ਪੜਚੋਲ ਕਰੋ

ਪੰਜਾਬੀ ਕਿਸਾਨ ਨੇ ਚੰਡੀਗੜ੍ਹ ਤੋਂ ਵਿਦੇਸ਼ ਤੱਕ ਬਣਾਈ ਪਛਾਣ, ਘੱਟ ਪੈਸੇ ਲਾ ਕੇ ਕਰ ਰਿਹਾ ਮੋਟੀ ਕਮਾਈ

ਪੰਜਾਬ 'ਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਕਿਸਾਨ ਕਰਜ਼ੇ ਹੇਠ ਦੱਬ ਕੇ ਇਸ ਜਹਾਨ ਨੂੰ ਛੱਡ ਕੇ ਜਾ ਰਿਹਾ ਹੈ। ਖੇਤੀ ਨੂੰ ਘਾਟੇ ਦਾ ਸੌਦਾ ਮੰਨਣ ਵਾਲੇ ਯੁੱਗ 'ਚ ਇੱਕ ਕਿਸਾਨ ਅਜਿਹਾ ਵੀ ਹੈ ਜੋ ਆਪਣੀ ਸੂਝ-ਬੂਝ ਨਾਲ ਆਰਗੈਨਿਕ ਖੇਤੀ ਕਰਦਾ ਹੈ।

ਸਮਰਾਲਾ: ਪੰਜਾਬ 'ਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਕਿਸਾਨ ਕਰਜ਼ੇ ਹੇਠ ਦੱਬ ਕੇ ਇਸ ਜਹਾਨ ਨੂੰ ਛੱਡ ਕੇ ਜਾ ਰਿਹਾ ਹੈ। ਖੇਤੀ ਨੂੰ ਘਾਟੇ ਦਾ ਸੌਦਾ ਮੰਨਣ ਵਾਲੇ ਯੁੱਗ 'ਚ ਇੱਕ ਕਿਸਾਨ ਅਜਿਹਾ ਵੀ ਹੈ ਜੋ ਆਪਣੀ ਸੂਝ-ਬੂਝ ਨਾਲ ਆਰਗੈਨਿਕ ਖੇਤੀ ਕਰਦਾ ਹੈ। ਇਸ ਨਾਲ ਉਹ ਵੱਡੇ ਕਾਰੋਬਾਰੀ ਨਾਲੋਂ ਜ਼ਿਆਦਾ ਕਮਾਈ ਕਰ ਰਿਹਾ ਹੈ। ਸਮਰਾਲਾ ਦੇ ਰਹਿਣ ਵਾਲੇ ਕਿਸਾਨ ਸੁੱਚਾ ਸਿੰਘ ਪਾਬਲਾ ਨੇ ਆਰਗੈਨਿਕ ਖੇਤੀ ਕਰ ਦੋ ਏਕੜ ਜ਼ਮੀਨ ਤੋਂ 35 ਏਕੜ ਜ਼ਮੀਨ 'ਤੇ ਮਿਹਨਤ ਕਰਕੇ ਚੰਡੀਗੜ੍ਹ ਦੀ ਕਿਸਾਨ ਮੰਡੀ ਤੋਂ ਵਿਦੇਸ਼ ਦੀ ਮੰਡੀ ਤੱਕ ਆਪਣੀ ਪਛਾਣ ਬਣਾਈ ਹੈ। ਸੁੱਚਾ ਸਿੰਘ ਨੇ ਦੱਸਿਆ ਕਿ ਉਹ ਆਰਗੈਨਿਕ ਖੇਤੀ ਲਈ ਖਾਦ ਤੇ ਸਪ੍ਰੇਅ ਆਪ ਤਿਆਰ ਕਰਦਾ ਹੈ। ਉਹ ਹਰ ਰੋਜ਼ ਚੰਡੀਗੜ੍ਹ ਤੋਂ 70 ਕਿਲੋਮੀਟਰ ਦਾ ਸਫਰ ਤੈਅ ਕਰ ਆਪਣੇ ਖੇਤਾਂ 'ਚ ਮਜ਼ਦੂਰਾਂ ਨਾਲ ਕੰਮ ਕਰਦਾ ਹੈ। ਇਸ ਦੇ ਨਾਲ ਹੀ ਉਹ ਦੂਸਰੇ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਦਾ ਹੈ ਤੇ ਯੂਨੀਵਰਸਿਟੀ ਤੋਂ ਕਿਸਾਨ ਆ ਕੇ ਉਨ੍ਹਾਂ ਦੇ ਖੇਤਾਂ 'ਚ ਸਿਖਲਾਈ ਲੈਂਦੇ ਹਨ। ਸੁਚਾ ਸਿੰਘ ਨੇ ਦੱਸਿਆ ਕਿ ਉਹ ਆਰਗੈਨਿਕ ਖੇਤੀ ਨਾਲ ਦੂਸਰੇ ਕਿਸਾਨਾਂ ਦੇ ਮੁਕਾਬਲੇ ਘੱਟ ਪੈਸਾ ਲਗਾ ਕੇ ਫਸਲ ਦਾ ਸਹੀ ਭਾਅ ਲੈ ਰਹੇ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget