ਪੜਚੋਲ ਕਰੋ

3 ਦਸੰਬਰ ਨੂੰ ਹੱਲ ਹੋਵੇਗਾ ਕਿਸਾਨੀ ਮਸਲਾ! ਕੇਂਦਰ ਨੇ ਬੁਲਾਈ ਦੂਜੇ ਗੇੜ ਦੀ ਮੀਟਿੰਗ

ਦੇਸ਼ 'ਚ ਖੇਤੀ ਕਾਨੂੰਨਾਂ ਬਾਰੇ ਕੋਈ ਵੀ ਹੱਲ ਨਾ ਨਿਕਲਦਾ ਦੇਖ ਹੁਣ ਕੇਂਦਰ ਸਰਕਾਰ ਨੇ ਫਿਰ ਕਿਸਾਨ ਯੂਨੀਅਨਾਂ ਨੂੰ ਦੂਜੇ ਗੇੜ ਦੀ ਮੀਟਿੰਗ ਲਈ 3 ਦਸੰਬਰ ਨੂੰ ਸੱਦਾ ਦਿੱਤਾ ਹੈ। ਇਹ ਮੀਟਿੰਗ ਉਦੋਂ ਸੱਦੀ ਗਈ ਜਦੋਂ ਕਿਸਾਨ ਆਗੂਆਂ ਨੇ ਇੱਕ ਹੋਰ ਕੇਂਦਰੀ ਮੰਤਰੀਆਂ ਨਾਲ ਬੈਠਕ ਕਰਨ ਦੀ ਸ਼ਰਤ ਰੱਖਦਿਆਂ ਸੋਮਵਾਰ ਨੂੰ ਪੰਜਾਬ ਵਿੱਚ ਆਪਣਾ ‘ਰੇਲ ਰੋਕੋ’ ਅੰਦੋਲਨ ਰੱਦ ਕੀਤਾ ਤੇ ਲਗਪਗ ਦੋ ਮਹੀਨਿਆਂ ਦੀ ਨਾਕਾਬੰਦੀ ਨੂੰ ਹਟਾ ਦਿੱਤਾ

