਣਾਈਆਂ ਜਿਸ 'ਚ ਕਿਹਾ ਗਿਆ ਕਿ ਜੇਕਰ ਮੰਤਰੀ ਜੀ ਬਿਮਾਰ ਸੀ ਤਾਂ ਮਾਨਸਾ ਕੀ ਕਰਨ ਆਏ ਸੀ। ਕਿਸਾਨ ਆਗੂ ਨੇ ਕਿਹਾ ਹੈ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਆਰੋਪੀਆ ਖ਼ਿਲਾਫ਼ ਸਖਤ ਕਾਰਵਾਈ ਕਰੇ। ਸਾਬਕਾ ਕਾਂਗਰਸੀ ਵਿਧਾਇਕ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਨੇਪਾਲੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget