ਪੜਚੋਲ ਕਰੋ

ਕਿਸਾਨਾਂ ਦੇ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਬਹੁਤੀਆਂ ਥਾਂਵਾਂ 'ਤੇ ਆਵਾਜ਼ਾਈ ਤੇ ਬਾਜ਼ਾਰ ਰਹੇ ਬੰਦ 

ਕਿਸਾਨਾਂ ਦੇ ਭਾਰਤ ਬੰਦ ਨੂੰ ਪੰਜਾਬ 'ਚ ਭਰਵਾਂ ਹੁੰਗਾਰਾ ਮਿਲਿਆ। ਅੱਜ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਆਦਾਤਰ ਥਾਂਵਾਂ 'ਤੇ ਆਵਾਜਾਈ ਤੇ ਬਾਜ਼ਾਰ ਬੰਦ ਦੇਖਣ ਨੂੰ ਮਿਲੇ। ਸਿਰਫ ਜ਼ਰੂਰੀ ਕੰਮਾਂ ਲਈ ਹੀ ਲੋਕ ਘਰੋਂ ਬਾਹਰ ਨਿਕਲਦੇ ਦਿਖਾਈ ਦਿੱਤੇ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿਥੇ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਉਥੇ ਹੀ ਬਠਿੰਡਾ ਵਿੱਚ ਵੀ ਇਸ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। 

ਬਠਿੰਡਾ: ਕਿਸਾਨਾਂ ਦੇ ਭਾਰਤ ਬੰਦ ਨੂੰ ਪੰਜਾਬ 'ਚ ਭਰਵਾਂ ਹੁੰਗਾਰਾ ਮਿਲਿਆ। ਅੱਜ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਆਦਾਤਰ ਥਾਂਵਾਂ 'ਤੇ ਆਵਾਜਾਈ ਤੇ ਬਾਜ਼ਾਰ ਬੰਦ ਦੇਖਣ ਨੂੰ ਮਿਲੇ। ਸਿਰਫ ਜ਼ਰੂਰੀ ਕੰਮਾਂ ਲਈ ਹੀ ਲੋਕ ਘਰੋਂ ਬਾਹਰ ਨਿਕਲਦੇ ਦਿਖਾਈ ਦਿੱਤੇ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿਥੇ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਉਥੇ ਹੀ ਬਠਿੰਡਾ ਵਿੱਚ ਵੀ ਇਸ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। 
 
ਖੇਤੀ ਕਾਨੂੰਨਾਂ ਦਾ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਨੇ ਭਾਈ ਘਨੱਈਆ ਚੌਕ ਜਾਮ ਕਰ ਦਿੱਤਾ। ਵਿਰੋਧ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਦੀ ਮੋਦੀ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਸਾਡਾ ਸੰਘਰਸ਼ ਜਾਰੀ ਰਹੇਗਾ ਅਤੇ ਜੋ ਸੰਯੁਕਤ ਕਿਸਾਨ ਮੋਰਚਾ ਫੈਸਲਾ ਕਰੇਗਾ ਅਸੀਂ ਉਸ ਨੂੰ ਪੂਰਾ ਕਰਾਂਗੇ। 
 
ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਲਈ ਤਿਆਰ ਹੈ ਪਰ ਕੇਂਦਰ ਸਰਕਾਰ ਵੱਲੋਂ ਇਸ ਦੀ ਖਰੀਦ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਵੱਲੋਂ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇੱਥੋਂ ਤੱਕ ਕਿ ਮੰਡੀਆਂ ਵਿੱਚ ਬਾਰਦਾਨਾ ਤੱਕ ਨਹੀਂ ਪਹੁੰਚਾਇਆ ਗਿਆ। 
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ

ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ

ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ

LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!

Embed widget