ਪੜਚੋਲ ਕਰੋ

ਰਾਜਧਾਨੀ ਦੀਆਂ ਹੱਦਾਂ 'ਤੇ ਡਟੇ ਕਿਸਾਨ, ਉਲਝ ਗਿਆ ਦਿੱਲੀ ਦਾ ਸਾਰਾ ਤਾਣਾ-ਬਾਣਾ

ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ ਮੰਗਲਵਾਰ ਨੂੰ 20 ਵੇਂ ਦਿਨ ਵਿੱਚ ਦਾਖਲ ਹੋ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਲੜੀਵਾਰ ਸਿੰਘੂ, ਟਿੱਕਰੀ ਤੇ ਢਾਂਸਾ ਦੀਆਂ ਸਰਹੱਦਾਂ 'ਤੇ ਇਕੱਠੇ ਹੋਏ ਹਨ।

ਨਵੀਂ ਦਿੱਲੀ: ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅੱਜ ਮੰਗਲਵਾਰ ਨੂੰ 20 ਵੇਂ ਦਿਨ ਵਿੱਚ ਦਾਖਲ ਹੋ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਲੜੀਵਾਰ ਸਿੰਘੂ, ਟਿੱਕਰੀ ਤੇ ਢਾਂਸਾ ਦੀਆਂ ਸਰਹੱਦਾਂ 'ਤੇ ਇਕੱਠੇ ਹੋਏ ਹਨ। ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਦਿੱਲੀ-ਐਨਸੀਆਰ ਵਿੱਚ ਬਹੁਤ ਸਾਰੀਆਂ ਥਾਵਾਂ ਜਾਮ ਹੋ ਗਈਆਂ ਹਨ। ਦਿੱਲੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਨੋਇਡਾ ਤੇ ਗਾਜ਼ੀਆਬਾਦ ਵਲੋਂ ਜਾਣ ਤੋਂ ਅਲਰਟ ਰਹਿਣ ਲਈ ਕਿਹਾ ਹੈ, ਕਿਉਂਕਿ ਗਾਜੀਪੁਰ ਸਰਹੱਦ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਬੰਦ ਹੈ। ਅਜਿਹੇ 'ਚ ਡਰਾਈਵਰ ਇੱਕ ਵਿਕਲਪ ਵਜੋਂ ਦਿੱਲੀ ਜਾਣ ਲਈ ਚਿਲਾ ਬਾਰਡਰ, ਆਨੰਦ ਵਿਹਾਰ, ਡੀਐਨਡੀ, ਅਪਸਰਾ ਬਾਰਡਰ ਅਤੇ ਭੋਪੁਰਾ ਬਾਰਡਰ ਦੀ ਚੋਣ ਕਰ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਵੱਲੋਂ ਮੰਗੇਸ਼ ਬਾਰਡਰ ਦੇ ਨਾਲ ਸਿੰਘੂ, ਅਚਾਂਡੀ, ਪਿਆਓ ਮਨਿਆਰੀ ਨੂੰ ਵੀ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਬੰਦ ਕੀਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਦਿੱਲੀ ਟ੍ਰੈਫਿਕ ਪੁਲਿਸ ਨੇ ਸਲਾਹ ਦਿੱਤੀ ਹੈ ਕਿ ਟ੍ਰੈਫਿਕ ਤੋਂ ਬਚਣ ਲਈ ਲਾਂਪੁਰ, ਸਾਫਿਆਬਾਦ, ਸਬੋਲੀ ਤੇ ਸਿੰਘੂ ਸਕੂਲ ਟੋਲ-ਟੈਕਸ ਵਾਲੇ ਰਸਤੇ ਦੀ ਚੋਣ ਕਰੋ। ਕਿਸਾਨਾਂ ਨੂੰ ਮਨਾਉਣ ਲਈ ਬੀਜੇਪੀ ਨੇ ਲੱਭਿਆ ਨਵਾਂ ਰਾਹ, ਹੁਣ ਪੰਜਾਬ ਦੇ ਲੀਡਰਾਂ ਨੂੰ ਮੈਦਾਨ 'ਚ ਉਤਾਰਿਆ ਇਸ ਤੋਂ ਪਹਿਲਾਂ ਧਰਨੇ 'ਤੇ ਬੈਠੇ ਅੰਦੋਲਨਕਾਰੀਆਂ ਨੇ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਦਿੱਲੀ-ਜੈਪੁਰ ਹਾਈਵੇ ਜਾਮ ਕਰ ਦਿੱਤਾ। ਹਾਈਵੇਅ 'ਤੇ ਜੈਪੁਰ ਤੋਂ ਦਿੱਲੀ ਜਾ ਰਹੀ ਲੇਨ ਪੂਰੀ ਤਰ੍ਹਾਂ ਬੰਦ ਰਹੀ, ਜਦਕਿ ਦਿੱਲੀ ਤੋਂ ਜੈਪੁਰ ਜਾ ਰਹੀ ਲੇਨ ਵੀ ਬਹੁਤ ਹੌਲੀ ਰਫਤਾਰ ਨਾਲ ਟ੍ਰੈਫ਼ਿਕ ਨੂੰ ਕੱਢਿਆ ਜਾ ਰਿਹਾ ਹੈ। ਹਾਈਵੇਅ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ, 2022 ਚੋਣਾਂ 'ਚ ਲੜਨਗੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਐਤਵਾਰ ਨੂੰ ਵੱਖ-ਵੱਖ ਸੰਗਠਨਾਂ ਦੇ ਲੋਕ ਰਾਜਸਥਾਨ ਦੇ ਸ਼ਾਹਜਹਾਨਪੁਰ ਵਿੱਚ ਇਕੱਠੇ ਹੋਏ ਅਤੇ ਕਿਸਾਨਾਂ ਦੀ ਸਹਾਇਤਾ ਲਈ ਦਿੱਲੀ ਰਵਾਨਾ ਹੋ ਗਏ। ਅੰਦੋਲਨਕਾਰੀਆਂ ਨੇ ਜੈਪੁਰ ਤੋਂ ਦਿੱਲੀ ਜਾ ਰਹੇ ਹਾਈਵੇਅ 'ਤੇ ਆਪਣਾ ਤੰਬੂ ਲਗਾ ਦਿੱਤਾ ਅਤੇ ਉਥੇ ਰਾਤ ਭਰ ਠਹਿਰੇ। ਹਾਈਵੇਅ 'ਤੇ ਦਿੱਲੀ ਤੋਂ ਜੈਪੁਰ ਜਾਣ ਵਾਲੀ ਲੇਨ 'ਤੇ ਟ੍ਰੈਫਿਕ ਚੱਲ ਰਿਹਾ ਹੈ, ਪਰ ਜੈਪੁਰ ਤੋਂ ਦਿੱਲੀ ਜਾਣ ਵਾਲੀ ਲੇਨ ਬੰਦ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget