ਪੜਚੋਲ ਕਰੋ

ਸਿੰਘੂ ਬਾਰਡਰ 'ਤੇ ਮੁੜ ਭਖਿਆ ਕਿਸਾਨ ਅੰਦੋਲਨ, ਪਹਿਲਾਂ ਨਾਲੋਂ ਵੀ ਵੱਧ ਤਿਆਰ ਹੋ ਰਹੇ ਲੰਗਰ

26 ਜਨਵਰੀ ਨੂੰ ਹੋਈ ਹਿੰਸਾ ਨੂੰ ਅੱਜ ਦੋ ਦਿਨ ਹੋ ਗਏ ਹਨ। ਇਸ ਹਿੰਸਾ ਤੋਂ ਬਾਅਦ ਬੇਸ਼ੱਕ ਕਿਸਾਨ ਅੰਦੋਲਨ ਨੂੰ ਵੱਡੀ ਸੱਟ ਵੱਜੀ ਹੈ, ਪਰ ਅੰਦੋਲਨ ਮੁੜ ਤੋਂ ਆਪਣੇ ਪੈਰਾਂ 'ਤੇ ਖੜ੍ਹਾ ਹੋਣਾ ਸ਼ੁਰੂ ਹੋ ਗਿਆ ਹੈ। ਲੋਕਾਂ ਦੇ ਹੌਂਸਲੇ ਅਜੇ ਵੀ ਬੁਲੰਦ ਹਨ। ਹਿੰਸਾ ਤੋਂ ਬਾਅਦ ਸਿੰਘੂ ਬਾਰਡਰ 'ਤੇ ਮਾਹੌਲ ਬਹੁਤ ਮਾਤਮ ਭਰਿਆ ਰਿਹਾ।

ਸਿੰਘੂ ਬਾਰਡਰ: 26 ਜਨਵਰੀ ਨੂੰ ਹੋਈ ਹਿੰਸਾ ਨੂੰ ਅੱਜ ਦੋ ਦਿਨ ਹੋ ਗਏ ਹਨ। ਇਸ ਹਿੰਸਾ ਤੋਂ ਬਾਅਦ ਬੇਸ਼ੱਕ ਕਿਸਾਨ ਅੰਦੋਲਨ ਨੂੰ ਵੱਡੀ ਸੱਟ ਵੱਜੀ ਹੈ, ਪਰ ਅੰਦੋਲਨ ਮੁੜ ਤੋਂ ਆਪਣੇ ਪੈਰਾਂ 'ਤੇ ਖੜ੍ਹਾ ਹੋਣਾ ਸ਼ੁਰੂ ਹੋ ਗਿਆ ਹੈ। ਲੋਕਾਂ ਦੇ ਹੌਂਸਲੇ ਅਜੇ ਵੀ ਬੁਲੰਦ ਹਨ। ਹਿੰਸਾ ਤੋਂ ਬਾਅਦ ਸਿੰਘੂ ਬਾਰਡਰ 'ਤੇ ਮਾਹੌਲ ਬਹੁਤ ਮਾਤਮ ਭਰਿਆ ਰਿਹਾ। ਅੱਜ ਫਿਰ ਲੰਗਰ ਸ਼ੁਰੂ ਹੋ ਗਏ ਹਨ। ਵੱਡੀ ਗਿਣਤੀ ਲੋਕ ਲੰਗਰ 'ਚ ਪਹੁੰਚ ਰਹੇ ਹਨ। ਪਟਿਆਲਾ ਦੀ ਇੱਕ ਸੰਸਥਾ ਵੱਲੋਂ ਲੰਗਰ ਲਾਇਆ ਗਿਆ ਹੈ। ਆਮ ਦਿਨਾਂ 'ਚ ਜੋ ਵਰਤਿਆ ਜਾਂਦਾ ਸੀ ਹੁਣ ਉਸ ਨਾਲੋਂ ਵਧੇਰੇ ਰਾਸ਼ਨ ਇਸਤੇਮਾਲ ਹੋ ਰਿਹਾ ਹੈ। ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਦੀ ਪਹਿਲਾਂ ਹੀ ਮਿਲ ਗਈ ਸੀ ਜਾਣਕਾਰੀ, ਫਿਰ ਵੀ ਨਾ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ? ਕਿਸਾਨ ਲੀਡਰਾਂ ਨੇ ਦੱਸਿਆ ਕਿ ਪਹਿਲਾਂ ਵਾਂਗ ਖਾਣ ਪੀਣ ਦੀਆਂ ਚੀਜ਼ਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਜਿਹੜੇ ਟਰੈਕਟਰ ਵਾਪਸ ਜਾ ਰਹੇ ਹਨ, ਉਹ 26 ਜਨਵਰੀ ਨੂੰ ਸਿਰਫ ਪਰੇਡ 'ਚ ਹਿੱਸਾ ਲੈਣ ਲਈ ਆਏ ਸੀ, ਪਰ ਇਸ ਤੋਂ ਬਾਅਦ ਹੁਣ ਲੋਕ ਦੁਬਾਰਾ ਪਰਤ ਰਹੇ ਹਨ। ਇਹ ਲੰਗਰ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਇਥੇ ਕਿਸਾਨ ਮੋਰਚਾ ਲਗਿਆ ਹੋਇਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
Canada News: ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Embed widget