ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੂੰਜ, 500 ਕਿਲੋਮੀਟਰ ਦੀ ਪੈਦਲ ਦੌੜ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਵਾਉਣ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਦੇ ਪਿੰਡ ਬਿਡਹਾ ਤੇਜਾ ਦਾ ਵਸਨੀਕ ਰਣਜੀਤ ਸਿੰਘ ਤੇ ਗੁਰਭੇਜ ਸਿੰਘ ਨੇ ਡੇਰਾ ਬਾਬਾ ਨਾਨਕ ਕੋਰੀਡੋਰ ਤੋਂ ਲਗਪਗ 500 ਕਿਲੋਮੀਟਰ ਦੀ ਪੈਦਲ, ਦੌੜ ਤੇ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ। ਯਾਤਰਾ ਦੌਰਾਨ ਰਣਜੀਤ ਸਿੰਘ ਦੌੜਦਿਆਂ ਆਪਣੇ 6 ਮੈਂਬਰੀ ਜਥੇ ਨਾਲ ਕਰਨਾਲ ਪਹੁੰਚੇ।

ਕਰਨਾਲ: ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਵਾਉਣ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਦੇ ਪਿੰਡ ਬਿਡਹਾ ਤੇਜਾ ਦਾ ਵਸਨੀਕ ਰਣਜੀਤ ਸਿੰਘ ਤੇ ਗੁਰਭੇਜ ਸਿੰਘ ਨੇ ਡੇਰਾ ਬਾਬਾ ਨਾਨਕ ਕੋਰੀਡੋਰ ਤੋਂ ਲਗਪਗ 500 ਕਿਲੋਮੀਟਰ ਦੀ ਪੈਦਲ, ਦੌੜ ਤੇ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ। ਯਾਤਰਾ ਦੌਰਾਨ ਰਣਜੀਤ ਸਿੰਘ ਦੌੜਦਿਆਂ ਆਪਣੇ 6 ਮੈਂਬਰੀ ਜਥੇ ਨਾਲ ਕਰਨਾਲ ਪਹੁੰਚੇ।

ਰਣਜੀਤ ਸਿੰਘ ਅਤੇ ਗੁਰਭੇਜ ਸਿੰਘ ਦੇ ਜੋਸ਼ ਤੇ ਜਜ਼ਬੇ ਨੂੰ ਵੇਖਦਿਆਂ ਕਿਸਾਨੀ ਲਹਿਰ ਦੀ ਮਜ਼ਬੂਤੀ ਪ੍ਰਤੀਤ ਹੁੰਦੀ ਹੈ। ਉਨ੍ਹਾਂ ਦੇ ਜਥੇ ਵਿੱਚ ਸ਼ਾਮਲ ਉਨ੍ਹਾਂ ਦੇ ਸਾਥੀ ਕਹਿੰਦੇ ਹਨ ਕਿ ਭਾਵੇਂ ਰਣਜੀਤ ਸਿੰਘ ਕੋਲ ਜ਼ਮੀਨ ਨਹੀਂ ਪਰ ਉਨ੍ਹਾਂ ਕੋਲ ਜ਼ਮੀਰ ਹੈ। ਸਾਰੇ ਪਿੰਡ ਦੇ ਸਹਿਯੋਗ ਨਾਲ, ਉਨ੍ਹਾਂ ਨੇ ਦੋ ਇਸ ਯਾਤਰਾ ਦੀ ਸ਼ੁਰੂਆਤ ਕੀਤੀ ਹੈ।

ਰਣਜੀਤ ਸਿੰਘ ਨੇ ਕਿਹਾ ਕਿ 4 ਅਪ੍ਰੈਲ ਨੂੰ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਤੋਂ ਪੈਦਲ ਯਾਤਰਾ ਸ਼ੁਰੂ ਕੀਤੀ ਤਾਂ ਜੋ ਕੇਂਦਰ ਸਰਕਾਰ ਕੋਰੀਡੋਰ ਖੋਲ੍ਹੇ ਤੇ ਸਿੱਖ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ 500 ਕਿਲੋਮੀਟਰ ਪੈਦਲ ਯਾਤਰਾ ਦਾ ਦੂਜਾ ਮੁੱਖ ਉਦੇਸ਼ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਾਉਣ ਲਈ, ਸਾਡੇ ਬਜ਼ੁਰਗ, ਬੱਚੇ ਤੇ ਮਾਵਾਂ ਠੰਡ ਦੇ ਸਮੇਂ ਵੀ ਸਾਰੇ ਮਿਲ ਕੇ ਸੰਘਰਸ਼ ਕਰਦੇ ਰਹੇ ਅਤੇ ਇਸ ਗਰਮੀ ਵਿੱਚ ਵੀ ਸਾਰੇ ਮਿਲ ਕੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਬਾਰਡਰ 'ਤੇ ਡਟੇ ਹਨ।

ਯਾਤਰਾ 'ਚ ਸ਼ਾਮਲ ਹੋਏ ਮਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਰੋਨਾ ਦੀ ਆੜ 'ਚ ਲਾਂਘੇ ਦਾ ਰਸਤਾ ਬੰਦ ਕਰ ਦਿੱਤਾ ਹੈ ਜਿਸ ਨੂੰ ਖੋਲ੍ਹਿਆ ਜਾਣਾ ਚਾਹੀਦਾ ਹੈ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਪ੍ਰੀਖਿਆ ਲੈ ਰਹੀ ਹੈ। ਜਦ ਤੱਕ ਕਿਸਾਨ ਮਜ਼ਦੂਰ ਨਹੀਂ ਜਿੱਤੇਗਾ, ਉਹ ਲੜਦੇ ਰਹਿਣਗੇ ਕਿਉਂਕਿ ਇਹ ਜੱਬਰ ਅਤੇ ਸਬਰ ਦੀ ਲੜਾਈ ਹੈ। ਸਿੱਖ ਧਰਮ ਨੇ ਸਬਰ ਰੱਖਣਾ ਸਿਖਾਇਆ ਹੈ ਤੇ ਇਸ ਸਬਰ ਦਾ ਫਲ ਹਮੇਸ਼ਾ ਮਿੱਠਾ ਹੁੰਦਾ ਹੈ। 

ਟਾਪ ਹੈਡਲਾਈਨ

Punjab Congress Crisis: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Punjab Congress Crisis: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ, ਮੁਹਾਲੀ ਦੇ ਵਿਅਕਤੀ ਨੇ OTT 'ਤੇ ਵਾਪਸ ਲਿਆਉਣ ਲਈ ਲਾਈ ਪਟੀਸ਼ਨ
ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਦਾ ਵਿਵਾਦ ਪਹੁੰਚਿਆ ਹਾਈਕੋਰਟ, ਮੁਹਾਲੀ ਦੇ ਵਿਅਕਤੀ ਨੇ OTT 'ਤੇ ਵਾਪਸ ਲਿਆਉਣ ਲਈ ਲਾਈ ਪਟੀਸ਼ਨ
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget