ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕਿਸਾਨਾਂ ਨੂੰ ਹੁਣ ਜੰਮੂ ਦਾ ਵੀ ਮਿਲਿਆ ਸਾਥ, ਕੇਂਦਰ 'ਤੇ ਤਾਨਾਸ਼ਾਹ ਰਵੱਈਏ ਦੇ ਇਲਜ਼ਾਮ

ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਹੁਣ ਸਾਰੇ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਜੰਮੂ ਦੇ ਕਿਸਾਨਾਂ ਦਾ ਸਮਰਥਨ ਵੀ ਮਿਲਿਆ।

ਜੰਮੂ: ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਹੁਣ ਸਾਰੇ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਜੰਮੂ ਦੇ ਕਿਸਾਨਾਂ ਦਾ ਸਮਰਥਨ ਵੀ ਮਿਲਿਆ। ਸੋਮਵਾਰ ਨੂੰ ਵੱਖ-ਵੱਖ ਸਮਾਜਿਕ ਤੇ ਰਾਜਨੀਤਕ ਸੰਗਠਨਾਂ ਨੇ ਜੰਮੂ ਦੇ ਕਿਸਾਨਾਂ ਨਾਲ ਮਿਲ ਕੇ ਕੇਂਦਰ ਸਰਕਾਰ ਖਿਲਾਫ ਮਾਰਚ ਕੱਢਿਆ। ਅੰਦੋਲਨ ਕਰ ਰਹੇ ਇਹ ਕਿਸਾਨ ਹੁਣ ਜੰਮੂ ਤੋਂ ਵੱਖ ਵੱਖ ਸਮਾਜਿਕ ਤੇ ਰਾਜਨੀਤਕ ਸੰਸਥਾਵਾਂ ਦਾ ਸਮਰਥਨ ਪ੍ਰਾਪਤ ਕਰ ਰਹੇ ਹਨ। ਸੋਮਵਾਰ ਸਵੇਰੇ ਇਹ ਵੱਖ-ਵੱਖ ਸੰਗਠਨ ਜੰਮੂ ਦੇ ਪੋਸਟ ਗਾਂਧੀਨਗਰ ਖੇਤਰ ਵਿੱਚ ਇਕੱਠੇ ਹੋਏ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 10ਵੀਂ ਤੇ 12ਵੀਂ ਜਮਾਤ ਲਈ ਖੁੱਲ੍ਹੇ ਸਕੂਲ, ਬੱਚਿਆਂ ਲਈ ਕੀਤੇ ਇਹ ਪ੍ਰਬੰਧ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ ਤੇ ਜਿਨ੍ਹਾਂ ਬਿੱਲਾਂ ਨੂੰ ਲੈ ਕੇ ਕਿਸਾਨਾਂ ਦੇ ਮਨਾਂ 'ਚ ਸ਼ੰਕੇ ਹਨ ਉਹ ਵਾਪਸ ਲਏ ਜਾਣ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਤੁਹਾਡੇ ਤੋਂ ਲੁਕੀ ਨਹੀਂ ਹੈ ਤੇ ਕੇਂਦਰ ਸਰਕਾਰ ਜਾਣ-ਬੁੱਝ ਕੇ ਇਨ੍ਹਾਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਕੇਂਦਰ ਸਰਕਾਰ 'ਤੇ ਤਾਨਾਸ਼ਾਹੀ ਰਵੱਈਆ ਅਪਨਾਉਣ ਦਾ ਦੋਸ਼ ਲਗਾਉਂਦੇ ਹੋਏ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਨੂੰ ਤੁਰੰਤ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਤਾਂ ਜੋ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਆਪਣੇ ਖੇਤਾਂ ਨੂੰ ਵਾਪਸ ਆ ਸਕਣ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget