ਪੜਚੋਲ ਕਰੋ
Advertisement
ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਕੀਤਾ ਸਾਫ਼, ਜੇ ਨਾ ਮੰਨੀ ਗੱਲ ਤਾਂ ਲੈਣਗੇ ਇਹ ਐਕਸ਼ਨ
ਕਿਸਾਨ ਲੀਡਰਾਂ ਅੱਜ ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਇਹ ਸਪਸ਼ਟ ਕੀਤਾ ਕਿ ਜੇ ਸਰਕਾਰ 3 ਖੇਤੀ ਕਨੂੰਨਾਂ ਨੂੰ ਰੱਦ ਕਰਨ ਲਈ ਮੰਨਦੀ ਹੈ ਤਾਂ ਠੀਕ ਹੈ, ਨਹੀਂ ਤਾਂ ਕਿਸਾਨ ਆਗੂ ਮੀਟਿੰਗ ਤੋਂ ਉੱਠ ਕੇ ਆ ਜਾਣਗੇ।
ਚੰਡੀਗੜ੍ਹ: ਅੱਜ ਕਿਸਾਨ ਲੀਡਰਾਂ ਦੀ ਕੇਂਦਰ ਨਾਲ ਖੇਤੀ ਕਾਨੂੰਨਾਂ ਬਾਰੇ ਪੰਜਵੇਂ ਦੌਰ ਦੀ ਬੈਠਕ ਹੈ। ਗੱਲਬਾਤ ਕਰਨ ਲਈ ਕਿਸਾਨ ਆਗੂ ਵਿਗਿਆਨ ਭਵਨ ਪਹੁੰਚ ਗਏ ਹਨ।
ਉਨ੍ਹਾਂ ਅੱਜ ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਇਹ ਸਪਸ਼ਟ ਕੀਤਾ ਕਿ ਜੇ ਸਰਕਾਰ 3 ਖੇਤੀ ਕਨੂੰਨਾਂ ਨੂੰ ਰੱਦ ਕਰਨ ਲਈ ਮੰਨਦੀ ਹੈ ਤਾਂ ਠੀਕ ਹੈ, ਨਹੀਂ ਤਾਂ ਕਿਸਾਨ ਆਗੂ ਮੀਟਿੰਗ ਤੋਂ ਉੱਠ ਕੇ ਆ ਜਾਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ 3 ਖੇਤੀ ਕਾਨੂੰਨਾਂ ਦੇ ਕਿਸਾਨਾਂ ਨੂੰ ਕੀ ਨੁਕਸਾਨ ਹਨ ਇਸ ਬਾਰੇ ਉਹ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਦੱਸ ਚੁੱਕੇ ਹਨ ਤੇ ਅੱਜ ਦੀ ਮੀਟਿੰਗ 'ਚ ਉਹ ਸਿਰਫ ਰੱਦ ਕਰਨ ਦੀ ਮੰਗ ਨੂੰ ਲੈ ਕੇ ਆਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਸਿੱਖਿਆ
Advertisement