ਪੜਚੋਲ ਕਰੋ

ਮਹਿੰਗੇ ਪੈਟਰੋਲ-ਡੀਜ਼ਲ ਖਿਲਾਫ ਡਟੇ ਕਿਸਾਨ, ਟਰੈਕਟਰ ਮਾਰਚ ਰਾਹੀਂ ਕੀਤਾ ਵਿਰੋਧ

ਕਿਸਾਨ ਹੁਣ ਖੇਤੀ ਕਾਨੂੰਨਾਂ ਦੇ ਨਾਲ-ਨਾਲ ਮਹਿੰਗੇ ਪੈਟਰੋਲ-ਡੀਜ਼ਲ ਖਿਲਾਫ ਵੀ ਡਟ ਗਏ ਹਨ। ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸਮਰਾਲਾ ਵਿੱਚ ਵਿਸ਼ਾਲ ਰੋਸ ਮਾਰਚ ਕੱਢ ਕੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੀ ਹੈ।

ਲੁਧਿਆਣਾ: ਕਿਸਾਨ ਹੁਣ ਖੇਤੀ ਕਾਨੂੰਨਾਂ ਦੇ ਨਾਲ-ਨਾਲ ਮਹਿੰਗੇ ਪੈਟਰੋਲ-ਡੀਜ਼ਲ ਖਿਲਾਫ ਵੀ ਡਟ ਗਏ ਹਨ। ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸਮਰਾਲਾ ਵਿੱਚ ਵਿਸ਼ਾਲ ਰੋਸ ਮਾਰਚ ਕੱਢ ਕੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੀ ਹੈ। ਪੈਟਰੋਲ ਤੇ ਡੀਜ਼ਲ ਦੀਆਂ ਅਸਮਾਨੀ ਕੀਮਤਾਂ ਤੇ ਖੇਤੀ ਲਈ ਅੱਠ ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨ ਨਾਰਾਜ਼ ਹਨ।

ਯੂਨੀਅਨ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਇਹ ਰੋਸ ਮਾਰਚ ਬੌਂਦਲੀ ਦੇ ਮਾਲਵਾ ਕਾਲਜ ਕੈਂਪਸ ਤੋਂ ਕੱਢਿਆ ਜਾ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਸਰਕਾਰ ਭਾਵੇਂ ਕੇਂਦਰ ਦੀ ਹੋਵੇ ਜਾਂ ਰਾਜ ਦੀ, ਸਾਰੀਆਂ ਸਰਕਾਰਾਂ ਪੈਟਰੋਲ, ਡੀਜ਼ਲ, ਰਸੋਈ ਗੈਸ 'ਤੇ ਵੈਟ ਤੇ ਐਕਸਾਈਜ਼ ਡਿਊਟੀ ਲਾ ਕੇ ਆਪਣੇ ਖਜ਼ਾਨੇ ਭਰਨ ਵਿੱਚ ਰੁੱਝੀਆਂ ਹੋਈਆਂ ਹਨ। ਨਤੀਜੇ ਵਜੋਂ, ਖੇਤੀਬਾੜੀ, ਟ੍ਰਾਂਸਪੋਰਟ ਤੇ ਉਦਯੋਗ ਵਿੱਚ ਮਹਿੰਗਾਈ ਦੇ ਕਾਰਨ ਹਾਹਾਕਾਰ ਮਚੀ ਪਈ ਹੈ।

ਰਾਜੇਵਾਲ ਨੇ ਕਿਹਾ ਕਿ ਭਾਰੀ ਗਰਮੀ ਦੌਰਾਨ ਝੋਨੇ ਦੇ ਖੇਤਾਂ ਵਿੱਚ ਪਾਣੀ ਨਹੀਂ ਰੁਕਦਾ, ਦਿਨ ਵਿੱਚ ਸਿਰਫ ਚਾਰ ਤੋਂ ਪੰਜ ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਝੋਨੇ ਦੀ ਕਾਸ਼ਤ ਵਿੱਚ ਮੁਸ਼ਕਲ ਆ ਰਹੀ ਹੈ। ਕਿਸਾਨਾਂ ਕੋਲ ਮਹਿੰਗੇ ਡੀਜ਼ਲ ਖਰੀਦਣ ਲਈ ਪੈਸੇ ਨਹੀਂ ਹਨ। ਇਸ ਬਾਰੇ ਨਾ ਸਿਰਫ ਕਿਸਾਨ ਬਲਕਿ ਆਮ ਲੋਕ ਵੀ ਬਹੁਤ ਨਾਰਾਜ਼ ਹਨ। ਜੇ ਸਰਕਾਰ ਇਸ ਦਿਸ਼ਾ ਵਿੱਚ ਰਾਹਤ ਨਹੀਂ ਦਿੰਦੀ ਤਾਂ ਲੋਕ ਗੁੱਸੇ ਵਿੱਚ ਆ ਜਾਣਗੇ।

ਅੱਜ ਸਵੇਰੇ ਕਿਸਾਨ ਆਪਣੇ ਟਰੈਕਟਰਾਂ ਨਾਲ ਵੱਡੀ ਗਿਣਤੀ ਵਿੱਚ ਮਾਲਵਾ ਕਾਲਜ ਬੌਂਦਲੀ ਪਹੁੰਚੇ। ਕਿਸਾਨ ਆਪਣੇ ਨਾਲ ਟੋਚਨ ਵੀ ਲੈ ਕੇ ਆਏ। ਇਸ ਦਾ ਮਕਸਦ ਹੈ ਕਿ ਇਹ ਦੱਸਿਆ ਜਾ ਸਕੇ ਕਿ ਮਹਿੰਗੇ ਡੀਜ਼ਲ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਹੁਣ ਟਰੈਕਟਰਾਂ ਨੂੰ ਵੀ ਇੱਕ ਦੂਜੇ ਦੇ ਨਾਲ ਹੀ ਖਿੱਚਣਾ ਪੈ ਰਿਹਾ ਹੈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Embed widget