ਪੜਚੋਲ ਕਰੋ

26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ 

ਪੁਲਿਸ ਨੇ 26 ਜਨਵਰੀ ਨੂੰ ਹੋਣ ਜਾ ਰਹੀ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦਿੱਲੀ ਵਿੱਚ ਦਾਖਲ ਹੋਣਗੇ ਅਤੇ ਸ਼ਾਂਤੀ ਨਾਲ ਮਾਰਚ ਕਰਨਗੇ। ਪਰੇਡ ਦਾ ਰੂਟ ਕੱਲ੍ਹ ਫਾਈਨਲ ਹੋਵੇਗਾ। ਸ਼ਨੀਵਾਰ ਨੂੰ ਕਿਸਾਨ ਲੀਡਰਾਂ ਅਤੇ ਪੁਲਿਸ ਦਰਮਿਆਨ ਇੱਕ ਮੀਟਿੰਗ ਕੀਤੀ ਗਈ।

ਨਵੀਂ ਦਿੱਲੀ: ਪੁਲਿਸ ਨੇ 26 ਜਨਵਰੀ ਨੂੰ ਹੋਣ ਜਾ ਰਹੀ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦਿੱਲੀ ਵਿੱਚ ਦਾਖਲ ਹੋਣਗੇ ਅਤੇ ਸ਼ਾਂਤੀ ਨਾਲ ਮਾਰਚ ਕਰਨਗੇ। ਪਰੇਡ ਦਾ ਰੂਟ ਕੱਲ੍ਹ ਫਾਈਨਲ ਹੋਵੇਗਾ। ਸ਼ਨੀਵਾਰ ਨੂੰ ਕਿਸਾਨ ਲੀਡਰਾਂ ਅਤੇ ਪੁਲਿਸ ਦਰਮਿਆਨ ਇੱਕ ਮੀਟਿੰਗ ਕੀਤੀ ਗਈ। ਇਸ ਮੁਲਾਕਾਤ ਤੋਂ ਬਾਅਦ ਸਵਰਾਜ ਇੰਡੀਆ ਦੇ ਯੋਗੇਂਦਰ ਯਾਦਵ ਨੇ ਕਿਹਾ ਕਿ 26 ਜਨਵਰੀ ਨੂੰ ਕਿਸਾਨ ਇਸ ਦੇਸ਼ 'ਚ ਪਹਿਲੀ ਵਾਰ ਗਣਤੰਤਰ ਦਿਵਸ ਦੀ ਪਰੇਡ ਕਰੇਗਾ। ਇਨ੍ਹਾਂ ਸਾਰੀਆਂ ਗੱਲਾਂ ਨੂੰ ਪੰਜ ਦੌਰ ਦੀ ਗੱਲਬਾਤ ਤੋਂ ਬਾਅਦ ਕਬੂਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਬੈਰੀਕੇਡ ਖੁੱਲ੍ਹਣਗੇ, ਅਸੀਂ ਦਿੱਲੀ ਦੇ ਅੰਦਰ ਜਾਵਾਂਗੇ ਅਤੇ ਮਾਰਚ ਕਰਾਂਗੇ। ਰਸਤੇ ਬਾਰੇ ਵਿਆਪਕ ਸਹਿਮਤੀ ਬਣ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਇਤਿਹਾਸਕ ਪਰੇਡ ਹੋਵੇਗੀ। ਦੇਸ਼ ਦੀ ਆਨ-ਬਾਨ-ਸ਼ਾਨ 'ਤੇ ਕੋਈ ਫਰਕ ਨਹੀਂ ਪਵੇਗਾ। ਪਰੇਡ ਰੂਟ ਕੁਝ ਚੇਂਜ ਹੋਣਗੇ। ਪਰੇਡ ਦਾ ਰਸਤਾ ਕੱਲ ਤੱਕ ਫਾਈਨਲ ਹੋ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਪੁਲਿਸ ਨੇ ਬੈਰੀਕੇਡ ਤੋੜਨ ਦੀ ਚੇਤਾਵਨੀ ਦਿੱਤੀ ਸੀ ਪਰ ਪੁਲਿਸ ਖੁਦ ਇਸ ਨੂੰ ਹਟਾਉਣ ਲਈ ਰਾਜ਼ੀ ਹੋ ਗਈ। ਅਮਰੀਕਾ ਤੋਂ ਆਏ ਅਵਤਾਰ ਸਿੰਘ ਨੇ ਟਰੈਕਟਰ 'ਤੇ ਲਾਏ 5 ਲੱਖ ਰੁਪਏ, ਮੋਡੀਫਾਈ ਕਰਵਾ ਕੇ ਪਹੁੰਚ ਰਹੇ ਕਿਸਾਨ ਪਰੇਡ 'ਚ, ਦੇਖੋ ਤਸਵੀਰਾਂ ਉਨ੍ਹਾਂ ਕਿਹਾ ਇਹ ਕਿਸਾਨਾਂ ਦੀ ਜਿੱਤ ਹੈ। ਦਿੱਲੀ ਪੁਲਿਸ ਅਤੇ ਕੇਂਦਰ ਨੂੰ ਵੀ ਪਰੇਡ ਅੱਗੇ ਝੁਕਣਾ  ਪਿਆ ਹੈ। ਕਿਸਾਨਾਂ ਨੇ ਕਿਹਾ ਕਿ ਪੂਰੀ ਦੁਨੀਆ ਦਿੱਲੀ 'ਚ ਕਿਸਾਨ ਪਰੇਡ ਦੇਖੇਗੀ। ਉਨ੍ਹਾਂ ਇਸ ਦੌਰਾਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਪਰੇਡ ਦਾ ਸਮਾਂ ਅਜੇ ਤੈਅ ਨਹੀਂ ਹੈ। ਪਰੇਡ 24 ਘੰਟੇ ਤੋਂ 72 ਘੰਟਿਆਂ ਤੱਕ ਚੱਲੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget