ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ! ਆਲੂ ਬਣੇ 'ਬਦਾਮ'

ਪਿਛਲੇ ਕਈ ਸਾਲ ਤੋਂ ਆਲੂ ਦੀ ਫਸਲ ਨਾਲ ਕਿਸਾਨਾਂ ਨੂੰ ਘਾਟਾ ਹੋ ਰਿਹਾ ਸੀ। ਕਿਸਾਨਾਂ ਲਈ ਆਲੂ ਦੀ ਖੇਤੀ ਘਾਟੇ ਦਾ ਸੌਦਾ ਸਾਬਤ ਹੋ ਰਹੀ ਸੀ। ਹੁਣ ਤਿੰਨ ਸਾਲ ਬਾਅਦ ਕਿਸਾਨਾਂ ਨੂੰ ਆਲੂਆਂ ਦੀ ਖੇਤੀ ਦੇ ਸ਼ਾਨਦਾਰ ਭਾਅ ਮਿਲ ਰਹੇ ਹਨ।

ਫਤਿਹਾਬਾਦ: ਪਿਛਲੇ ਕਈ ਸਾਲ ਤੋਂ ਆਲੂ ਦੀ ਫਸਲ ਨਾਲ ਕਿਸਾਨਾਂ ਨੂੰ ਘਾਟਾ ਹੋ ਰਿਹਾ ਸੀ। ਕਿਸਾਨਾਂ ਲਈ ਆਲੂ ਦੀ ਖੇਤੀ ਘਾਟੇ ਦਾ ਸੌਦਾ ਸਾਬਤ ਹੋ ਰਹੀ ਸੀ। ਹੁਣ ਤਿੰਨ ਸਾਲ ਬਾਅਦ ਕਿਸਾਨਾਂ ਨੂੰ ਆਲੂਆਂ ਦੀ ਖੇਤੀ ਦੇ ਸ਼ਾਨਦਾਰ ਭਾਅ ਮਿਲ ਰਹੇ ਹਨ। ਇਸ ਲਈ ਆਲੂ ਕਿਸਾਨਾਂ ਲਈ ਬਦਾਮ ਬਣ ਗਏ ਹਨ। ਜੀ ਹਾਂ, ਕਿਸਾਨਾਂ ਨੂੰ ਇਸ ਵਾਰ ਆਲੂ ਤੋਂ ਮੁਨਾਫਾ ਮਿਲ ਰਿਹਾ ਹੈ। ਇਸ ਵਾਰ ਪ੍ਰਤੀ ਏਕੜ 150 ਕੁਇੰਟਲ ਆਲੂ ਹੋਏ ਜਿਨ੍ਹਾਂ ਦੀ ਕੀਮਤ 1300 ਰੁਪਏ ਪ੍ਰਤੀ ਕੁਇੰਟਲ ਲੱਗ ਰਹੀ ਹੈ। ਇਲਾਕੇ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਤਕ ਜਿੱਥੇ ਆਲੂ ਦੀ ਫਸਲ ਚੰਗੀ ਸੀ ਪਰ ਬਾਜ਼ਾਰ 'ਚ ਦਾਮ ਸਹੀਂ ਨਹੀਂ ਸੀ ਜਿਸ ਕਰਕੇ ਉਨ੍ਹਾਂ ਨੂੰ ਕਾਫੀ ਘਾਟਾ ਹੋਇਆ, ਪਰ ਇਸ ਸਾਲ ਫਸਲ ਵੀ ਬੰਪਰ ਹੋਈ ਤੇ ਕੀਮਤਾਂ ਵੀ ਚੰਗੀਆਂ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਾਜ਼ਾਰ 'ਚ ਆਲੂ 12-14 ਰੁਪਏ ਕਿਲੋ ਵਿਕ ਰਿਹਾ ਹੈ। ਇਸ ਦੇ ਨਾਲ ਹੀ ਆਲੂ ਦੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਕੀਮਤ ਮਿਲਦੀ ਰਹੀ ਤਾਂ ਇਲਾਕੇ ਦੇ ਹੋਰ ਕਿਸਾਨ ਵੀ ਇਸ ਵੱਲ ਪ੍ਰੇਰਿਤ ਹੋਣਗੇ। ਇਸ ਨਾਲ ਕਿਸਾਨ ਹੋਰ ਫਸਲਾਂ ਵੱਲ ਵੀ ਖੇਤੀ ਲਈ ਧਿਆਨ ਦੇ ਸਕਣਗੇ।

ਟਾਪ ਹੈਡਲਾਈਨ

ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ

ABP Sanjha Top 10, 30 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

Embed widget