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਦੇਸ਼ 'ਚ ਖੇਤੀ ਕਾਨੂੰਨਾਂ ਬਾਰੇ ਕੋਈ ਵੀ ਹੱਲ ਨਾ ਨਿਕਲਦਾ ਦੇਖ ਹੁਣ ਕੇਂਦਰ ਸਰਕਾਰ ਨੇ ਫਿਰ ਕਿਸਾਨ ਯੂਨੀਅਨਾਂ ਨੂੰ ਦੂਜੇ ਗੇੜ ਦੀ ਮੀਟਿੰਗ ਲਈ 3 ਦਸੰਬਰ ਨੂੰ ਸੱਦਾ ਦਿੱਤਾ ਹੈ। ਇਹ ਮੀਟਿੰਗ ਉਦੋਂ ਸੱਦੀ ਗਈ ਜਦੋਂ ਕਿਸਾਨ ਆਗੂਆਂ ਨੇ ਇੱਕ ਹੋਰ ਕੇਂਦਰੀ ਮੰਤਰੀਆਂ ਨਾਲ ਬੈਠਕ ਕਰਨ ਦੀ ਸ਼ਰਤ ਰੱਖਦਿਆਂ ਸੋਮਵਾਰ ਨੂੰ ਪੰਜਾਬ ਵਿੱਚ ਆਪਣਾ ‘ਰੇਲ ਰੋਕੋ’ ਅੰਦੋਲਨ ਰੱਦ ਕੀਤਾ ਤੇ ਲਗਪਗ ਦੋ ਮਹੀਨਿਆਂ ਦੀ ਨਾਕਾਬੰਦੀ ਨੂੰ ਹਟਾ ਦਿੱਤਾ, ਜਿਸ ਨਾਲ ਸਿਰਫ ਮਾਲ ਟ੍ਰੇਨਾਂ ਨੂੰ ਮੁੜ ਚਾਲੂ ਹੋਣ ਦਿੱਤਾ ਗਿਆ। ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਕਿਹਾ, “ਅਸੀਂ 3 ਦਸੰਬਰ ਨੂੰ 30 ਤੋਂ ਵੀ ਵੱਧ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿੱਚ ਵਿਚਾਰ ਵਟਾਂਦਰੇ ਲਈ ਬੁਲਾਇਆ ਹੈ।” ਸੱਕਤਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਤਰਫੋਂ ਕਿਸਾਨ ਸੰਗਠਨਾਂ ਨੂੰ ਸੱਦਾ ਭੇਜਿਆ ਹੈ। BREAKING NEWS: ਕਿਸਾਨ 'ਦਿੱਲੀ ਕੂਚ' ਲਈ ਦ੍ਰਿੜ੍ਹ, ਸਰਕਾਰ ਨੇ ਵੀ ਕੀਤੀ ਤਿਆਰੀ ਖੁਰਾਕ ਮੰਤਰੀ ਪਿਯੂਸ਼ ਗੋਇਲ ਦੇ ਵੀ ਇਸ ਬੈਠਕ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਪੰਜਾਬ ਸਰਕਾਰ ਦੇ ਖੁਰਾਕ ਤੇ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਗੱਲਬਾਤ ਲਈ ਬੁਲਾਇਆ ਗਿਆ ਹੈ। ਗੱਲਬਾਤ ਦਾ ਪਹਿਲਾ ਦੌਰ 13 ਨਵੰਬਰ ਨੂੰ ਹੋਇਆ ਸੀ ਪਰ ਇਹ ਨਿਰਪੱਖ ਨਹੀਂ ਰਿਹਾ, ਦੋਵੇਂ ਧਿਰਾਂ ਆਪਣੀ ਜ਼ਿੱਦ 'ਤੇ ਟਿਕੀਆਂ ਹੋਈਆਂ ਹਨ। ਪੰਜਾਬ ਦੇ ਕਿਸਾਨ ਖੇਤੀਬਾੜੀ ਦੇ ਨਵੇਂ ਕਾਨੂੰਨਾਂ ਨੂੰ ਰੱਦ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਐਮਐਸਪੀ ਦੇ ਫਰੰਟ 'ਤੇ ਗਾਰੰਟੀ ਦੀ ਮੰਗ ਵੀ ਕੀਤੀ, ਕਿਉਂਕਿ ਉਨ੍ਹਾਂ ਦਾਅਵਾ ਕੀਤਾ ਕਿ ਇਹ ਨਵੇਂ ਕਾਨੂੰਨ ਘੱਟੋ ਘੱਟ ਸਮਰਥਨ ਕੀਮਤਾਂ (ਐਮਐਸਪੀ) ਦੀ ਖਰੀਦ ਨੂੰ ਖਤਮ ਕਰਨ ਦਾ ਕਾਰਨ ਬਣ ਸਕਦੇ ਹਨ, ਜਿਸ ਨੂੰ ਕੇਂਦਰ ਨੇ ਨਾਕਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵੀ ਇਹ ਕਿਹਾ ਹੈ ਤੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਸੰਸਦ ਵਿੱਚ ਵੀ ਕਿਹਾ ਹੈ ਕਿ "ਐਮਐਸਪੀ ਜਾਰੀ ਰਹੇਗੀ। ਅਸੀਂ ਇਸ ਮੁੱਦੇ ਬਾਰੇ ਕਿਸਾਨ ਯੂਨੀਅਨਾਂ ਨੂੰ ਵਿਸਥਾਰ ਵਿੱਚ ਦੱਸਿਆ ਹੈ। ਉਮੀਦ ਹੈ ਕਿ ਅਸੀਂ 3 ਦਸੰਬਰ ਦੀ ਮੀਟਿੰਗ 'ਚ ਉਨ੍ਹਾਂ ਨਾਲ ਮਸਲਾ ਹੱਲ ਕਰਾਂਗੇ।” ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਚ ਮੀਂਹ ਨੂੰ ਲੈਕੇ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਚ ਮੀਂਹ ਨੂੰ ਲੈਕੇ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget